ਖੀਰੇ ਦੇ ਜੂਸ ਚ ਇਹ ਚੀਜ਼ ਮਿਲਾਕੇ ਲਗਾਉਣ ਨਾਲ ਇਹ ਹੋਵੇਗਾ ਚਮਤਕਾਰ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਗਰਮੀਆਂ ਦੇ ਮੌਸਮ ਦੇ ਵਿੱਚ ਚਿਹਰੇ ਤੇ ਸਾਵਲਾਪਨ ਅਤੇ ਦਾਗ-ਧੱਬੇ ਪੈਣੇ ਸ਼ੁਰੂ ਹੋ ਜਾਂਦੇ ਹਨ।ਇਸ ਮੌਸਮ ਦੇ ਵਿੱਚ ਚਮੜੀ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।ਅੱਜ ਅਸੀਂ ਇੱਕ ਅਜਿਹਾ ਨੁਸਖਾ ਤੁਹਾਨੂੰ ਦੱਸਾਂਗੇ ਸੋ ਚਿਹਰੇ ਤੇ ਮੌਜੂਦ ਕਾਲੇ ਦਾਗ ਧੱਬਿਆਂ ਨੂੰ ਦੂਰ ਕਰੇਗਾ।ਦੋਸਤੋ ਇਸ ਫੇਸ ਪੈਕ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਸਾਨੂੰ ਚਾਹੀਦਾ ਹੈ ਖੀਰਾ।

ਖੀਰੇ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਲਉ।ਮਿਕਸੀ ਦੇ ਵਿੱਚ ਇਸ ਨੂੰ ਪੀਸ ਕੇ ਪੇਸਟ ਤਿਆਰ ਕਰ ਲਵੋ।ਦੋਸਤੋ ਹੁਣ ਤੁਸੀਂ ਇਸ ਪੇਸਟ ਨੂੰ ਚੰਗੀ ਤਰ੍ਹਾਂ ਛਾਣ ਕੇ ਖੀਰੇ ਦਾ ਰਸ ਅਲੱਗ ਕੱਢ ਲਵੋ।ਖੀਰੇ ਦੇ ਰਸ ਵਿੱਚ ਥੋੜ੍ਹਾ ਜਿਹਾ ਐਲੋਵੇਰਾ ਜੈੱਲ ਮਿਲਾ ਕੇ ਇਸ ਨੂੰ ਫਰਿੱਜ ਦੇ ਵਿੱਚ ਜੰਮਣ ਦੇ ਲਈ ਰੱਖ ਦੇਵੋ।ਹੁਣ ਦੋਸਤ ਜੋ ਖੀਰੇ ਦਾ ਪਲਪ ਸਾਡੇ ਕੋਲ ਬਚਿਆ ਹੈ ਉਸ ਦੇ ਵਿੱਚ ਥੋੜ੍ਹੀ ਜਿਹੀ ਮੁਲਤਾਨੀ ਮਿੱਟੀ ਪਾ ਕੇ ਇਸ ਦਾ ਪੇਸਟ ਤਿਆਰ ਕਰ ਲਵੋ।ਇਸ ਨੂੰ ਆਪਣੇ ਪੂਰੇ ਚਿਹਰੇ ਤੇ ਅਪਲਾਈ ਕਰੋ ਅਤੇ 10 ਮਿੰਟ ਦੇ ਲਈ ਲੱਗਾ ਰਹਿਣ ਦਿਓ।ਬਾਅਦ ਵਿੱਚ ਸਾਫ ਪਾਣੀ ਦੇ ਨਾਲ ਆਪਣਾ ਚਿਹਰਾ ਧੋ ਲਵੋ।ਦੋਸਤੋ ਜੋ ਅਸੀ ਬਰਫ ਜੰਮਣ ਦੇ ਲਈ ਰੱਖੀ ਹੋਈ ਹੈ ਉਸ ਨੂੰ ਤੁਸੀ ਹੁਣ ਕੱਢ ਲਵੋ ਅਤੇ ਆਪਣੇ ਪੂਰੇ ਚਿਹਰੇ ਤੇ ਹਲਕੇ ਹੱਥਾਂ ਦੇ ਨਾਲ ਇਸ ਨੂੰ ਲਗਾਓ। ਅਜਿਹਾ ਕਰਨ ਨਾਲ ਤੁਹਾਡੇ ਚਿਹਰੇ ਨੂੰ ਬਹੁਤ ਜ਼ਿਆਦਾ ਅਰਾਮ ਮਿਲੇਗਾ ਅਤੇ ਗਲੋ ਪੈਦਾ ਹੋਵੇਗਾ।ਇਸ ਨੁਸਖ਼ੇ ਦਾ ਇਸਤੇਮਾਲ ਅਸੀਂ ਹਫਤੇ ਦੇ ਵਿੱਚ ਤਿੰਨ ਵਾਰ ਕਰ ਸਕਦੇ ਹਾਂ।ਸੋ ਦੋਸਤੋ ਇੱਕ ਵਾਰ ਇਸ ਨੂੰ ਜਰੂਰ ਇਸਤੇਮਾਲ ਕਰੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ। ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ। ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *