ਇਹ ਚੀਜ਼ ਦੁੱਧ ਵਿਚ ਮਿਲਾ ਕੇ ਪੀ ਲਓ ਸਭ ਬੀਮਾਰੀਆਂ ਹੋ ਜਾਣਗੀਆਂ ਖਤਮ

Uncategorized

ਦੋਸਤੋ ਅਸੀ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਕੁਝ ਲੋਕ ਲਗਾਤਾਰ ਕੰਪਿਊਟਰ ਜਾਂ ਲੈਪਟਾਪ ਉੱਤੇ ਕੰਮ ਕਰਦੇ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਤੇ ਦਬਾਅ ਬਣਦਾ ਹੈ ਅਤੇ ਨਿਗ੍ਹਾ ਕਮਜ਼ੋਰ ਹੋ ਜਾਂਦੀ ਹੈ। ਬਹੁਤ ਸਾਰੇ ਲੋਕ ਆਪਣੀਆਂ ਅੱਖਾਂ

ਉੱਤੇ ਗਲਤ ਪ੍ਰੋਡਕਟਸ ਇਸਤੇਮਾਲ ਕਰਦੇ ਹਨ।ਜਿਸ ਨਾਲ ਅੱਖਾਂ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ,ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖੇ ਨੂੰ ਤਿਆਰ ਕਰਨ ਲਈ ਇੱਕ ਗਿਲਾਸ ਦੋਦਾ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦੋ। ਉਸ ਤੋਂ ਬਾਅਦ ਇਸ ਵਿਚ ਤਿੱਨ ਚਾਰ ਭਿੱਜੇ ਹੋਏ ਬਦਾਮਾਂ ਨੂੰ ਛਿੱਲ ਕੇ ਪਾ ਦਿਉ ਅਤੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਓ ਅਤੇ ਉਸ ਤੋਂ ਬਾਅਦ ਇਸ ਨੂੰ ਇਕ ਗਲਾਸ ਦੇ ਵਿਚ ਕੱਢ ਲਓ ਅਤੇ ਇਸ

ਵਿਚ ਇਕ ਚਮਚ ਦੇਸੀ ਘਿਓ ਲਾ ਦਿਓ। ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ॥।ਰਾਤ ਦਾ ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ਅਤੇ ਸੌਣ ਤੋਂ ਅੱਧਾ ਘੰਟਾ ਪਹਿਲਾਂ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਕਰਨਾ ਹੈ। ਇਸ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ ਅਤੇ ਅੱਖਾਂ ਨਾਲ ਜੁੜੀਆਂ ਹੋਈਆਂ ਹਰ ਪ੍ਰਕਾਰ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ।ਇਸ ਨਾਲ ਤੁਹਾਡੇ ਦਿਮਾਗ ਨੂੰ ਵੀ ਖੁਰਾਕ ਮਿਲਦੀ ਹੈ ਜਿਸ ਨਾਲ ਤੁਹਾਡਾ ਦਿਮਾਗ ਤੇਜ਼ ਹੁੰਦਾ ਹੈ।

Leave a Reply

Your email address will not be published. Required fields are marked *