ਅਮਰੀਕਾ ਤੋਂ ਕੋਰੋਨਾ ਵਾਇਰਸ ਬਾਰੇ ਆਈ ਰਾਹਤ ਦੀ ਖਬਰ, ਟਰੰਪ ਨੇ ਕਰਤਾ ਵੱਡਾ ਐਲਾਨ

[ad_1]

ਕ ਹਿਰ ਮਚਾ ਰਿਹਾ ਕੋਰੋਨਾ ਵਾਇਰਸ ਕਾ ਤ ਲ ਬਣਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ 7 ਹਜ਼ਾਰ ਤੋਂ ਵੱਧ ਲੋਕਾਂ ਦੀ ਮੌ ਤ ਹੋ ਚੁਕੀ ਹੈ। ਉੱਥੇ ਹੀ ਬੀਤੇ 24 ਘੰਟਿਆਂ ‘ਚ ਕੋਰੋਨਾ ਕਾਰਨ 600 ਤੋਂ ਵੱਧ ਲੋਕਾਂ ਦੀ ਮੌ ਤ ਹੋ ਗਈ ਹੈ, ਪਰ ਇਸ ਦਰਮਿਆਨ ਇੱਕ ਚੰਗੀ ਖ਼ਬਰ ਅਮਰੀਕਾ ਤੋਂ ਆ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ‘ਚ ਕੋਰੋਨਾ ਦੀ ਵੈਕਸੀਨ ਦਾ ਇਨਸਾਨਾਂ ‘ਤੇ ਪ੍ਰਯੋਗ ਕੀਤਾ ਗਿਆ ਹੈ। ਰਾਸ਼ਟਰਪਤੀ ਟਰੰਪ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਸੀਂ ਵੈਕਸੀਨ ਬਣਾਉਣ ‘ਤੇ ਤੇਜ਼ੀ ਨਾਲ ਕੰਮ ਕਰ ਰਹੇ ਹਾਂ। ਅਸੀਂ ਇਸ ਦੇ ਪਹਿਲੇ ਚਰਨ ਦਾ ਕੰਮ ਪੂਰਾ ਕਰ ਲਿਆ ਹੈ।

ਇਸ ਨੂੰ ਅਸੀਂ ਇਨਸਾਨਾਂ ‘ਤੇ ਪ੍ਰਯੋਗ ਕਰਕੇ ਦੇਖਿਆ ਹੈ। ਇਸ ਦੇ ਚੰਗੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਤੀਹਾਸ ‘ਚ ਸਭ ਤੋਂ ਤੇਜ਼ ਵੈਕਸੀਨ ਡਿਵਲੇਪਮੈਂਟ ‘ਚੋਂ ਇੱਕ ਹੈ ਤੇ ਜਲਦੀ ਹੀ ਕੋਰੋਨਾ ‘ਤੇ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਇਸ ਪ੍ਰਯੌਗ ਤੋਂ ਬਾਅਦ ਕੋਰੋਨਾ ਦੇ ਇਲਾਜ ਦੇ ਸੰਕੇਤ ਮਿਲ ਰਹੇ ਹਨ। ਅਮਰੀਕਾ ‘ਚ ਹੁਣ ਤੱਕ ਕੋਰੋਨਾ ਨਾਲ ਕੁੱਲ 87 ਮੌ ਤਾਂ ਹੋ ਚੁੱਕੀਆਂ ਹਨ। ਉੱਥੇ ਹੀ ਜੇਕਰ ਪਿਛਲੇ 24 ਘੰਟਿਆਂ ਦਾ ਅੰਕੜਾ ਦੇਖਿਆ ਹਾਵੇ ਤਾਂ ਅਮਰੀਕਾ ‘ਚ 19 ਮੌ ਤਾਂ ਹੋਈਆਂ ਹਨ। ਅਮਰੀਕਾ ‘ਚ 4 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ।

[ad_2]

Leave a Reply

Your email address will not be published. Required fields are marked *