ਸਭ ਬੀਮਾਰੀਆਂ ਨੂੰ ਦੂਰ ਕਰਦੇ ਹਨ ਇਹ ਨੁਸਖੇ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁਡ਼ੀਅਾਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦਾ ਖਾਣ ਪਾਣ ਗ਼ਲਤ ਹੋ ਚੁੱਕਿਆ ਹੈ ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਅਤੇ ਸਰੀਰ ਬਿਮਾਰੀਆਂ ਨਾਲ ਗ੍ਰਸਤ ਹੋ ਜਾਂਦਾ ਹੈ।ਪਰ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਦੇ ਨਾਮ ਦੱਸਣ ਜਾ ਰਹੇ ਹਾਂ ਜੇਕਰ ਤੁਸੀਂ ਇਨ੍ਹਾਂ ਦਾ ਸੇਵਨ ਕਰਦੇ ਹੋ ਤਾਂ ਤੁਸੀਂ ਆਪਣੇ ਸਰੀਰ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਸਭ ਤੋਂ

ਪਹਿਲਾਂ ਜੇਕਰ ਤੁਸੀਂ ਔਲੇ ਦਾ ਸੇਵਨ ਕਰਦੇ ਹੋ ਔਲੇ ਨੂੰ ਤੁਸੀਂ ਕਿਸੇ ਵੀ ਰੂਪ ਵਿੱਚ ਖਾ ਸਕਦੇ ਹੋ ਭਾਵ ਔਲੇ ਦਾ ਮੁਰੱਬਾ ਔਲੇ ਦੀ ਕੈਂਡੀ ਕੱਚਾ ਔਲਾ ਜਾਂ ਫਿਰ ਔਲੇ ਦੇ ਆਚਾਰ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ।ਇਸ ਨਾਲ ਸਾਡੇ ਸਰੀਰ ਵਿੱਚ ਵਿਟਾਮਿਨ ਸੀ ਦੀ ਕਮੀ ਨਹੀਂ ਹੁੰਦੀ ਵਾਲਾਂ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਤੋਂ ਰਾਹਤ ਪਾਉਣ ਦੇ ਲਈ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਕਲੌਂਜੀ ਦਾ ਸੇਵਨ ਕਰਨ ਨਾਲ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਖਾਤਮਾ ਕੀਤਾ ਜਾ ਸਕਦਾ ਹੈ।ਇਸ ਦੇ ਵਾਸਤੇ ਤੁਸੀਂ ਰਾਤ ਦੇ ਸਮੇਂ ਇੱਕ ਗਲਾਸ ਪਾਣੀ ਦੇ ਵਿੱਚ ਇੱਕ ਜਾਂ ਅੱਧਾ ਚਮਚ ਕਲੌਂਜੀ ਨੂੰ ਭਿਗੋ ਕੇ ਰੱਖ ਦਿਉ।ਅਗਲੀ ਸਵੇਰ ਤੁਸੀਂ ਇਸ ਨੂੰ ਛਾਣ ਕੇ ਇਸ ਪਾਣੀ ਦਾ ਸੇਵਨ ਕਰਨਾ ਹੈ।ਇਸ ਨਾਲ ਤੁਹਾਡੇ ਸਰੀਰ ਦੀ ਸਫ਼ਾਈ ਹੁੰਦੀ ਹੈ ਅਤੇ ਨਸਾਂ ਦੀ ਬਲੌਕੇਜ ਵਰਗੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਤੁਸੀਂ ਦੇਸੀ ਘਿਉ ਦਾ ਸੇਵਨ ਕਰਦੇ ਹੋ ਤਾਂ

ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲ ਜਾਂਦਾ ਹੈ ਦੇਸੀ ਘਿਉ ਦਾ ਸੇਵਨ ਤੁਸੀਂ ਦੁੱਧ ਵਿੱਚ ਮਿਲਾ ਕੇ ਲੈ ਸਕਦੇ ਹੋ ਜਾਂ ਫਿਰ ਕਿਸੇ ਵੀ ਖਾਣੇ ਦੇ ਵਿਚ ਮਿਲਾ ਕੇ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।ਹਲਦੀ ਦਾ ਸੇਵਨ ਕਰਨ ਨਾਲ ਵੀ ਸਰੀਰ ਵਿੱਚ ਹੋਈ ਇਨਫੈਕਸ਼ਨ ਨੂੰ ਖਤਮ ਕੀਤਾ ਜਾ ਸਕਦਾ ਹੈ।ਹਲਦੀ ਵਾਲਾ ਦੁੱਧ ਜਾਂ ਹਲਦੀ ਵਾਲਾ ਪਾਣੀ ਪੀਣ ਨਾਲ ਵਾਇਰਲ ਇਨਫੈਕਸ਼ਨ ਤੋਂ ਬਚਿਆ ਜਾ ਸਕਦਾ ਹੈ।

Leave a Reply

Your email address will not be published. Required fields are marked *