ਗੁਰਦੇ ਦੀ ਪੱਥਰੀ ਦਾ ਪੱਕਾ ਅਤੇ ਇਲਾਜ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਗੁਰਦੇ ਵਿਚ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਹਨਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਇਸ ਨਾਲ ਕੁਝ ਲੋਕ ਭਿਆਨਕ ਦਰਦ ਦਾ ਸਾਹਮਣਾ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਕਲੀਫ਼ ਹੁੰਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਈ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ

ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਜੇਕਰ ਤੁਸੀਂ ਸਵੇਰੇ ਖਾਲੀ ਪੇਟ ਇੱਕ ਜਾਂ ਦੋ ਪੱਥਰ ਚੱਟ ਦੇ ਪੱਤੇ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਗੁਰਦੇ ਦੀ ਪੱਥਰੀ ਖ਼ਤਮ ਹੋ ਜਾਂਦੀ ਹੈ।ਕਿਉਂਕਿ ਪੱਥਰ ਚੱਟ ਦੇ ਪੱਤਿਆਂ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਗੁਰਦੇ ਨਾਲ ਜੁਡ਼ੀਆਂ ਹੋੲੀਆਂ ਸਮੱਸਿਆਵਾਂ ਨੂੰ ਖ਼ਤਮ ਕਰ ਦਿੰਦੇ ਹਨ।ਇਸ ਤੋਂ ਇਲਾਵਾ ਪਿਸ਼ਾਬ ਨਾਲ ਜੁੜੀਅਾਂ ਹੋਈਅਾਂ ਸਮੱਸਿਆਵਾਂ ਨੂੰ

ਖਤਮ ਕਰਨ ਦੇ ਲਈ ਗਲੋਅ ਦਾ ਰਸ ਵੀ ਬੇਹੱਦ ਕਾਰਗਰ ਸਾਬਿਤ ਹੁੰਦਾ ਹੈ। ਇਸ ਵਾਸਤੇ ਤੁਸੀਂ ਦੱਸ ਗ੍ਰਾਮ ਔਲੇ ਦਾ ਚੂਰਨ ਦਸ ਗਰਾਮ ਗਲੋਅ ਦਾ ਚੂਰਨ ਦਸ ਗਰਾਮ ਪੰਜ ਗ੍ਰਾਮ ਸੁੰਡ ਦਾ ਚੂਰਨ ਤਿੱਨ ਗ੍ਰਾਮ ਗੋਰਖਪੁਰ ਦੇ ਬੀਜਾਂ ਦਾ ਚੂਰਨ ਅਤੇ ਤਿੰਨ ਗ੍ਰਾਮ ਅਸ਼ਵਗੰਧਾ ਚਾਹੀਦਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤੁਸੀਂ ਸੌ ਮਿਲੀਲਿਟਰ ਪਾਣੀ ਵਿੱਚ ਉਬਾਲ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਨੂੰ ਛਾਣ ਕੇ ਇਸ ਦਾ ਸੇਵਨ ਕਰਨਾ ਹੈ ਅਜਿਹਾ ਕਰਨ ਨਾਲ ਤੁਹਾਡੀ ਗੁਰਦੇ ਦੀ ਪੱਥਰੀ ਖੁਰ ਜਾਵੇਗੀ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *