ਤੁਹਾਡੀ ਰਸੋਈ ਵਿੱਚ ਪਈ ਇਹ ਚੀਜ਼ ਪੀ ਲਓ ਸਾਰੀ ਉਮਰ ਨਹੀਂ ਹੋਵੇਗੀ ਗੁਰਦਿਆਂ ਦੀ ਕੋਈ ਵੀ ਸਮੱਸਿਆ

Uncategorized

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਗੁਰਦਿਆਂ ਨਾਲ ਸਬੰਧਤ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਕੁਝ ਲੋਕ ਦੂਸ਼ਿਤ ਪਾਣੀ ਪੀਂਦੇ ਹਨ ਜਾਂ ਫਿਰ ਉਨ੍ਹਾਂ ਦਾ ਖਾਣਾ ਪੀਣਾ ਇੰਨਾ ਜ਼ਿਆਦਾ ਗ਼ਲਤ ਹੋ ਜਾਂਦਾ ਹੈ ਕਿ ਸਰੀਰ ਵਿੱਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ।ਜ਼ਿਆਦਾਤਰ ਐਲੋਪੈਥੀ ਦਵਾਈਆਂ ਦਾ ਇਸਤੇਮਾਲ ਕਰਨ ਨਾਲ ਵੀ ਕਿਡਨੀ ਫੇਲ੍ਹ ਹੋਣ ਦਾ ਖਤਰਾ ਵਧ ਜਾਂਦਾ ਹੈ।ਸੋ ਜੇਕਰ ਤੁਹਾਨੂੰ

ਵੀ ਕਿਡਨੀ ਨਾਲ ਸਬੰਧਿਤ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ,ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਕਿਡਨੀ ਨੂੰ ਸੁਰੱਖਿਅਤ ਰੱਖ ਸਕਦੇ ਹੋ। ਜੇਕਰ ਤੁਹਾਨੂੰ ਕਿਡਨੀ ਨਾਲ ਸਬੰਧਤ ਕੋਈ ਸਮੱਸਿਆ ਆ ਰਹੀ ਹੈ ਤਾਂ ਤੁਹਾਨੂੰ ਦਿਨ ਵਿਚ ਅੱਠ ਤੋਂ ਦੱਸ ਗਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।ਇਸ ਤੋਂ ਇਲਾਵਾ ਜੇਕਰ ਤੁਸੀਂ ਪਾਣੀ ਵਿੱਚ ਦੋ ਚਮਚ ਸੇਬ ਦਾ ਸਿਰਕਾ ਮਿਲਾ ਕੇ ਇਸ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਸੀਂ ਆਪਣੇ ਸਰੀਰ ਵਿੱਚ ਪੈਦਾ ਹੋਈ ਗੰਦਗੀ ਨੂੰ ਬਾਹਰ ਕਰ ਸਕਦੇ ਹੋ।ਇਸ ਤੋਂ ਇਲਾਵਾ ਨਿੰਬੂ ਪਾਣੀ ਵੀ ਸਾਡੇ ਸਰੀਰ ਦੀ ਗੰਦਗੀ ਨੂੰ ਬਾਹਰ ਕਰਨ ਲਈ ਫ਼ਾਇਦੇਮੰਦ ਮੰਨਿਆ ਜਾਂਦਾ ਹੈ।ਇਸ ਲਈ ਤੁਸੀਂ ਇੱਕ ਗਲਾਸ ਪਾਣੀ ਵਿੱਚ ਅੱਧਾ ਨਿੰਬੂ

ਦਾ ਰਸ ਅਤੇ ਇੱਕ ਚੱਮਚ ਸ਼ਹਿਦ ਚੰਗੀ ਤਰ੍ਹਾਂ ਮਿਲਾ ਲਓ।ਉਸ ਤੋਂ ਬਾਅਦ ਇਸ ਦਾ ਸੇਵਨ ਕਰੋ,ਅਜਿਹਾ ਕਰਨ ਨਾਲ ਵੀ ਤੁਸੀਂ ਆਪਣੀ ਕਿਡਨੀ ਨੂੰ ਸੁਰੱਖਿਅਤ ਰੱਖ ਸਕਦੇ ਹੋ।ਜੇਕਰ ਤੁਸੀਂ ਅਦਰਕ ਵਾਲੀ ਚਾਹ ਪੀਂਦੇ ਹੋ ਤਾਂ ਇਹ ਵੀ ਤੁਹਾਡੇ ਲਈ ਬੇਹੱਦ ਫ਼ਾਇਦੇਮੰਦ ਸਾਬਿਤ ਹੋਵੇਗੀ।ਲਸਣ ਦਾ ਇਸਤੇਮਾਲ ਦੀ ਸਾਡੀ ਕਿਡਨੀ ਨੂੰ ਸੁਰੱਖਿਅਤ ਰੱਖਦਾ ਹੈ।ਇਸ ਲਈ ਤੁਸੀਂ ਲਸਣ ਨੂੰ ਭੁੰਨ ਕੇ ਇਸ ਦਾ ਸੇਵਨ ਕਰ ਸਕਦੇ ਹੋ।ਇਨ੍ਹਾਂ ਸਾਰੀਆਂ ਗੱਲਾਂ ਦਾ ਧਿਆਨ ਰੱਖਣ ਦੇ ਨਾਲ ਨਾਲ ਤੁਹਾਨੂੰ ਆਪਣੇ ਖਾਣ ਪੀਣ ਦੀਆਂ ਆਦਤਾਂ ਨੂੰ ਸੁਧਾਰਨ ਦੀ ਜ਼ਰੂਰਤ ਹੁੰਦੀ ਹੈ।ਜੇਕਰ ਤੁਸੀਂ ਵਧੇਰੇ ਮਾਤਰਾ ਵਿੱਚ ਫਾਸਟ ਫੂਡ ਜਾਂ ਤਲਿਆ ਹੋਇਆ ਭੋਜਨ ਖਾਂਦੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

Leave a Reply

Your email address will not be published. Required fields are marked *