ਹੁਣ 1 ਸਿਰਫ਼ ਰਾਤ ਵਿੱਚ ਹੀ ਕਰੋ ਕਾਲੇ ਦਾਗ ਧੱਬੇ ਹਮੇਸ਼ਾ ਲਈ ਖਤਮ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਹਰ ਇੱਕ ਇਨਸਾਨ ਚਾਹੁੰਦਾ ਹੈ ਕਿ ਉਸ ਦਾ ਚਿਹਰਾ ਨਿਖਰਿਆ ਹੋ ਇ ਆ ਦਿਖਾਈ ਦੇਵੇਗਾ।ਲੋਕ ਬਹੁਤ ਸਾਰੇ ਮਾਰਕੀਟ ਦੇ ਪ੍ਰੋਡਕਟਸ ਇਸਤੇਮਾਲ ਕਰਦੇ ਹਨ।ਚਿਹਰੇ ਤੇ ਮੌਜੂਦ ਕਾਲੇ ਦਾਗ ਧੱਬੇ ਅਤੇ ਛਾਈਆਂ ਬਦਸੂਰਤ ਨਜ਼ਰ ਆਉਂਦੀਆਂ ਹਨ।ਦੋਸਤੋ ਅੱਜ ਅਸੀਂ ਇਸ ਸਮੱਸਿਆ ਨੂੰ ਖਤਮ ਕਰਨ ਲਈ ਇੱਕ ਘ ਰੇ ਲੂ ਨੁਸਖਾ ਲੈ ਕੇ ਆਏ ਹਾਂ।

ਇਸ ਨੁਸਖ਼ੇ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਇੱਕ ਖਾ ਲੀ ਕਟੋਰੀ ਵਿੱਚ ਅੱਧਾ ਚਮਚ ਵੇਸਣ,ਅੱਧਾ ਚਮਚ ਚਾਵਲ ਦਾ ਆਟਾ,ਇੱਕ ਪੂਰਾ ਚਮਚ ਸੂਜ਼ੀ ਅਤੇ ਅੱਧਾ ਚਮਚ ਪੀਸੀ ਹੋਈ ਖੰਡ ਮਿਲਾ ਲਵੋ।ਇਸ ਤੋਂ ਬਾਅਦ ਇਸ ਵਿੱਚ ਇੱਕ ਵਿਟਾਮਿਨ-ਈ ਦਾ ਕੈਪਸੂਲ ਪਾ ਲਵੋ। ਇਸਤੋਂ ਬਾ ਅ ਦ ਇਸ ਵਿੱਚ ਥੋੜ੍ਹਾ ਪਾਣੀ ਮਿਲਾ ਕੇ ਇਸ ਦਾ ਪੇਸਟ ਤਿਆਰ ਕਰ ਲਵੋ।ਇਹ ਸਾਡਾ ਬਹੁਤ ਹੀ ਬਿਹਤਰੀਨ ਫੇ ਸ ਪੈਕ ਬਣ ਕੇ ਤਿਆਰ ਹੋ ਗਿਆ ਹੈ। ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਪੇਸਟ ਨੂੰ ਲਗਾਓ।ਹਲਕੇ ਹੱਥਾਂ ਦੇ ਨਾਲ ਤੁਸੀਂ ਮਸਾਜ ਕਰੋ।ਇਸ ਪੇਸਟ ਨੂੰ ਆਪਣੇ ਚਿਹਰੇ ਤੇ 20 ਮਿੰ ਟ ਦੇ ਲਈ ਲੱਗੇ ਰਹਿਣ ਦੇਵੋ। ਬਾਅਦ ਵਿੱਚ ਤੁਸੀਂ ਸਾਫ ਪਾਣੀ ਦੇ ਨਾਲ ਆਪਣਾ ਚਿਹਰਾ ਧੋ ਸਕਦੇ ਹੋ। ਦੋ ਸ ਤੋ ਇਸ ਨੁਸਖੇ ਦੇ ਲਗਾਤਾਰ ਇਸਤੇਮਾਲ ਦੇ ਨਾਲ ਚਿਹਰੇ ਤੇ ਮੌਜੂਦ ਛਾਈਆਂ ਤੇ ਕਾਲੇ ਦਾਗ ਧੱਬੇ ਖਤਮ ਹੋ ਜਾਣਗੇ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ। ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ। ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *