5 ਦਿਨ ਰੋਜ਼ ਇੱਕ ਅਮਰੂਦ ਕੱਟ ਕੇ ਖਾ ਲਓ ਫਿਰ ਜਡ਼੍ਹ ਤੋਂ ਖਤਮ ਹੋਣਗੇ ਇਹ ਪੰਜ ਰੋਗ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਦੋਸਤੋ ਫਲ ਖਾਣਾ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਫਲਾਂ ਦੇ ਵਿੱਚ ਬਹੁਤ ਸਾਰੇ ਮਿਨਰਲਸ ਹੁੰਦੇ ਹਨ ਜੋ ਸਰੀਰ ਨੂੰ ਐਕਟਿੰਗ ਬਣਾਈ ਰੱਖਦੇ ਹਨ।ਦੋਸਤੋਂ ਫਲ ਜਿੰਨਾਂ ਸਵਾਦਿਸ਼ਟ ਹੁੰਦਾ ਹੈ ਉਨ੍ਹਾਂ ਹੀ ਫਾਇਦੇਮੰਦ ਹੁੰਦਾ ਹੈ।ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਅਤੇ ਮਿਨਰਲ ਮੌਜੂਦ ਹੁੰਦੇ ਹਨ।ਇਸ ਵਿੱਚ ਪੋਟਾਸ਼ੀਅਮ ਵਿਟਾਮਿਨ ਸੀ ਆਦਿ ਤੱਤ ਵੀ ਮੌਜੂਦ ਹੁੰਦੇ ਹਨ।

ਅਮਰੂਦ ਦੇ ਮੌਸਮ ਦੇ ਵਿੱਚ ਜੇਕਰ ਰੋਜ਼ਾਨਾ ਇੱਕ ਅਮਰੂਦ ਨੂੰ ਕੱਟ ਕੇ ਖਾਧਾ ਜਾਵੇ ਤਾਂ ਇਹ ਸਰੀਰ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ।ਜੇਕਰ ਅਮਰੂਦ ਨੂੰ ਕੱਟ ਕੇ ਉਸ ਦੇ ਉੱਤੇ ਕਾਲਾ ਨਮਕ ਮਿਲਾ ਕੇ ਖਾਧਾ ਜਾਵੇ ਤਾਂ ਪੇਟ ਦੀਆ ਸਾਰੀਆਂ ਸਮੱਸਿਆਵਾਂ ਹੁੰਦੀਆਂ ਹਨ।ਜੇਕਰ ਅਮਰੂਦ ਨੂੰ ਚਬਾ-ਚਬਾ ਕੇ ਖਾਧਾ ਜਾਵੇ ਤਾਂ ਇਹ ਜਲਦੀ ਪਚ ਜਾਂਦਾ ਹੈ।ਅੱਜ ਦੇ ਸਮੇਂ ਦੇ ਵਿੱਚ ਹਰ ਇਨਸਾਨ ਆਪਣੀ ਪਰਸਨੈਲਿਟੀ ਨੂੰ ਨਿਖਾਰਨਾ ਚਾਹੁੰਦਾ ਹੈ।ਜੇਕਰ ਅਮਰੂਦ ਦੇ ਗੁੱਦੇ ਨੂੰ ਪੀਸ ਕੇ ਉਸ ਵਿੱਚ ਗੁਲਾਬ ਜਲ ਮਿਲਾ ਕੇ ਚਿਹਰੇ ਤੇ ਲਗਾਇਆ ਜਾਵੇ ਤਾਂ ਨਿਖਾਰ ਵੱਧ ਜਾਂਦਾ ਹੈ।ਇਸ ਦੇ ਬਹੁਤ ਸਾਰੇ ਆਯੁਰਵੈਦਿਕ ਗੁਣ ਵੀ ਹੁੰਦੇ ਹਨ।ਅਮਰੂਦ ਖਾਣ ਵਿੱਚ ਵੀ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ।ਇਹ ਅੱਖਾਂ ਦੀ ਰੋਸ਼ਨੀ ਦੇ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ।ਇਸ ਦੇ ਨਾਲ ਮੋਤੀਆਂ ਬਿੰਦ ਦੀ ਸਮੱਸਿਆ ਦੂਰ ਹੁੰਦੀ ਹੈ।ਰੋਜ਼ਾਨਾ ਹੀ ਇੱਕ ਅਮਰੂਦ ਨੂੰ ਮੌਸਮ ਦੇ ਵਿੱਚ ਜ਼ਰੂਰ ਖਾਓ।ਇਸ ਦੇ ਨਾਲ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਮਿਲਦੇ ਹਨ।ਇਹ ਸਾਡੇ ਖੂਨ ਨੂੰ ਸਾਫ਼ ਕਰਕੇ ਕਲੈਸਟਰੋਲ ਦੀ ਸਮੱਸਿਆ ਤੋਂ ਬਚਾਉਂਦਾ ਹੈ।ਸੋ ਦੋਸਤੋ ਗੁਣਾਂ ਨਾਲ ਭਰਪੂਰ ਅਮਰੂਦਾ ਦਾ ਵੀ ਸੇਵਨ ਜ਼ਰੂਰ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *