ਹਿਚਕੀ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਦੌੜਨ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਹਿੱਚਕੀ ਦੀ ਸਮੱਸਿਆ ਰਹਿੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਹਿਚਕੀ ਦੀ ਸਮੱਸਿਆ ਉਸ ਸਮੇਂ ਆਉਂਦੀ ਹੈ ਜਦੋਂ ਸਾਡੀ ਸਾਹ ਪ੍ਰਣਾਲੀ ਦੇ ਵਿੱਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਆ ਜਾਂਦੀ ਹੈ। ਕਈ ਲੋਕ ਪਾਣੀ ਪੀ ਕੇ ਹੀ ਹਿਚਕੀ ਨੂੰ ਠੀਕ ਕਰ ਲੈਂਦੇ ਹਨ ਪਰ ਕਈ ਵਾਰ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਹਿੱਚਕੀ

ਦੀ ਪਰੇਸ਼ਾਨੀ ਦਾ ਲੰਬੇ ਸਮੇਂ ਤਕ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਦਿੱਕਤ ਵੀ ਆਉਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਹਿਚਕੀ ਦੀ ਸੱਮਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਲਈ ਸਭ ਤੋਂ ਪਹਿਲਾਂ ਤੁਸੀਂ ਆਪਣੇ ਮੂੰਹ ਵਿੱਚ ਬਰਫ਼ ਦਾ ਛੋਟਾ ਜਿਹਾ ਟੁਕੜਾ ਰੱਖੋ ਅਤੇ ਉਸ ਨੂੰ ਚੂਸੋ ਇਸ ਨਾਲ ਹਿਚਕੀ ਖ਼ਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਗਾਜਰ

ਦਾ ਜੂਸ ਪੀਣ ਨਾਲ ਵੀ ਇਸ ਸਮੱਸਿਆ ਤੋਂ ਪੂਰਨ ਤੌਰ ਤੇ ਛੁਟਕਾਰਾ ਪਾਇਆ ਜਾ ਸਕਦਾ ਹੈ।ਜੇਕਰ ਫਿਰ ਵੀ ਹਿਚਕੀ ਨਹੀਂ ਹਟ ਰਹੀ ਤਾਂ ਤੁਸੀਂ ਲਸਣ ਜਾਂ ਪਿਆਸ ਦੇ ਵਿੱਚੋਂ ਕਿਸੇ ਦਿ ਵੀ ਸੁਗੰਧ ਲੈ ਸਕਦੇ ਹੋ।ਇਸ ਨਾਲ ਵੀ ਹਿਚਕੀ ਨੂੰ ਖਤਮ ਕੀਤਾ ਜਾ ਸਕਦਾ ਹੈ ਸ਼ਹਿਦ ਦੇ ਵਿੱਚ ਕਾਲੀ ਮਿਰਚ ਦਾ ਪਾਊਡਰ ਮਿਲਾ ਕੇ ਲੈਣ ਨਾਲ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *