ਇਸ ਚੀਜ਼ ਦੀ ਕਰੋ ਵਰਤੋ ,ਸਾਰੀ ਉਮਰ ਨਹੀਂ ਹੋਵੇਗੀ ਸਰੀਰ ਨੂੰ ਕੋਈ ਵੀ ਬੀਮਾਰੀ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਕੈਲਸ਼ੀਅਮ ਦੀ ਕਮੀ ਹੁਣ ਅਤੇ ਸਰੀਰ ਦੇ ਜੋੜਾਂ ਵਿੱਚ ਦਰਦ ਦੀ ਸਮੱਸਿਆ ਰਹਿੰਦੀ ਹੈ ਜਾਂ ਫਿਰ ਉਨ੍ਹਾਂ ਦੀਆਂ ਮਾਸਪੇਸ਼ੀਆਂ ਕਮਜ਼ੋਰ ਹੋ ਜਾਂਦੀਆਂ ਹਨ,ਜਿਸ ਕਾਰਨ ਉਹ ਦਿਨ ਭਰ ਥੱਕਿਆ ਹੋਇਆ ਮਹਿਸੂਸ ਕਰਦੇ ਹਨ।ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਵਿਚ ਖੂਨ ਦੀ ਕਮੀ ਹੋ ਜਾਂਦੀ ਹੈ,ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਵੀ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ

ਨੁਸਖ਼ਾ ਲੈ ਕੇ ਆਏ ਹਾਂ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹੋ ਅਤੇ ਉਪਰੋਕਤ ਸਾਰੀਆਂ ਸਮੱਸਿਆਵਾਂ ਦਾ ਆਸਾਨੀ ਨਾਲ ਨਿਪਟਾਰਾ ਕਰ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਇੱਕ ਚਮਚਾ ਭੁੰਨੇ ਹੋਏ ਚਿੱਟੇ ਤਿਲ ਚਾਰ ਬਦਾਮ ਭਿੱਜੇ ਹੋਏ ਬਦਾਮ ਅਤੇ ਦੋ ਚੁਟਕੀ ਜੈਫਲ ਦੇ ਪਾਊਡਰ ਤੋਂ ਇਕ ਪੇਸਟ ਤਿਆਰ ਕਰ ਲਓ ਅਤੇ ਇਸ ਪੇਸਟ ਨੂੰ ਇੱਕ ਗਲਾਸ ਦੁੱਧ ਵਿਚ ਚੰਗੀ ਤਰ੍ਹਾਂ ਉਬਾਲ ਲਓ।ਜਦੋਂ ਇਹ ਦੁੱਧ ਕੋਸਾ ਰਹਿ ਜਾਵੇ ਤਾਂ ਉਸ ਸਮੇਂ ਰਾਤ ਨੂੰ ਸੌਣ

ਤੋਂ ਪਹਿਲਾਂ ਤੁਸੀਂ ਇਸ ਦੁੱਧ ਦਾ ਸੇਵਨ ਕਰਨਾ ਹੈ।ਤੁਸੀਂ ਇਸ ਨੁਸਖੇ ਤਾਂ ਇਸਤੇਮਾਲ ਹਫ਼ਤੇ ਵਿੱਚ ਸਿਰਫ਼ ਇੱਕ ਵਾਰ ਕਰਨਾ ਹੈ;ਪੰਦਰਾਂ ਦਿਨਾਂ ਵਿਚ ਤੁਸੀਂ ਇਸ ਨੁਸਖੇ ਦਾ ਤਿੰਨ ਵਾਰ ਇਸਤੇਮਾਲ ਕਰ ਸਕਦੇ ਹੋ।ਜੇਕਰ ਤੁਸੀਂ ਇਸ ਨੁਸਖੇ ਵਿੱਚ ਦੁੱਧ ਦਾ ਇਸਤੇਮਾਲ ਨਹੀਂ ਕਰਨਾ ਚਾਹੁੰਦੇ ਤਾਂ ਤੁਸੀਂ ਪਾਣੀ ਦਾ ਇਸਤੇਮਾਲ ਵੀ ਕਰ ਸਕਦੇ ਹੋ।ਇਸ ਲਈ ਤੁਸੀਂ ਚਿੱਟੇ ਦਿਲਾਂ ਨੂੰ ਅਤੇ ਬਦਾਮਾਂ ਨੂੰ ਚਬਾ ਕੇ ਖਾ ਲਓ ਅਤੇ ਦੋ ਚੁਟਕੀ ਜੈਫਲ ਨੂੰ ਪਾਣੀ ਵਿਚ ਘੋਲ ਕੇ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਵੀ ਤੁਹਾਨੂੰ ਇਸ ਦਾ ਪੂਰਾ ਫ਼ਾਇਦਾ ਮਿਲ ਜਾਵੇਗਾ। ਇਸ ਨੁਸਖੇ ਦਾ ਇਸਤੇਮਾਲ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਬਣਦਾ ਹੈ

ਅਤੇ ਰੋਗਾਂ ਨਾਲ ਲੜਨ ਦੀ ਸ਼ਕਤੀ ਵਧ ਜਾਂਦੀ ਹੈ। ਤੁਹਾਡੇ ਚਿਹਰੇ ਉੱਤੇ ਚਮਕ ਵਧਦੀ ਹੈ ਕਿਉਂਕਿ ਸਾਡੇ ਸਰੀਰ ਵਿੱਚ ਖ਼ੂਨ ਸਾਫ਼ ਹੋ ਜਾਂਦਾ ਹੈ ਅਤੇ ਸਰੀਰ ਵਿਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।

Leave a Reply

Your email address will not be published. Required fields are marked *