ਆਟੇ ਵਿੱਚ ਸਿਰਫ਼ ਇਹ 3 ਚੀਜ਼ਾਂ ਮਿਲਾ ਕੇ ਖਾਓ ਦੇਖੋ, ਫਿਰ ਹੁੰਦਾ ਹੈ ਵੱਡਾ ਕਮਾਲ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ। ਅੱਜ ਅਸੀਂ ਇੱਕ ਅਜਿਹੀ ਰੋਟੀ ਬਾਰੇ ਤੁਹਾਨੂੰ ਦੱਸਾਂਗੀ ਜੋ ਸਰੀਰਕ ਕਮਜ਼ੋਰੀ ਨੂੰ ਦੂਰ ਕਰੇਗੀ। ਦੋਸਤੋ ਹਰ ਘਰ ਦੇ ਵਿੱਚ ਰੋਟੀ ਬਣਾਈ ਜਾਂਦੀ ਹੈ।ਇਸ ਵਿੱਚ ਜੇਕਰ ਅਸੀਂ ਕੁਝ ਚੀਜ਼ਾਂ ਮਿਲਾ ਦੇਈਏ ਤਾਂ ਇਹ ਹੋਰ ਵੀ ਫ਼ਾਇਦੇਮੰਦ ਬਣ ਜਾਂਦੀ ਹੈ।ਸਭ ਤੋਂ ਪਹਿਲਾਂ ਦੋ ਕੌਲੀਆਂ ਆਟੇ ਦੀਆਂ ਲਵੋ ਅਤੇ ਇਸ ਵਿੱਚ ਇਸਬਗੋਲ ਮਿਲਾ ਦਵੋ।ਇਸ ਤੋਂ ਬਾਅਦ ਇਸ ਵਿੱਚ 1 ਚਮਚ ਅਲਸੀ ਦੇ ਬੀਜ ਅਤੇ ਕਲੌਂਜੀ ਅਜਵਾਇਣ ਮਿਲਾ ਲਵੋ।ਇਸ ਤੋਂ ਬਾਅਦ ਆਟਾ ਗੁੰਨ ਕੇ ਇਸ ਦੀ ਰੋਟੀ ਬਣਾਓ।ਦੋਸਤੋ ਇਸ ਰੋਟੀ ਦਾ ਸੇਵਨ

ਤੁਸੀਂ ਸਵੇਰੇ ਅਤੇ ਸ਼ਾਮ ਕਿਸੇ ਵੀ ਸਮੇਂ ਕਰ ਸਕਦੇ ਹੋ।ਜੇਕਰ ਸਰੀਰ ਨੂੰ ਥਕਾਵਟ ਮਹਿਸੂਸ ਹੁੰਦੀ ਹੈ ਅਤੇ ਸਰੀਰ ਕਮਜ਼ੋਰ ਹੈ ਰੋਟੀ ਫ਼ਾਇਦਾ ਕਰੇਗੀ।ਸਰੀਰ ਦੇ ਵਿੱਚ ਵੱਧ ਰਿਹਾ ਮੋਟਾਪਾ ਅਤੇ ਚਰਬੀ ਨੂੰ ਇਹ ਰੋਟੀ ਘਟਾਉਣ ਵਿੱਚ ਮਦਦ ਕਰਦੀ ਹੈ।ਦੋਸਤੋ ਇਸ ਆਟੇ ਵਿੱਚ ਪਾਈਆਂ ਗਈਆਂ ਚੀਜ਼ਾਂ ਸਾਡੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੀਆਂ ਹਨ।ਜੇਕਰ ਸਾਡੀਆਂ ਹੱਡੀਆਂ ਕਮਜ਼ੋਰ ਹਨ ਅਤੇ ਗਠੀਏ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਤਾਂ ਇਸ ਦਾ ਸੇਵਨ ਜ਼ਰੂਰ ਕਰੋ।ਸੋ ਦੋਸਤੋ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ ਦੇ ਲਈ ਇਸ ਦਾ ਇਸਤੇਮਾਲ ਜਰੂਰ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *