ਪੈਰਾਂ ਦੀਆਂ ਤਲੀਆਂ ਤੇ ਲਗਾਓ ਇਹ ਚੀਜ਼ ਕਦੇ ਨਹੀਂ ਹੋਵੇਗੀ ਕੋਈ ਬਿਮਾਰੀ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿੱਚ ਇਨਫੈਕਸ਼ਨ ਦੀ ਸਮੱਸਿਆ ਆਮ ਹੀ ਰਹਿੰਦੀ ਹੈ ਮੌਸਮ ਬਦਲਣ ਨਾਲ ਵੀ ਇਹ ਸਮੱਸਿਆ ਹੋ ਜਾਂਦੀ ਹੈ ਜਾਂ ਫਿਰ ਗਲਤ ਖਾਣ ਪੀਣ ਨਾਲ ਸਰੀਰ ਵਿਚ ਹੋਈ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਕਾਰਨ ਵੀ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ

ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਰਾਤ ਦੇ ਸਮੇਂ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਦੀਆਂ ਤਲੀਆਂ ਤੇ ਥੱਲੇ ਪਿਆਜ਼ ਦਾ ਰਸ ਜਾਂ ਫਿਰ ਪਿਆਜ਼ ਦੀ ਟੁਕੜੀ ਨੂੰ ਰੱਖਦੇ ਹੋ। ਇਸ ਵਾਸਤੇ ਤੁਸੀਂ ਜੁਰਾਬ ਦੀ ਸਹਾਇਤਾ ਵੀ ਲੈ ਸਕਦੇ ਹੋ ਭਾਵ ਇੱਕ ਟੁਕੜੇ ਨੂੰ ਪੈਰ ਦੇ ਤਲੇ ਹੇਠਾਂ ਰੱਖ ਕੇ ਉੱਪਰ ਦੀ ਜੁਰਾਬ ਚੜ੍ਹਾ ਸਕਦੇ ਹੋ। ਅਜਿਹਾ ਕਰਨ ਨਾਲ ਸਰੀਰ ਨਾਲ ਜੁੜੇ ਹੋਏ ਬਹੁਤ ਸਾਰੇ ਰੋਗ ਖਤਮ ਹੋ ਜਾਂਦੇ ਹਨ ਕੈਂਸਰ ਵਰਗੀਆਂ ਸਮੱਸਿਆਵਾਂ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ ਜਾਂ ਫਿਰ ਸਰੀਰ ਵਿਚ ਗੰਦੇ ਖ਼ੂਨ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਨਾਲ ਖ਼ੂਨ ਸਾਫ਼ ਹੋ ਜਾਂਦਾ ਹੈ ਹਾਰਟ ਅਟੈਕ ਵਰਗੀਆਂ

ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਇਹ ਨੁਸਖਾ ਕਾਰਗਰ ਸਾਬਿਤ ਹੁੰਦਾ ਹੈ ਕਿਉਂਕਿ ਸਾਡੇ ਪੈਰਾਂ ਦੇ ਤਲਿਆਂ ਨਾਲ ਸਾਡੇ ਸਰੀਰ ਦਾ ਪੂਰਾ ਸਿਸਟਮ ਜੁਡ਼ਿਆ ਹੁੰਦਾ ਹੈ।ਜੇਕਰ ਸਾਡੇ ਪੈਰਾਂ ਦੇ ਥੈਲਿਆਂ ਦੇ ਹੇਠ ਅਸੀਂ ਕੁਝ ਬਿਲ ਲਗਾਉਂਦੇ ਹਾਂ ਤਾਂ ਉਸ ਦਾ ਅਸਰ ਸਾਡੇ ਸਰੀਰ ਤੇ ਵੀ ਹੁੰਦਾ ਹੈ।ਇਸ ਲਈ ਹੀ ਕਿਹਾ ਜਾਂਦਾ ਹੈ ਕਿ ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਸੀ ਸਰ੍ਹੋਂ ਦੇ ਤੇਲ ਨਾਲ ਵੀ ਆਪਣੇ ਪੈਰਾਂ ਦੇ ਤਲਿਆਂ ਹੇਠਾਂ ਮਾਲਸ਼ ਕਰਦੇ ਹਾਂ ਤਾਂ ਅਨੇਕਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *