ਇਸ ਸਮੇਂ ਦੁੱਧ ਪੀਣ ਨਾਲ ਹੁੰਦੇ ਹਨ ਵੱਡੇ ਭਿਆਨਕ ਰੋਗ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਅਸੀਂ ਸਭ ਜਾਣਦੇ ਹਾਂ ਕਿ ਦੁੱਧ ਇੱਕ ਸੰਤੁਲਤ ਆਹਾਰ ਹੁੰ ਦਾ ਹੈ। ਦੁੱਧ ਬਹੁਤ ਸਾਰੇ ਪੋਸ਼ਕ ਤੱਤਾਂ ਦੇ ਨਾਲ ਭਰਪੂਰ ਹੁੰਦਾ ਹੈ ਇਸ ਲਈ ਅਸੀਂ ਇਸ ਨੂੰ ਸੰਪੂਰਨ ਭੋਜਨ ਵੀ ਕਹਿ ਸਕਦੇ ਹਾਂ।ਦੁੱਧ ਵਿੱਚ ਕੈਲਸ਼ੀਅਮ ਬਹੁਤ ਹੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਪਰ ਕਈ ਵਾਰ ਅਸੀਂ ਦੁੱਧ ਦੇ ਸੇ ਵ ਨ ਦੇ ਨਾਲ ਅਜਿਹੀਆਂ ਗ਼ਲਤੀਆਂ ਕਰ ਲੈਂਦੇ ਹਨ ਜੋ ਕਿ ਸਾਡੇ ਸਰੀਰ ਨੂੰ ਭੁਗਤਣੇ ਪੈਂਦੀਆਂ ਹਨ।

ਦੁੱਧ ਨੂੰ ਕਦੇ ਵੀ ਠੰਡਾ ਨਹੀਂ ਪੀਣਾ ਚਾਹੀਦਾ।ਇਸ ਨੂੰ ਹਮੇਸ਼ਾਂ ਗੁਣਗੁਣਾ ਹੀ ਪੀ ਣਾ ਚਾਹੀਦਾ ਹੈ ਤਾਂ ਜੋ ਸਾਡਾ ਸਰੀਰ ਇਸ ਨੂੰ ਚੰਗੀ ਤਰ੍ਹਾਂ ਨਾਲ ਪਚਾ ਸਕੇ।ਦੁੱਧ ਜੇਕਰ ਰਾਤ ਦੇ ਸਮੇਂ ਪੀਤਾ ਜਾਵੇ ਤਾਂ ਬਹੁਤ ਹੀ ਵਧੀਆ ਨੀਂਦ ਆਉਂਦੀ ਹੈ ਅਤੇ ਸਵੇਰੇ ਪੇਟ ਵੀ ਸਾਫ ਹੋ ਜਾਂਦਾ ਹੈ।ਜੇਕਰ ਦੁੱਧ ਨੂੰ ਖਾਲੀ ਪੇ ਟ ਪੀਤਾ ਜਾਵੇ ਤਾਂ ਪਾਚਨ ਸ਼ਕਤੀ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਪਾਉਂਦੀ।ਰਾਤ ਦੇ ਭੋਜਨ ਤੋਂ ਦੋ ਘੰਟੇ ਬਾਅਦ ਦੁੱਧ ਪੀਣਾ ਚਾਹੀਦਾ ਹੈ।ਜਿਹੜੇ ਲੋਕ ਆਪਣਾ ਭਾਰ ਘ ਟਾ ਉ ਣਾ ਚਾਹੁੰਦੇ ਹਨ ਉਨ੍ਹਾਂ ਨੂੰ ਗਾਂ ਦਾ ਦੁੱਧ ਪੀਣਾ ਚਾਹੀਦਾ ਹੈ।ਕਿਉਂਕਿ ਗਊ ਦੇ ਦੁੱਧ ਵਿੱਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ।ਦੂਜੇ ਪਾਸੇ ਜਿਹੜੇ ਲੋਕ ਆਪਣਾ ਭਾਰ ਵਧਾਉਣਾ ਚਾਹੁੰਦੇ ਹਨ ਉ ਹ ਮੱਝ ਦਾ ਦੁੱਧ ਪੀਣ।ਕਿਉਂਕਿ ਮੱਝ ਦੇ ਦੁੱਧ ਵਿੱਚ ਕੈਲਰੀ ਅਤੇ ਫੈਟ ਦੀ ਮਾਤਰਾ ਵਧੇਰੇ ਹੁੰਦੀ ਹੈ।ਇਸ ਤਰ੍ਹਾਂ ਦੋਸਤੋ ਦੁੱਧ ਵਿਚ ਚੀਨੀ ਮਿਲਾ ਕੇ ਸੇਵਨ ਨਹੀਂ ਕਰਨਾ ਚਾਹੀਦਾ।ਕਿਉਂਕਿ ਦੁੱਧ ਕੁ ਦ ਰ ਤੀ ਮਿਠਾਸ ਦੇ ਨਾਲ ਹੀ ਭਰਪੂਰ ਹੁੰਦਾ ਹੈ।ਇਸ ਤਰ੍ਹਾਂ ਦੋਸਤੋ ਦੁੱਧ ਪੀਣ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਹੀ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *