ਜੇਕਰ ਤੇਜ਼ੀ ਨਾਲ ਵਜ਼ਨ ਘਟਾਉਣਾ ਚਾਹੁੰਦੇ ਹੋ ਤਾਂ ਨੇ ਬੂ ਨੂੰ ਇਸ ਤਰ੍ਹਾਂ ਪੀਓ ਪਾਣੀ ਚ ਮਿਲਾ ਕੇ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਦੋਸਤੋ ਮੋਟਾਪਾ ਇੱਕ ਵਾਰ ਵਧਣਾ ਸ਼ੁਰੂ ਹੋ ਜਾਵੇ ਤਾਂ ਇਹ ਹੌਲੀ-ਹੌਲੀ ਵਧਦਾ ਹੀ ਜਾਂਦਾ ਹੈ।ਅੱਜ ਅਸੀਂ ਇੱਕ ਅਜਿਹੇ ਨੁਸਖ਼ੇ ਬਾਰੇ ਤੁਹਾਨੂੰ ਦੱਸਾਂਗੇ ਜੋ 2 ਹਫ਼ਤਿਆਂ ਦੇ ਵਿੱਚ ਹੀ ਤੁਹਾਡਾ ਭਾਰ ਘਟਾਉਣਾ ਸ਼ੁਰੂ ਕਰ ਦੇਵੇਗਾ।ਦੋਸਤੋ ਇਸ ਵਿੱਚ ਅਸੀਂ ਨਿੰਬੂ ਦਾ ਇਸਤੇਮਾਲ ਕਰਾਂਗੇ।ਨਿੰਬੂ ਦੇ ਵਿੱਚ ਭਰਪੂਰ ਮਾਤਰਾ ਦੇ ਵਿੱਚ ਵਿਟਾਮਿਨ ਸੀ ਸਿਟਰਿਕ ਐਸਿਡ ਹੁੰਦਾ ਹੈ।ਦੋਸਤੋ ਸਭ ਤੋਂ ਪਹਿਲਾ 5 ਨਿੰਬੂ ਲਵੋ ਅਤੇ ਇਨ੍ਹਾਂ ਨੂੰ ਸਾਫ ਪਾਣੀ ਦੇ ਨਾਲ ਚੰਗੀ ਤਰ੍ਹਾਂ ਧੋ ਲਵੋ।

ਹੁਣ ਇਹਨਾਂ ਨੂੰ ਕੱਟ ਕੇ ਸਾਰਿਆਂ ਦਾ ਰਸ ਕੱਢ ਕੇ ਅਲੱਗ ਕਰ ਲਵੋ।ਦੋਸਤੋ ਅਸੀਂ ਇਸ ਰੈਮਿਡੀ ਵਿੱਚ ਨਿੰਬੂ ਦੇ ਛਿਲਕਿਆਂ ਦਾ ਪ੍ਰਯੋਗ ਕਰਾਂਗੇ।ਨਿੰਬੂ ਦੇ ਰਸ ਨੂੰ ਅਲੱਗ ਕੱਢ ਕੇ ਰੱਖ ਲਵੋ ਅਤੇ ਛਿਲਕਿਆਂ ਨੂੰ ਤੁਸੀਂ ਇੱਕ ਗਿਲਾਸ ਪਾਣੀ ਵਿੱਚ ਪਾ ਕੇ ਗਰਮ ਕਰਨਾ ਸ਼ੁਰੂ ਕਰ ਦਿਓ।ਇਸ ਨੂੰ ਤੁਸੀਂ ਚੰਗੀ ਤਰ੍ਹਾਂ ਉਬਾਲਣਾ ਹੈ।ਜਦੋਂ ਪਾਣੀ ਥੋੜ੍ਹਾ ਰਹਿ ਜਾਵੇ ਤਾਂ ਸਾਡਾ ਡਰਿੰਕ ਬਣ ਕੇ ਤਿਆਰ ਹੋ ਜਾਵੇਗਾ।ਇਸ ਵਿੱਚ ਅਸੀਂ ਥੋੜ੍ਹਾ ਜਿਹਾ ਕਾਲਾ ਨਮਕ ਮਿਲਾ ਸਕਦੇ ਹਾਂ।ਇਸ ਨੂੰ ਕਿਸੇ ਬਰਤਨ ਦੇ ਵਿਚ ਪਾ ਕੇ ਸਟੋਰ ਕਰ ਲਓ।ਇਸ ਨੂੰ ਦਿਨ ਵਿੱਚ 3 ਵਾਰ ਪੀਣਾ ਹੈ ਅਤੇ ਗਰਮ-ਗਰਮ ਹੀ ਪੀਣਾ ਹੈ।ਨਾਸ਼ਤੇ ਤੋਂ ਅੱਧਾ ਘੰਟਾ ਬਾਅਦ ਦੁਪਹਿਰ ਨੂੰ ਖਾਣਾ ਖਾਣ ਤੋ ਅੱਧਾ ਘੰਟਾ ਬਾਅਦ ਅਤੇ ਰਾਤ ਨੂੰ ਵੀ ਇਸੇ ਤਰ੍ਹਾਂ ਹੀ ਗਰਮ ਗਰਮ ਇਸਨੂੰ ਪੀਣਾ ਹੈ।ਇਸ ਨੁਸਖੇ ਦੇ ਇਸਤੇਮਾਲ ਦੇ ਨਾਲ ਤੁਸੀ ਆਪਣੇ ਮੋਟਾਪੇ ਨੂੰ ਘੱਟ ਕਰ ਲਵੋਗੇ।ਸੋ ਦੋਸਤੋ ਇਸ ਦਾ ਇਸਤੇਮਾਲ ਜਰੂਰ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *