ਚਾਹ ਦੇ ਵਿੱਚ ਮਿਲਾ ਕੇ ਪੀਓ ਇਹ ਚੀਜ਼ ਸਭ ਰੋਗ ਹੋ ਜਾਣਗੇ ਤੂਰ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕ ਸਰੀਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ, ਕਿਉਂਕਿ ਉਨ੍ਹਾਂ ਦੇ ਸਰੀਰ ਵਿਚ ਪੋਸ਼ਕ ਤੱਤਾਂ ਦੀ ਘਾਟ ਹੋ ਜਾਂਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਦੇ ਸਰੀਰ ਵਿੱਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰੀਰ ਵਿਚ ਜੋੜਾਂ ਦਾ ਦਰਦ ਕਰਨਾ,ਵਾਲਾਂ ਦਾ ਝੜਨਾ, ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣਾ, ਚਿਹਰੇ ਤੇ ਝੁਰੜੀਆਂ ਆਉਣਾ ਪਾਚਣ ਕਿਰਿਆ ਦਾ ਖ਼ਰਾਬ ਹੋਣਾ ਅੱਜਕੱਲ੍ਹ ਆਮ ਹੁੰਦਾ

ਜਾ ਰਿਹਾ ਹੈ ਜੋ ਸਰੀਰ ਵਿੱਚ ਆਈ ਕਮਜ਼ੋਰੀ ਕਰਕੇ ਹੁੰਦਾ ਹੈ। ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ,ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਨਾਲ ਜੁੜੇ ਹੋਏ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹੋ। ਨੁਸਖੇ ਨੂੰ ਤਿਆਰ ਕਰਨ ਲਈ ਇਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਤੇ ਰੱਖ ਦਿਓ।ਉਸ ਤੋਂ ਬਾਅਦ ਇਸ ਪਾਣੀ ਵਿਚ ਤੇਜਪੱਤੇ ਦਾ ਅੱਧਾ ਹਿੱਸਾ ਇਸ ਵਿੱਚ ਮਿਲਾ ਦਿਓ ਅਤੇ ਬਾਅਦ ਵਿੱਚ ਸਵਾਦ ਅਨੁਸਾਰ ਚਾਹ ਪੱਤੀ ਅਤੇ ਖੰਡ ਮਿਲਾ ਲਓ।ਇਸ ਪਾਣੀ ਨੂੰ ਚੰਗੀ

ਤਰ੍ਹਾਂ ਉਬਾਲਣ ਤੋਂ ਬਾਅਦ ਇਸ ਵਿੱਚ ਜ਼ਰੂਰਤ ਅਨੁਸਾਰ ਦੁੱਧ ਮਿਲਾ ਲਓ ਅਤੇ ਇਕ ਵਾਰ ਦੁਬਾਰਾ ਉਬਾਲਣ ਤੋਂ ਬਾਅਦ ਇਸ ਨੂੰ ਛਾਣ ਕੇ ਗਲਾਸ ਵਿੱਚ ਕੱਢ ਲਓ ਅਤੇ ਇਸ ਦਾ ਸੇਵਨ ਕਰੋ।ਇਸ ਨਾਲ ਤੁਹਾਡੇ ਸਰੀਰ ਦੀਆਂ ਨਸਾਂ ਤੰਦਰੁਸਤ ਹੋ ਜਾਣਗੀਆਂ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਤੁਸੀਂ ਛੁਟਕਾਰਾ ਪਾ ਸਕੋਗੇ।

Leave a Reply

Your email address will not be published. Required fields are marked *