ਚਿਹਰੇ ਨੂੰ ਹਮੇਸ਼ਾਂ ਗੋਰਾ ਰੱਖਣ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਸਾਂਵਲੇ ਰੰਗ ਦੀ ਸਮੱਸਿਆ ਹੈ ਭਾਵ ਧੁੱਪ ਵਿਚ ਕੰਮ ਕਰਨ ਨਾਲ ਜਾਂ ਫਿਰ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਜਦੋਂ ਸਾਡਾ ਖਾਣ ਪੀਣ ਗਲਤ ਹੋ ਜਾਂਦਾ ਹੈ ਤਾਂ ਉਸ ਸਮੇਂ ਸਾਡੇ ਸਰੀਰ ਵਿਚ ਪੋਸ਼ਕ ਤੱਤ ਘਟ ਜਾਂਦੇ ਹਨ ਅਤੇ ਚਿਹਰੇ ਨਾਲ ਜੁਡ਼ੀਅਾਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਨੂੰ ਕੋਈ

ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਚਿਹਰੇ ਨੂੰ ਗੋਰਾ ਬਣਾ ਸਕਦੇ ਹੋ ਅਤੇ ਚਿਹਰੇ ਨਾਲ ਜੁਡ਼ੀਅਾਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖੇ ਨੂੰ ਤਿਆਰ ਕਰਨ ਲਈ ਇਕ ਆਲੂ ਨੂੰ ਛਿਲਕੇ ਸਮੇਤ ਉਬਾਲ ਲਓ ਉਸ ਤੋਂ ਬਾਅਦ ਇਸ ਦਾ ਛਿਲਕਾ ਉਤਾਰ ਲਵੋ ਅਤੇ ਇਸ ਨੂੰ ਚੰਗੀ ਤਰ੍ਹਾਂ

ਮਸਲ ਕੇ ਇਕ ਪੇਸਟ ਤਿਆਰ ਕਰੋ।ਉਸ ਤੋਂ ਬਾਅਦ ਇਸ ਵਿਚ ਤਿੰਨ ਚਮਚ ਦਹੀਂ ਮਿਲਾਓ ਅਤੇ ਨਾਲ ਹੀ ਇੱਕ ਚਮਚ ਸ਼ਹਿਦ ਅਤੇ ਇੱਕ ਚਮਚ ਨਿੰਬੂ ਦਾ ਰਸ ਮਿਲਾਓ। ਇਸ ਮਿਸ਼ਰਨ ਨੂੰ ਚੰਗੀ ਤਰ੍ਹਾਂ ਮਿਲਾ ਲਓ ਉਸ ਤੋਂ ਬਾਅਦ ਇਸ ਨੂੰ ਤੁਸੀਂ ਆਪਣੇ ਚਿਹਰੇ ਤੇ ਲਗਾਉਣਾ ਹੈ।ਕੁਝ ਸਮਾਂ ਲੱਗੇ ਰਹਿਣ ਦੇਣਾ ਹੈ ਬਾਅਦ ਵਿੱਚ ਸਾਦੇ ਪਾਣੀ ਨਾਲ ਤੁਸੀਂ ਆਪਣੇ ਚਿਹਰੇ ਨੂੰ ਧੋ ਲੈਣਾ ਹੈ।ਅਜਿਹਾ ਕਰਨ ਨਾਲ ਚਿਹਰੇ ਨਾਲ ਜੁਡ਼ੀਅਾਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *