ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਦੋਸਤੋ ਹਰ ਇੱਕ ਜੜੀ ਬੂਟੀ ਵਿੱਚ ਵੱਖ ਵੱਖ ਗੁਣ ਪਾਏ ਜਾਂਦੇ ਹਨ।ਦੋਸਤੋ ਅੱਜ ਅਸੀਂ ਜਿਸ ਜੜੀ ਬੂਟੀ ਦੇ ਬਾਰੇ ਵਿੱਚ ਗੱਲ ਕਰਾਂਗੇ ਉਸ ਨੂੰ ਅਸ਼ਵਗੰਧਾ ਕਿਹਾ ਜਾਂਦਾ ਹੈ।ਇਸ ਪੌਦੇ ਦੀਆਂ ਜੜ੍ਹਾਂ ਅਤੇ ਪੱਤਿਆ ਦਾ ਇਸਤੇਮਾਲ ਕੀਤਾ ਜਾਂਦਾ ਹੈ।ਇਸ ਦੀਆਂ ਜੜ੍ਹਾਂ ਨੂੰ ਸੁਕਾ ਕੇ ਪਾਊਡਰ ਤਿਆਰ ਕੀਤਾ ਜਾਂਦਾ ਹੈ ਅਤੇ ਕੈਪਸੂਲ ਵੀ ਬਣਾਏ ਜਾਂਦੇ ਹਨ।ਅਸ਼ਵਗੰਧਾ ਸਾਡੇ ਤਣਾਅ ਨੂੰ ਘੱਟ ਕਰਦਾ ਹੈ ਅਤੇ ਸਾਡੇ ਦਿਮਾਗ ਨੂੰ ਸ਼ਾਂਤ ਕਰਦਾ ਹੈ।ਇਹ ਸਰੀਰ ਦੇ ਵਿੱਚ ਆਈ ਕਮਜ਼ੋਰੀ ਨੂੰ ਪੂਰਾ ਕਰਦਾ ਹੈ।ਅਸ਼ਵਗੰਧਾ ਇੱਕ ਅਜਿਹੀ ਜੜੀ-ਬੂਟੀ ਹੈ
ਜਿਸ ਵਿੱਚ ਬਹੁਤ ਸਾਰੇ ਮਿਨਰਲਸ ਪਾਏ ਜਾਂਦੇ ਹਨ।ਜੇਕਰ ਅਸੀਂ ਰਾਤ ਨੂੰ ਸੌਣ ਸਮੇਂ ਇੱਕ ਗਿਲਾਸ ਗਾਂ ਦੇ ਗਰਮ ਦੁੱਧ ਦੇ ਵਿੱਚ ਅਸ਼ਵਗੰਧਾ ਪਾਊਡਰ ਨੂੰ ਮਿਲਾ ਕੇ ਸੇਵਨ ਕਰਦੇ ਹਾਂ ਤਾਂ ਸਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ।ਇਸ ਦੀ ਵਰਤੋਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਦੇ ਲਈ ਵੀ ਕੀਤੀ ਜਾਂਦੀ ਹੈ।ਦੋਸਤੋ ਜੇਕਰ ਕੋਈ ਅਨਿੰਦਰਾ ਦੀ ਸਮੱਸਿਆ ਤੋਂ ਪਰੇਸ਼ਾਨ ਹਨ ਤਾਂ ਅਸ਼ਵਗੰਧਾ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨੂੰ ਖਾਣ ਦਾ ਸਹੀ ਸਮਾਂ ਰਾਤ ਦਾ ਹੁੰਦਾ ਹੈ।ਰਾਤ ਨੂੰ ਸੌਣ ਤੋਂ ਇੱਕ ਘੰਟਾ ਪਹਿਲਾਂ ਇਸ ਨੂੰ ਗਰਮ ਦੁੱਧ ਜਾਂ ਫਿਰ ਗਰਮ ਪਾਣੀ ਨਾਲ ਸੇਵਨ ਕੀਤਾ ਜਾ ਸਕਦਾ ਹੈ।ਮਾਰਕੀਟ ਦੇ ਵਿੱਚ ਅਸ਼ਵਗੰਧਾ ਦਾ ਪਾਊਡਰ ਅਤੇ ਕੈਪਸੂਲ ਦੋਵੇਂ ਮਿਲਦੇ ਹਨ।ਪਰ ਜੇਕਰ ਇਸ ਦਾ ਪਾਊਡਰ ਇਸਤੇਮਾਲ ਕੀਤਾ ਜਾਵੇ ਤਾਂ ਉਹ ਜ਼ਿਆਦਾ ਬਿਹਤਰ ਰਹਿੰਦਾ ਹੈ।ਇਸ ਤਰ੍ਹਾਂ ਦੋਸਤੋ ਅਸ਼ਵਗੰਧਾ ਸਰੀਰ ਨੂੰ ਤਾਕਤਵਰ ਬਣਾਉਣ ਦਾ ਕੰਮ ਕਰਦਾ ਹੈ।ਇਸ ਦਾ ਇਸਤੇਮਾਲ ਜਰੂਰ ਕਰੋ।
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ
