ਸਾਹ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਫੇਫੜਿਆਂ ਨਾਲ ਸੰਬੰਧਿਤ ਸਮੱਸਿਆਵਾਂ ਹੋ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ।ਕਈ ਵਾਰ ਥੋੜ੍ਹਾ ਬਹੁਤਾ ਕੰਮ ਕਰਨ ਦੇ ਨਾਲ ਹੀ ਉਨ੍ਹਾਂ ਦਾ ਸਾਹ ਫੁੱਲਣ ਲੱਗ ਜਾਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਤੁਸੀਂ ਆਪਣੇ ਖਾਣ ਪੀਣ ਦੀਆਂ ਆਦਤਾਂ ਨੂੰ ਸੁਧਾਰੋ ਇਸ ਵਾਸਤੇ ਤੁਸੀਂ ਹਰੀਆਂ ਸਬਜ਼ੀਆਂ ਦਾ ਸੇਵਨ ਕਰੋ ਇਸ ਤੋਂ ਇਲਾਵਾ ਸਲਾਦ ਦਾ ਵੀ ਸੇਵਨ ਕਰਨਾ ਚਾਹੀਦਾ ਹੈ ਇਸ ਨਾਲ ਸਾਡੇ ਸਰੀਰ ਦੇ ਵਿੱਚ ਹੋਈ ਪੋਸ਼ਕ ਤੱਤਾਂ ਦੀ ਕਮੀ ਦੂਰ ਹੋ

ਜਾਂਦੀ ਹੈ ਫੇਫੜਿਆਂ ਨੂੰ ਤੰਦਰੁਸਤ ਰੱਖਣ ਵਾਸਤੇ ਪਾਲਕ ਅਤੇ ਮੂਲੀ ਦਾ ਸੇਵਨ ਤੁਸੀਂ ਕਰ ਸਕਦੇ ਹੋ ਦੋਨੋਂ ਹੀ ਫੇਫਡ਼ਿਆਂ ਨੂੰ ਤੰਦਰੁਸਤ ਰੱਖਣ ਵਾਸਤੇ ਕਾਰਗਰ ਮੰਨੀਆਂ ਜਾਂਦੀਆਂ ਹਨ।ਇਸ ਤੋਂ ਇਲਾਵਾ ਤੁਸੀਂ ਹਲਦੀ ਦਾ ਸੇਵਨ ਵੀ ਕਰ ਸਕਦੇ ਹੋ ਭਾਵ ਹਲਦੀ ਵਾਲੇ ਦੁੱਧ ਦਾ ਸੇਵਨ ਕਰ ਸਕਦੇ ਹੋ ਇਸ ਦੇ ਨਾਲ ਹੀ ਤੁਸੀਂ ਅਦਰਕ ਦਾ ਇਸਤੇਮਾਲ ਕਰਦੇ ਹੋਏ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਇਕ ਚਮਚ ਸ਼ਹਿਦ ਦੇ ਵਿੱਚ ਅੱਧਾ ਚਮਚ ਅਦਰਕ ਦਾ ਰਸ ਪਾ ਕੇ ਇਸ ਦਾ ਸੇਵਨ ਕਰ ਸਕਦੇ ਹੋ ਇਸ ਨਾਲ ਵੀ ਤੁਹਾਨੂੰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਇਸ ਤੋਂ ਇਲਾਵਾ ਛਾਤੀ ਦੇ ਵਿੱਚ ਪੈਦਾ ਹੋਣ ਵਾਲੀ ਬਲਗਮ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ ਸੁੰਡ ਦਾ ਪਾਊਡਰ ਵੀ ਕਾਰਗਰ ਮੰਨਿਆ ਜਾਂਦਾ ਹੈ ਇਹ ਸਾਰੀਆਂ ਚੀਜ਼ਾਂ ਸਾਡੇ ਸਰੀਰ ਨੂੰ ਗਰਮਾਹਟ ਦਿੰਦੀਆਂ ਹਨ ਇਸ ਲਈ ਸੀਮਤ ਮਾਤਰਾ ਦੇ ਵਿੱਚ ਹੀ ਇਨ੍ਹਾਂ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *