ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਅੱਜਕੱਲ੍ਹ ਦਾ ਇਨਸਾਨ ਬਹੁਤ ਸਾਰੀਆਂ ਬਿਮਾਰੀਆਂ ਦੇ ਨਾ ਲ ਘਿਰਿਆ ਹੋਇਆ ਹੈ।ਪੁਰਾਣੇ ਜਮਾਨੇ ਦੇ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਨਹੀਂ ਸੀ ਲਗਦੀ।ਕੋਲੈਸਟ੍ਰੋਲ ਕੈਂਸਰ ਅਤੇ ਸ਼ੂਗਰ ਆਦਿ ਵਰਗੀਆਂ ਬਿਮਾਰੀਆਂ ਦਾ ਲੋਕਾਂ ਨੂੰ ਪਤਾ ਹੀ ਨਹੀਂ ਸੀ।
ਪਰ ਅੱਜਕਲ੍ਹ ਦੀ ਨੌਜਵਾਨ ਪੀੜ੍ਹੀ ਤ ਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਘਿਰੀ ਹੋਈ ਹੈ।ਪੁਰਾਣੇ ਜਮਾਨੇ ਦੇ ਵਿੱਚ ਲੋਕ ਪੌਸ਼ਟਿਕ ਖੁਰਾਕਾਂ ਦਾ ਸੇਵਨ ਕਰਦੇ ਸਨ।ਜਿਵੇਂ ਕਿ ਆਮਲਾ, ਅਲਸੀ,ਦੇ ਸੀ ਘਿਉ ਦਹੀਂ ਆਦਿ। ਆਂਵਲੇ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੁਰਾਣੇ ਜ਼ਮਾਨੇ ਵਿੱਚ ਲੋਕ ਆਂਵਲਿਆਂ ਦਾ ਆਚਾਰ ਖਾਂਦੇ ਸਨ ਅਤੇ ਤੰਦਰੁਸਤ ਰਹਿੰਦੇ ਸਨ। ਪੁ ਰਾ ਣੇ ਬੁਜਰੁਗ ਅਲਸੀ ਦਾ ਸੇਵਨ ਕਰਦੇ ਸਨ।ਅਲਸੀ ਦੀਆਂ ਪਿੰਨੀਆਂ ਸਰੀਰ ਦੇ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀਆਂ ਹਨ।ਇਹ ਜੋੜਾਂ ਦੇ ਦਰਦ ਨੂੰ ਖਤਮ ਕਰਦੀਆਂ ਹਨ।ਪੁਰਾਣੇ ਜ਼ਮਾਨੇ ਦੇ ਵਿੱ ਚ ਐਲਰਜੀ ਨੂੰ ਖਤਮ ਕਰਨ ਦੇ ਲਈ ਨਿੰਮ ਦੇ ਪੱਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਸੀ।ਪੱਥਰ ਚੱਟ ਦੇ ਪੱਤੇ ਦਾ ਵੀ ਇਸਤੇਮਾਲ ਜ਼ਖਮਾਂ ਨੂੰ ਠੀਕ ਕਰਨ ਲਈ ਕੀਤਾ ਜਾਂਦਾ ਸੀ।ਤੰਦਰੂਸਤ ਬਣਨ ਦੇ ਲ ਈ ਵਿਅਕਤੀ ਦਾ ਦਿਮਾਗ ਤਣਾਉ ਤੋਂ ਮੁਕਤ ਹੋਣਾ ਚਾਹੀਦਾ ਹੈ।ਇਸ ਲਈ ਯੋਗਾ ਜ਼ਰੂਰ ਕ ਰ ਨੀ ਚਾਹੀਦੀ ਹੈ।ਸੋ ਦੋਸਤੋ ਇਸ ਤਰ੍ਹਾਂ ਪੁਰਾਣੇ ਲੋਕ ਆਪਣੇ ਆਪ ਨੂੰ ਤੰਦਰੁਸਤ ਰੱਖਦੇ ਸਨ।
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ
