ਡੇਂਗੂ ਅਤੇ ਮਲੇਰੀਆ ਬੁਖਾਰ ਨੂੰ ਦੂਰ ਕਰਨ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਦੌੜ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਡੇਂਗੂ ਮਲੇਰੀਆ ਵਰਗੀਆਂ ਸਮੱਸਿਆਵਾਂ ਹੋ ਰਹੀਆਂ ਹਨ।ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਮੱਛਰ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਬਹੁਤ ਜਲਦੀ ਇਨਫੈਕਸ਼ਨ ਹੋ ਜਾਂਦੀ ਹੈ ਅਤੇ ਸਰੀਰਕ ਕਮਜ਼ੋਰੀ ਮਹਿਸੂਸ ਕਰਦਾ ਹੈ।ਡੇਂਗੂ ਅਤੇ ਮਲੇਰੀਆ ਦਾ ਬੁਖਾਰ ਬਹੁਤ ਹੀ ਜ਼ਿਆਦਾ ਭਿਆਨਕ ਰੂਪ ਲੈ ਲੈਂਦਾ ਹੈ।ਕਈ ਵਾਰ ਮਰੀਜ਼ ਨੂੰ ਇੰਨੀ

ਜ਼ਿਆਦਾ ਪਰੇਸ਼ਾਨੀ ਹੁੰਦੀ ਹੈ ਕਿ ਉਸ ਦਾ ਚੱਲਣਾ ਫਿਰਨਾ ਮੁਸ਼ਕਲ ਹੋ ਜਾਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੱਗਿਆ ਇਹ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਜੇਕਰ ਤੁਸੀਂ ਰੋਜ਼ਾਨਾ ਇਕ ਚਮਚ ਗੁਲਕੰਦ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਬੇਹੱਦ ਫਾਇਦੇਮੰਦ ਸਾਬਿਤ ਹੋਵੇਗਾ।ਇਸ ਵਾਸਤੇ ਤੁਸੀਂ ਇਕ ਚਮਚ ਗੁਲਕੰਦ ਨੂੰ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਸੇਵਨ ਕਰ ਸਕਦੇ ਹੋ।ਇਸ ਨਾਲ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਪੇਟ ਨਾਲ ਸੰਬੰਧਿਤ ਕਿਸੇ ਵੀ ਰੋਗ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦੁੱਧ ਵਿੱਚ ਥੋੜ੍ਹਾ ਜਿਹਾ ਕੇਸਰ ਇੱਕ ਚੁਥਾਈ ਚਮਚ ਹਲਦੀ ਅਤੇ ਦੋ ਚੁਟਕੀ ਜੈਫਲ ਮਿਲਾ ਕੇ ਸੇਵਨ ਕਰਨ ਨਾਲ ਵੀ ਡੇਂਗੂ ਅਤੇ ਮਲੇਰੀਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਨਾਲ ਸਾਡੇ

ਸਰੀਰ ਦੀ ਇਮਿਊਨਿਟੀ ਤੇਜ਼ ਹੋ ਜਾਂਦੀ ਹੈ ਇਸ ਸਮੱਸਿਆ ਤੋਂ ਰਾਹਤ ਪਾਉਣ ਦੇ ਲਈ ਤੁਸੀਂ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ।ਪਾਣੀ ਪੀਣ ਨਾਲ ਸਾਡੇ ਸਰੀਰ ਵਿੱਚ ਇਨਫੈਕਸ਼ਨ ਖਤਮ ਹੁੰਦੀ ਹੈ ਅਤੇ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣਦਾ ਹੈ ਪਾਣੀ ਪੀਣ ਦੇ ਸਾਡੇ ਸਰੀਰ ਨੂੰ ਫ਼ਾਇਦੇ ਹੀ ਫ਼ਾਇਦੇ ਹੁੰਦੇ ਹਨ।ਇਸ ਨਾਲ ਅਸੀਂ ਲੰਬੇ ਸਮੇਂ ਤੱਕ ਜਵਾਨ ਰਹਿ ਸਕਦੇ ਹਾਂ ਇਸ ਤੋਂ ਇਲਾਵਾ ਸਾਨੂੰ ਰੋਜ਼ਾਨਾ ਸੈਰ ਜ਼ਰੂਰ ਕਰਨੀ ਚਾਹੀਦੀ ਹੈ।ਇਸ ਨਾਲ ਵੀ ਕਈ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।

Leave a Reply

Your email address will not be published. Required fields are marked *