ਇਹ ਚਾਰ ਲੋਕ ਭੁੱਲ ਕੇ ਵੀ ਨਾ ਖਾਣ ਬਦਾਮ ਨਹੀਂ ਤਾਂ ਉਹ ਦਾ ਵੱਡਾ ਨੁਕਸਾਨ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਆਉਂਦੇ ਹਾਂ,ਜੋ ਕਿ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ। ਅੱਜਕੱਲ੍ਹ ਬਹੁਤ ਸਾਰੇ ਲੋਕ ਬਦਾਮ ਖਾਣਾ ਪਸੰਦ ਕਰਦੇ ਹਨ,ਕਿਉਂਕਿ ਬਦਾਮ ਵਿੱਚੋਂ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਹੁੰਦੇ ਹਨ,ਜੋ ਕਿ ਸਾਡੇ ਸਰੀਰ ਨੂੰ ਤੰਦਰੁਸਤ ਬਣਾਉਣ ਵਿਚ ਮਦਦਗਾਰ ਸਾਬਿਤ ਹੁੰਦੇ ਹਨ।ਪਰ ਦਸ ਦਈਏ ਕਿ ਜੇਕਰ ਅਸੀਂ ਜ਼ਰੂਰਤ ਤੋਂ ਜ਼ਿਆਦਾ ਬਦਾਮਾਂ ਦਾ ਸੇਵਨ ਕਰਦੇ ਹਾਂ ਤਾਂ ਇਹ ਸਾਡੇ ਲਈ ਨੁਕਸਾਨਦੇਹ ਹੋ ਸਕਦੇ ਹਨ।ਇਸ ਤੋਂ ਇਲਾਵਾ ਕੁਝ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜਿਨ੍ਹਾਂ ਸਮੱਸਿਆਵਾਂ ਦੇ ਹੁੰਦੇ, ਜੇਕਰ

ਅਸੀ ਬਦਾਮਾਂ ਦਾ ਸੇਵਨ ਕਰਦੇ ਹਾਂ ਤਾਂ ਇਹ ਸਾਡੀ ਸਮੱਸਿਆ ਨੂੰ ਹੋਰ ਵੀ ਵਧਾ ਦਿੰਦਾ ਹੈ।ਸਭ ਤੋਂ ਪਹਿਲਾਂ ਜੇਕਰ ਤੁਹਾਡੀ ਪਾਚਨ ਕਿਰਿਆ ਬਹੁਤ ਕਮਜ਼ੋਰ ਹੋ ਚੁੱਕੀ ਹੈ ਜਾਂ ਫਿਰ ਤੁਹਾਨੂੰ ਗੈਸ ਬਣਦੀ ਸਮੱਸਿਆ ਹੈ ਤਾਂ ਤੁਸੀਂ ਉਸ ਸਮੇਂ ਬਦਾਮ ਦਾ ਸੇਵਨ ਨਾ ਕਰੋ।ਕਿਉਂਕਿ ਅਜਿਹਾ ਕਰਨ ਨਾਲ ਤੁਹਾਡੀ ਇਹ ਸਮੱਸਿਆ ਹੋਰ ਵੀ ਵਧ ਜਾਵੇਗੀ।ਇਸ ਸਮੇਂ ਜੇਕਰ ਤੁਸੀਂ ਬਦਾਮ ਦਾ ਸੇਵਨ ਕਰਨਾ ਵੀ ਚਾਹੁੰਦੇ ਹੋ ਤਾਂ ਉਸ ਸਮੇਂ ਬਹੁਤ ਹੀ ਘੱਟ ਮਾਤਰਾ ਵਿਚ ਰਾਤ ਦੇ ਸਮੇਂ ਭਿਉਂ ਕੇ ਸਵੇਰੇ ਛਿੱਲ ਕੇ ਬਦਾਮ ਦਾ ਸੇਵਨ ਕਰੋ। ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਦੇ ਵਧਣ ਦੀ ਸਮੱਸਿਆ ਹੈ ਤਾਂ ਉਸ ਸਮੇਂ ਦੀ ਤੁਸੀਂ ਬਦਾਮ ਦਾ ਸੇਵਨ ਨਾ ਕਰੋ, ਕਿਉਂਕਿ ਬਦਾਮ ਵਿੱਚ ਅਧਿਕ ਕੈਲਰੀਜ਼ ਹੁੰਦੀਆਂ ਹਨ ਜੋ ਕਿ ਸਾਡੇ ਬਲੱਡ ਪ੍ਰੈਸ਼ਰ ਦੀ

ਸਮੱਸਿਆ ਨੂੰ ਹੋਰ ਵੀ ਵਧਾ ਦਿੰਦੀਆਂ ਹਨ।ਇਸ ਤੋਂ ਇਲਾਵਾ ਜੇਕਰ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਅਤੇ ਆਪਣੇ ਆਪ ਨੂੰ ਪਤਲਾ ਕਰਨਾ ਚਾਹੁੰਦੇ ਹੋ ਤਾਂ ਉਸ ਸਮੇਂ ਵੀ ਤੁਸੀਂ ਬਦਾਮ ਦਾ ਸੇਵਨ ਨਾ ਕਰੋ।ਕਿਉਂਕਿ ਬਦਾਮ ਵਿੱਚ ਅਧਿਕ ਕੈਲੋਰੀ ਹੁੰਦੀਆਂ ਹਨ ਜੋ ਕਿ ਤੁਹਾਡੇ ਮੋਟਾਪੇ ਨੂੰ ਵਧਾ ਸਕਦੀਆਂ ਹਨ।ਜੇਕਰ ਤੁਸੀਂ ਬਦਾਮ ਦਾ ਸੇਵਨ ਕਰ ਵੀ ਰਹੇ ਹੋ ਤਾਂ ਉਸ ਤੋਂ ਬਾਅਦ ਤੁਹਾਨੂੰ ਅਧਿਕ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ ਹੈ ਅਤੇ ਕਸਰਤ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *