ਇਸ ਨੁਸਖੇ ਦੇ ਨਾਲ ਟੋਨਸਿਲ ਨੂੰ ਕੱਢੋ ਬਾਹਰ

Uncategorized

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੀਆਂ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਟਾਂਸਿਲ ਦੀ ਸਮੱਸਿਆ ਹੋ ਰਹੀ ਹੈ ਭਾਵ ਉਨ੍ਹਾਂ ਦੇ ਗਲੇ ਵਿਚ ਇਨਫੈਕਸ਼ਨ ਹੋਣ ਤੋਂ ਬਾਅਦ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।ਜਦੋਂ ਕਿਸੇ ਦੇ ਗਲੇ ਵਿਚ ਇਨਫੈਕਸ਼ਨ ਹੁੰਦੀ ਹੈ ਤਾਂ ਉਸ ਤੋਂ ਬਾਅਦ ਬੋਲਣ ਵਿਚ ਦਿੱਕਤ ਮਹਿਸੂਸ ਹੁੰਦੀ ਹੈ ਅਤੇ ਖਾਣਾ ਪੀਣਾ ਮੁਸ਼ਕਲ ਹੋ ਜਾਂਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ,ਜਿਸ ਦਾ ਇਸਤੇਮਾਲ

ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਨੁਸਖੇ ਨੂੰ ਤਿਆਰ ਕਰਨ ਲਈ ਸਾਨੂੰ ਦੱਸ ਲਸਣ ਦੀਆਂ ਕਲੀਆਂ ਚਾਹੀਦੀਅਾਂ ਹਨ ੲਿਨ੍ਹਾਂ ਲਸਣ ਦੀਆਂ ਕਲੀਆਂ ਨੂੰ ਚੰਗੀ ਤਰ੍ਹਾਂ ਕੁੱਟ ਲਓ।ਬਾਅਦ ਵਿੱਚ ਇੱਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦੋ ਅਤੇ ਇਨ੍ਹਾਂ ਲਸਣ ਦੀਆਂ ਕਲੀਆਂ ਨੂੰ ਵੀ ਵਿੱਚੇ ਪਾ ਦਿਓ।ਉਸ ਤੋਂ ਬਾਅਦ ਇਸ ਪਾਣੀ ਨੂੰ ਚੰਗੀ ਤਰ੍ਹਾਂ

ਉਬਾਲ ਲਓ ਉਸ ਤੋਂ ਬਾਅਦ ਤੁਸੀਂ ਇਸ ਨੂੰ ਛਾਣ ਕੇ ਕਲਾਸ ਵਿੱਚ ਕੱਟ ਲੈਣਾ ਹੈ ਅਤੇ ਠੰਡਾ ਹੋਣ ਤੋਂ ਬਾਅਦ ਤੁਸੀਂ ਇਸ ਪਾਣੀ ਨਾਲ ਗਰਾਰੇ ਕਰਨੇ ਹਨ।ਅਜਿਹਾ ਕਰਨ ਨਾਲ ਗਲੇ ਵਿੱਚ ਹੋਈ ਇਨਫੈਕਸ਼ਨ ਖ਼ਤਮ ਹੋ ਜਾਂਦੀ ਹੈ ਅਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

Leave a Reply

Your email address will not be published. Required fields are marked *