ਕੱਦ ਵਧਾਉਣ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਕੱਦ ਨਾ ਵਧਣ ਦੀ ਸਮੱਸਿਆ ਹੋ ਰਹੀ ਹੈ,ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕੱਦ ਨਾ ਵਧਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।ਇਨ੍ਹਾਂ ਦੇ ਪਿੱਛੇ ਮੁੱਖ ਕਾਰਨ ਇਹ ਹੈ ਕਿ ਜਦੋਂ ਸਾਡੇ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਰਹਿ ਜਾਂਦੀ ਹੈ ਤਾਂ ਉਸ ਸਮੇਂ ਇਹ ਸਮੱਸਿਆ ਪੈਦਾ ਹੁੰਦੀ ਹੈ। ਅੱਜਕੱਲ੍ਹ ਬਹੁਤ ਸਾਰੇ ਲੋਕ ਇਸ ਸਮੱਸਿਆ ਨਾਲ ਪੀਡ਼ਤ ਹਨ ਅਤੇ ਆਪਣਾ ਕੱਦ ਵਧਾਉਣਾ ਚਾਹੁੰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਅਜਿਹੇ ਕਿਹੜੇ ਨੁਸਖੇ ਦਾ ਇਸਤੇਮਾਲ ਕਰ ਸਕਦੇ ਹੋ।ਜਿਸ ਨਾਲ

ਤੁਸੀਂ ਆਪਣੀ ਇਸ ਸਮੱਸਿਆ ਦਾ ਹੱਲ ਕਰ ਸਕੋਗੇ ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ,ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਸਾਨੂੰ ਇਕ ਗਲਾਸ ਕੱਚਾ ਦੁੱਧ ਇੱਕ ਚਮਚ ਅਸ਼ਵਗੰਧਾ ਪਾਊਡਰ ਅਤੇ ਇਕ ਚਮਚ ਸ਼ਹਿਦ ਚਾਹੀਦਾ ਹੈ।ਇਸ ਵਾਸਤੇ ਤੁਸੀਂ ਇੱਕ ਗਲਾਸ ਕੱਚੇ ਦੁੱਧ ਵਿਚ ਅਸ਼ਵਗੰਧਾ ਅਤੇ ਸ਼ਹਿਦ ਨੂੰ ਮਿਲਾ ਲਓ ਅਤੇ ਰਾਤ ਨੂੰ ਸੌਣ ਤੋਂ ਅੱਧਾ ਘੰਟਾ ਪਹਿਲਾਂ ਤੁਸੀਂ ਇਸ ਦਾ ਸੇਵਨ ਕਰਨਾ ਹੈ।ਇਸ ਤੋਂ ਇਲਾਵਾ ਰਾਤ ਦੇ ਸਮੇਂ ਤੁਸੀਂ ਪੰਜ ਸੱਤ ਸੋਇਆਬੀਨ ਦੀਆਂ ਬੜੀਆਂ ਜਾਂ ਫਿਰ ਚਾਰ ਪੰਜ ਬਾਦਾਮ ਭਿਓ ਕੇ ਰੱਖਣੇ ਹਨ

ਤੁਸੀਂ ਇਨ੍ਹਾਂ ਦੇ ਵਿਚੋਂ ਕਿਸੇ ਇਕ ਚੀਜ਼ ਦਾ ਇਸਤੇਮਾਲ ਕਰਨਾ ਹੈ ਅਤੇ ਸਵੇਰ ਦਾ ਨਾਸ਼ਤਾ ਕਰਨ ਤੋਂ ਕੁਝ ਸਮਾਂ ਪਹਿਲਾਂ ਇਸ ਦਾ ਸੇਵਨ ਕਰ ਲੈਣਾ ਹੈ। ਅਜਿਹਾ ਕਰਨ ਨਾਲ ਤੁਹਾਡੇ ਸਰੀਰ ਵਿਚ ਹੋਈ ਪੋਸ਼ਕ ਤੱਤਾਂ ਦੀ ਕਮੀ ਦੂਰ ਹੋ ਜਾਵੇਗੀ,ਜਿਸ ਤੋਂ ਬਾਅਦ ਤੁਹਾਡਾ ਕਦ ਵਧਣ ਲੱਗ ਜਾਵੇਗਾ। ਧਿਆਨ ਰੱਖੋ ਕਿ ਹਮੇਸ਼ਾਂ ਪੌਸ਼ਟਿਕ ਆਹਾਰ ਖਾਓ ਇਸ ਤੋਂ ਇਲਾਵਾ ਦਿਨ ਵਿੱਚ ਲੋੜੀਂਦੀ ਮਾਤਰਾ ਵਿੱਚ ਪਾਣੀ ਜ਼ਰੂਰ ਪੀਓ।ਕਸਰਤ ਕਰਨ ਨਾਲ ਵੀ ਕੱਦ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਜੇਕਰ ਤੁਸੀਂ ਰੱਸੀ ਟੱਪਦੇ ਹੋ ਜਾਂ ਦਿਨ ਵਿਚ ਦੌੜ ਲਗਾਉਂਦੇ ਹੋ ਤਾਂ ਇਸ ਨਾਲ ਵੀ ਸਾਡੀਆਂ ਮਾਸਪੇਸ਼ੀਆਂ ਵਧਦੀਆਂ ਫੁਲਦੀਆਂ ਹਨ ਅਤੇ ਅਸੀਂ ਆਪਣੀ ਕੱਦ ਨਾ ਵਧਣ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਾਂ।

Leave a Reply

Your email address will not be published. Required fields are marked *