ਗਰਮੀਆਂ ਵਿੱਚੀ ਇਸ ਤਰਾਂ ਲਗਾਓ ਇਹ ਚੀਜ਼ ਪਾਓ ਚਿਹਰਾ ਸਾਫ ,ਗੋਰਾ ਅਤੇ ਹੋ ਜਾਵੇਗਾ ਟਾਇਟ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ ।

ਗਰਮੀਆਂ ਵਿਚ ਗਰੀਨ ਸੀਨ ਇਸ ਤਰ੍ਹਾਂ ਲਗਾਓ ਤੁਹਾਡਾ ਚਿਹਰਾ ਗੋਰਾ ਤੇ ਸਾਫ਼ ਟਾਇਟ ਹੋ ਜਾਵੇਗਾ ਇਸ ਨੂੰ ਬਣਾਉਣ ਦੀ ਸਮੱਗਰੀ ਸਭ ਤੋਂ ਪਹਿਲਾਂ ਸਾਨੂੰ ਸੌਂਫ ਦੇ ਬੀਜ ਚਾਹੀਦੇ ਨੇ ਫਿਰ ਗੈਸ ਤੇ ਇਕ ਪਤੀਲਾ ਰੱਖਾਂਗੇ ਉਸ ਵਿੱਚ ਇੱਕ ਗਲਾਸ ਪਾਣੀ ਪਾਵਾਂਗੇ ਦੋ ਚਮਚ ਸੌਂਫ ਦੇ ਬੀ ਪਾਵਾਂਗੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਉਬਾਲੋਗੇ ਫਿਰ ਨੂੰ ਠੰਡਾ ਕਰਾਂਗੇ ਫੇਰ ਇਸ ਵਿੱਚ ਗੁਲਾਬ ਜਲ ਪਾਵਾਂਗੇ ਫਿਰ ਇਸ ਵਿਚ ਗਰੀਨ ਸੀਨ ਪਾਵਾਗੇ ਇਨ੍ਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵਾਂਗੇ ਇਸ ਨੂੰ ਇੱਕ ਦਿਨ ਵਿੱਚ ਦੋ ਤਿੰਨ ਵਾਰੀ ਲਗਾਵਾਂਗੇ ਇਸ ਨੂੰ ਇਸਤੇਮਾਲ ਕਰਨ ਦਾ ਤਰੀਕਾ ਇਕ ਕੌਲੀ ਲਵਾਂਗੇ ਉਸ ਵਿੱਚ ਗ੍ਰੀਨ ਸੀਨ ਪਾਵਾਂਗੇ ਇਕ ਚਮਚ ਐਲੋਵੇਰਾ ਜੈੱਲ ਨਿੰਬੂ ਦਾ ਰਸ ਪਾਵਾਂਗੇ ਇਨ੍ਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵਾਂਗੇ ਰਾਤ ਨੂੰ ਚੰਗੀ ਤਰ੍ਹਾਂ ਮੂੰਹ ਧੋਣ ਤੋਂ ਬਾਅਦ ਇਸ ਦੀ ਦੋ ਤਿੰਨ ਮਿੰਟ ਚੰਗੀ ਤਰ੍ਹਾਂ ਮਸਾਜ ਕਰਾਗੇ ਇਸ ਦਾ ਇਸਤੇਮਾਲ ਕਰਨ ਨਾਲਇਸ ਦਾ ਇਸਤੇਮਾਲ ਕਰਨ ਨਾਲ ਤੁਹਾਡਾ ਚਿਹਰਾ ਸਾਫ਼ ਤੇ ਸਾਫ਼ ਗੋਰਾ ਟਾਈਟ ਰਹੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ। ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ। ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *