ਗਰਮੀਆਂ ਦੇ ਵਿੱਚ ਚਿਹਰੇ ਨੂੰ ਨਿਖਾਰਨ ਦਾ 100% ਇਹ ਹੈ ਨੁਸਖਾ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਹੁਣ ਗਰਮੀਆਂ ਦਾ ਮੌਸਮ ਆ ਗਿਆ ਹੈ ਜਿਸ ਦੇ ਕਾਰਨ ਬਹੁਤ ਸਾਰੀਆਂ ਸਕਿਨ ਪ੍ਰੋਬਲਮ ਹੋਣ ਲੱਗ ਜਾਂਦੀਆਂ ਹਨ ਅਤੇ ਜ਼ੋਰ ਨੁਸਖਾ ਤੁਹਾਨੂੰ ਅੱਜ ਹੀ ਦੱਸਣ ਜਾ ਰਿਹਾ ਇਸ ਨਾਲ ਤੁਸੀਂ ਆਪਣੇ ਚਿਹਰੇ ਨੂੰ ਸਕਿਨ ਪ੍ਰੋਬਲਮ ਤੋਂ ਬਚਾ ਸਕਦੇ ਹੋ ਹਰ ਇਨਸਾਨ ਚਾਹੁੰਦਾ ਹੈ ਕਿ ਉਸ ਦੇ ਚਿਹਰੇ ਤੇ ਹਮੇਸ਼ਾ ਇੱਕ ਨਿਖਾਰ ਬਣਿਆ ਰਹੇ।ਗਰਮੀਆਂ ਦੇ ਮੌਸਮ ਦੇ ਵਿੱਚ ਚਿਹਰੇ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਪੈਂਦੀ ਹੈ। ਅੱਜ ਅਸੀਂ ਇੱਕ ਅਜਿਹੇ ਫੇਸਵਾਸ਼ ਬਾਰੇ ਤੁਹਾਨੂੰ ਦੱਸਾਂਗੇ ਸੋ ਕਿ ਚਿਹਰੇ ਤੇ ਨਿਖਾਰ ਪੈਦਾ ਕਰਨ ਵਿੱਚ ਸਹਾਇਤਾ ਕਰੇਗਾ। ਦੋਸਤੋ ਸਭ ਤੋਂ ਪਹਿਲਾਂ ਇੱਕ ਚਮਚ ਸ਼ਹਿਦ ਦੇ ਵਿੱਚ 3 ਬੂੰਦਾਂ ਬਦਾਮ ਦੇ ਤੇਲ ਦੀਆਂ ਪਾ ਲਵੋ।ਇਸ ਮਿਸ਼ਰਣ ਨੂੰ ਆਪਣੇ ਚਿਹਰੇ ਤੇ ਅਪਲਾਈ ਕਰੋ ਅਤੇ ਵੀਹ ਮਿੰਟ ਦੇ ਲਈ ਲੱਗਾ ਰਹਿਣ ਦਿਓ।

ਇਸ ਤੋਂ ਬਾਅਦ ਤੁਸੀਂ ਅੱਧਾ ਟਮਾਟਰ ਲਵੋ ਅਤੇ ਆਪਣੇ ਚੇਹਰੇ ਤੇ ਇਸ ਨੂੰ ਮਸਾਜ ਕਰਦੇ ਹੋਏ ਲਗਾਉ।ਜਦੋਂ ਟਮਾਟਰ ਪੂਰੀ ਤਰ੍ਹਾਂ ਖਤਮ ਹੋ ਜਾਵੇ ਤਾਂ ਤੁਸੀਂ ਇਸ ਨੂੰ 5 ਮਿੰਟ ਦੇ ਲਈ ਲੱਗੇ ਰਹਿਣ ਦੇਵੋ। ਇਸਤੋਂ ਬਾਅਦ ਤੁਸੀਂ ਆਪਣੇ ਚਿਹਰੇ ਨੂੰ ਸਾਫ ਪਾਣੀ ਨਾਲ ਧੋ ਸਕਦੇ ਹੋ।ਆਖਰ ਵਿੱਚ ਤੁਸੀਂ ਥੋੜ੍ਹੇ ਜਿਹੇ ਗੁਲਾਬ ਜਲ ਦੇ ਵਿੱਚ ਅੱਧਾ ਚੱਮਚ ਐਲੋਵੇਰਾ ਜੈੱਲ ਨੂੰ ਮਿਲਾ ਲਉ।ਆਪਣੇ ਚਿਹਰੇ ਤੇ ਇਸ ਮਿਸ਼ਰਣ ਨੂੰ ਲਗਾ ਲਵੋ ਅਤੇ ਮਸਾਜ ਕਰੋ। ਇਸ ਤਰ੍ਹਾਂ ਜੇਕਰ ਤੁਸੀਂ ਰੋਜ਼ਾਨਾ ਕਰੋਗੇ ਤਾਂ ਗਰਮੀਆਂ ਦੇ ਵਿੱਚ ਵੀ ਤੁਹਾਡੇ ਚਿਹਰੇ ਤੇ ਨਿਖਾਰ ਬਣਿਆ ਰਹੇਗਾ।ਗਰਮੀਆਂ ਦੇ ਵਿੱਚ ਇਸ ਨੁਸਖ਼ੇ ਦਾ ਰੋਜਾਨਾਂ ਇਸਤੇਮਾਲ ਕਰੋ। ਆਪਣੇ ਚਿਹਰੇ ਤੇ ਇੱਕ ਗਲੋ ਪੈਦਾ ਕਰਨ ਲਈ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *