Breaking News
Home / ਤਾਜਾ ਖਬਰ / ਸਿੱਧੂ ਨੇ ਦੱਸੀਆਂ ਆਪਣੀ ਜਿੰਦਗੀ ਦੇ ਨਾਲ ਜੁੜੀਆਂ ਕੁਝ ਅਹਿਮ ਗੱਲਾਂ, ਤੁਸੀਂ ਵੀ ਸੁਣ ਕੇ ਰਹਿ ਜਾਵੋਗੇ ਹੈਰਾਨ – ਦੇਖੋ ਵੀਡੀਓ

ਸਿੱਧੂ ਨੇ ਦੱਸੀਆਂ ਆਪਣੀ ਜਿੰਦਗੀ ਦੇ ਨਾਲ ਜੁੜੀਆਂ ਕੁਝ ਅਹਿਮ ਗੱਲਾਂ, ਤੁਸੀਂ ਵੀ ਸੁਣ ਕੇ ਰਹਿ ਜਾਵੋਗੇ ਹੈਰਾਨ – ਦੇਖੋ ਵੀਡੀਓ

ਪੰਜਾਬ ਦੀ ਸਿਆਸਤ ਦੇ ਵਿੱਚ ਇਸ ਸਮੇਂ ਇੱਕ ਨਾਮ ਸਭ ਤੋਂ ਉੱਪਰ ਚੱਲ ਰਿਹਾ ਹੈ ਉਹ ਹੈ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਬਾਗੀ ਵਿਧਾਇਕ। ਨਵਜੋਤ ਸਿੰਘ ਸਿੱਧੂ ਬਾਰੇ ਲਗਭਗ ਸਾਰੇ ਹੀ ਜਾਣਦੇ ਹਨ ਕਿ ਉਹ ਕਿਸ ਤਰ੍ਹਾਂ ਆਪਣੀ ਬੇਬਾਕੀ ਅਤੇ ਆਪਣੇ ਬੋਲਾਂ ਨੂੰ ਪੁਗਾਉਣ ਦੇ ਲਈ ਜਾਣੇ ਜਾਂਦੇ ਹਨ ।

ਇਸ ਸਮੇਂ ਪੂਰੇ ਦੁਨੀਆਂ ਦੇ ਵਿੱਚ ਵੱਸਦੇ ਪੰਜਾਬੀਆਂ ਦੀਆਂ ਨਜ਼ਰਾਂ ਨਵਜੋਤ ਸਿੰਘ ਸਿੱਧੂ ਉੱਤੇ ਟਿੱਕੀਆਂ ਹਨ ਕਿਉਂਕਿ ਲੋਕਾਂ ਨੂੰ ਉਮੀਦ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲਈ ਕੁਝ ਕਰਨਗੇ । ਅਤੇ ਨਵਜੋਤ ਸਿੰਘ ਸਿੱਧੂ ਵੀ ਦਿਨ ਰਾਤ ਇਸੇ ਨੂੰ ਲੈ ਕੇ ਕੰਮ ਕਰ ਰਹੇ ਹਨ ।

ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਗਤੀਵਿਧੀਆਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਨਵਜੋਤ ਸਿੰਘ ਸਿੱਧੂ ਨੇ ਯੂ ਟਿਊਬ ਅਤੇ ਟੈੱਕ ਟਾਕ ਅਤੇ ਫੇਸਬੁੱਕ ਰਾਹੀਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ ਅਤੇ ਸਰਕਾਰ ਨੂੰ ਘੇਰਾ ਪਾਉਣ ਦੇ ਲਈ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਣਾ ਦਿੰਦੇ ਹਨ ।

ਪਰ ਅਜਿਹੇ ਦੇ ਵਿੱਚ ਹੀ ਇੱਕ ਵੀਡੀਓ ਰਿਲੀਜ਼ ਹੋਈ ਹੈ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਪੁਰਾਣੀ ਜ਼ਿੰਦਗੀ ਦੇ ਬਾਰੇ ਤੁਹਾਨੂੰ ਦੱਸ ਰਹੀ ਹੈ । ਇਸ ਵੀਡੀਓ ਦੇ ਵਿੱਚ ਦੱਸਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਜਿਸਨੂੰ ਕਿ ਬਚਪਨ ਦੇ ਵਿੱਚ ਸ਼ਾਇਰੀ ਕਿਹਾ ਜਾਂਦਾ ਸੀ ਉਹ ਸ਼ਾਇਰੀ ਤੋਂ ਨਵਜੋਤ ਸਿੰਘ ਸਿੱਧੂ ਕਿੱਦਾਂ ਬਣੇ ।

ਨਵਜੋਤ ਸਿੰਘ ਸਿੱਧੂ ਦੀ ਜ਼ਿੰਦਗੀ ਦੇ ਸਫ਼ਲ ਹੋਣ ਦੀਆਂ ਗੱਲਾਂ ਇਸ ਵੀਡੀਓ ਦੇ ਵਿੱਚ ਦੱਸੀਆਂ ਗਈਆਂ ਹਨ ਇਸ ਵੀਡੀਓ ਰਾਹੀਂ ਨਵਜੋਤ ਸਿੰਘ ਸਿੱਧੂ ਨੇ ਸੁਨੇਹਾ ਦਿੱਤਾ ਹੈ ਆਓ ਤੁਹਾਨੂੰ ਉਹ ਵੀਡੀਓ ਦਿਖਾਉਂਦੇ ਹਾਂ

ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਤੇ ਕਲਿੱਕ ਕਰੋ

About Corona Mann

Check Also

ਲੰਮੇ ਸਮੇਂ ਬਾਅਦ ਇਕੱਠਾ ਹੋ ਰਿਹਾ ਮੰਤਰੀ ਮੰਡਲ, ਹੋਣਗੇ ਅਹਿਮ ਫੈਸਲੇ – ਦੇਖੋ ਵੀਡੀਓ

ਲੰਮੇ ਸਮੇਂ ਤੋਂ ਚੱਲ ਰਹੇ ਲੋਕ ਡਾਊਨ ਦੇ ਕਾਰਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਨਹੀਂ …

Leave a Reply

Your email address will not be published. Required fields are marked *