ਸਵੇਰੇ ਸਫ਼ਾਈ ਕਰਦੇ ਕਦੇ ਨਾ ਕਰੋ ਇਹ ਪੰਜ ਗਲਤੀਆਂ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਆਪਣੀ ਜ਼ਿੰਦਗੀ ਦੇ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ ਇਸ ਤੋਂ ਇਲਾਵਾ ਘਰ ਦੇ ਵਿੱਚ ਬਰਕਤ ਵੀ ਬਣੀ ਰਹਿੰਦੀ ਹੈ ਬਹੁਤ ਸਾਰੀਆਂ ਅਜਿਹੀਆਂ ਛੋਟੀਆਂ ਛੋਟੀਆਂ ਗੱਲਾਂ ਹੁੰਦੀਆਂ ਹਨ ਜੇਕਰ ਉਨ੍ਹਾਂ ਦਾ ਧਿਆਨ ਅਸੀ ਰੱਖਦੇ ਹਾਂ ਤਾਂ ਇਸ ਨਾਲ ਸਾਡੀ ਸਿਹਤ ਵੀ ਚੰਗੀ ਬਣੀ ਰਹਿੰਦੀ ਹੈ ਅਤੇ ਘਰ ਦੇ ਵਿਚ ਸੁੱਖ ਸ਼ਾਂਤੀ ਬਣੀ ਰਹਿੰਦੀ ਹੈ।ਅੱਜ ਅਸੀਂ ਗੱਲ ਕਰਾਂਗੇ ਕਿ ਜੇਕਰ ਤੁਸੀਂ ਸਫ਼ਾਈ ਕਰ ਰਹੇ ਹੋ ਤਾਂ ਉਸ ਸਮੇਂ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਘਰ ਦੇ ਵਿੱਚ ਹਫ਼ਤੇ ਦੇ ਵਿੱਚ ਇੱਕ ਜਾਂ ਦੋ ਵਾਰ ਪੋਚਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਹਮੇਸ਼ਾਂ ਸਾਫ਼ ਪਾਣੀ ਦੇ ਨਾਲ

ਪੋਚਾ ਲਗਾਓ ਪਾਣੀ ਦੇ ਵਿੱਚ ਤੁਸੀਂ ਨਮਕ ਪਾ ਕੇ ਜੇਕਰ ਪੋਚਾ ਲਗਾਉਂਦੇ ਹੋ ਤਾਂ ਇਸ ਨਾਲ ਜ਼ਿਆਦਾ ਸਫ਼ਾਈ ਹੁੰਦੀ ਹੈ ਇਸ ਤੋਂ ਇਲਾਵਾ ਹੋਰ ਵੀ ਛੋਟੀਆਂ ਛੋਟੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਜਿੱਥੇ ਤੁਸੀਂ ਪੂਜਾ ਪਾਠ ਕਰਦੇ ਹੋ ਉਸ ਥਾਂ ਤੇ ਉਸ ਕੱਪੜੇ ਦਾ ਇਸਤੇਮਾਲ ਨਾ ਕਰੋ ਜਿਸ ਦਾ ਇਸਤੇਮਾਲ ਤੁਸੀਂ ਬਾਕੀ ਸਾਰੇ ਘਰ ਦੇ ਵਿੱਚ ਸਫਾਈ ਦੇ ਲਈ ਕੀਤਾ ਹੈ।ਕਿਉਂਕਿ ਹੋ ਸਕਦਾ ਹੈ ਕਿ ਤੁਹਾਡੇ ਘਰ ਦੇ ਵਿੱਚ ਬਾਕੀ ਥਾਵਾਂ ਤੇ ਸੁੱਚਮ ਨਾ ਰੱਖੀ ਜਾਂਦੀ ਹੋਵੇ।ਇਸ ਤੋਂ ਇਲਾਵਾ ਰਸੋਈ ਦੇ ਵਿੱਚ ਕਦੇ ਵੀ ਚੱਪਣ ਲੈ ਕੇ ਨਾ ਜਾਓ ਕਿਉਂਕਿ ਇਸ ਨਾਲ ਰਸੋਈ ਦੇ ਵਿੱਚ ਬਹੁਤ ਸਾਰੇ ਕੀਟਾਣੂ ਚਲੇ ਜਾਂਦੇ ਹਨ ਜਾਂ ਫਿਰ ਇੱਥੇ ਬਹੁਤ ਜ਼ਿਆਦਾ ਗੰਦਗੀ ਆ ਜਾਂਦੀ ਹੈ ਜਿਸ ਕਾਰਨ ਤੁਹਾਡੀਆਂ ਖਾਣ ਪੀਣ ਦੀਆਂ ਚੀਜ਼ਾਂ ਵੀ ਖ਼ਰਾਬ ਹੋ ਸਕਦੀਆਂ ਹਨ ਹੋਰ ਵੀ ਅਜਿਹੀਆਂ ਬਹੁਤ ਛੋਟੀਆਂ ਛੋਟੀਆਂ ਗੱਲਾਂ ਹੁੰਦੀਆਂ ਹਨ ਜਿਨ੍ਹਾਂ ਦਾ ਧਿਆਨ ਰੱਖਿਆ ਜਾਵੇ ਤਾਂ ਅਸੀਂ ਆਪਣੇ ਘਰ ਨੂੰ ਸਾਫ਼ ਸੁਥਰਾ ਰੱਖ ਸਕਦੇ ਹਾਂ ਅਤੇ ਘਰ ਦੇ ਵਿੱਚ ਬਰਕਤ ਬਣੀ ਰਹਿੰਦੀ ਹੈ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਉਪਰੋਕਤ ਵੀਡੀਓ ਨੂੰ ਵੇਖ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।ਅਜਿਹੇ ਹੋਰ ਨੁਸਖੇ ਜਾਣਨ ਦੇ ਲਈ ਸਾਡੇ ਨਾਲ ਜੁੜੇ ਰਹੋ ਅਤੇ ਸਾਡੀ ਪੇਜ ਨੂੰ ਵੱਧ ਤੋਂ ਵੱਧ ਲਾਇਕ ਅਤੇ ਸ਼ੇਅਰ ਕਰੋ

 

Leave a Reply

Your email address will not be published.