ਫਟੀਆ ਤੇ ਸੁੱਕੀਆ ਅੱਡੀਆ ਨੂੰ ਦੁਬਾਰਾ ਬਣਾਓ ਖੂਬਸੂਰਤ ਤੇ ਮੁਲਾਇਮ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ ।

ਫਟੀਆਂ ਅੱਡੀਆਂ ਦੇਖਣ ਵਿੱਚ ਬਦਸੂਰਤ ਲੱਗਦੀਆਂ ਹਨ। ਅ ਸੀਂ ਆਪਣੇ ਚਿਹਰੇ ਦੀ ਦੇਖਭਾਲ ਤਾਂ ਕਰਦੇ ਹਾਂ ਪਰ ਦਿਨ ਭਰ ਸਾਡਾ ਭਾਰ ਸਹਿਣ ਵਾਲੀਆਂ ਅੱਡੀਆਂ ਦੀ ਦੇਖਭਾਲ ਨਹੀਂ ਕਰਦੇ।ਅੱਡੀਆਂ ਵਿੱਚ ਦਰਾਰਾਂ ਜ਼ਖਮ ਅਤੇ ਫਟੀਆਂ ਹੋਈਆਂ ਅੱਡੀਆਂ ਪਰੇਸ਼ਾਨੀ ਪੈ ਦਾ ਕਰਦੀਆਂ ਹਨ। ਅੱਜ ਅਸੀਂ ਇੱਕ ਅਜਿਹਾ ਨੁਸਖਾ ਤੁਹਾਨੂੰ ਦੱਸਾਂਗੇ ਜੋ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿੱਚ ਸਹਾਇਤਾ ਕਰੇਗਾ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸ ਭ ਤੋਂ ਪਹਿਲਾਂ ਇੱਕ ਆਲੂ ਲਵੋ।ਇਸ ਆਲੂ ਨੂੰ ਚੰਗੀ ਤਰ੍ਹਾਂ ਛਿੱਲ ਕੇ ਕੱਦੂਕਸ ਕਰ ਲਵੋ।ਫਿਰ ਇਸ ਦਾ ਰਸ ਕੱਢ ਲਵੋ।ਦੋਸਤੋ ਇਹ ਰਸ ਫਟੀਆਂ ਅੱਡੀਆਂ ਨੂੰ ਠੀਕ ਕਰਨ ਵਿੱਚ ਸਹਾਇਤਾ ਕਰੇਗਾ।ਇਸ ਤੋਂ ਬਾਅਦ ਇਸ ਵਿੱਚ ਅੱ ਧਾ ਨਿੰਬੂ ਨਿਚੋੜ ਲਵੋਅਤੇ ਥੋੜ੍ਹਾ ਜਿਹਾ ਨਮਕ ਪਾ ਲਵੋ।ਇਸ ਤੋਂ ਬਾਅਦ ਤੁਸੀਂ ਥੋੜ੍ਹੀ ਜਿ ਹੀ ਕੋਲਗੇਟ ਲਵੋ ਅਤੇ ਇਸ ਮਿਸ਼ਰਣ ਵਿੱਚ ਪਾ ਲਵੋ।ਇਸ ਮਿਸ਼ਰਣ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਓ ਅਤੇ ਫਟੀਆਂ ਅੱਡੀਆਂ ਤੇ ਇਸ ਨੂੰ ਲਗਾ ਕੇ ਰ ਗ ੜੋ। ਇਸ ਨੁਸਖ਼ੇ ਦਾ ਇਸਤੇਮਾਲ ਤੁਹਾਡੀ ਫਟੀਆਂ ਅੱਡੀਆਂ ਨੂੰ ਠੀ ਕ ਕਰ ਦੇਵੇਗਾ।ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *