ਗੂੰਦ ਕਤੀਰਾ ਖਾਣ ਵਾਲੇ ਦੇਖਣੇ ਹੀ ਵੀਡਿਓ ਨਹੀਂ ਤਾਂ ਸਾਰੀ ਉਮਰ ਰਹਿ ਜਾਣਗੇ ਸੋਚਦੇ

Uncategorized

ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਦੋਸਤੋ ਗੂੰਦ ਕਤੀਰਾ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।ਇਹ ਇੱਕ ਅਜਿਹੀ ਹੀ ਗੂੰਦ ਹੈ ਜੋ ਕਿ ਬਾਕੀ ਦਵਾਈਆਂ ਦੇ ਮੁਕਾਬਲੇ ਕਾਫੀ ਗੁਣਕਾਰੀ ਹੁੰਦੀ ਹੈ।ਇਸ ਦਾ ਇਸਤੇਮਾਲ ਆਯੁਰਵੇਦ ਵਿੱਚ ਕਾਫੀ ਜ਼ਿਆਦਾ ਮਾਤਰਾ ਦੇ ਵਿੱਚ ਕੀਤਾ ਜਾਂਦਾ ਹੈ। ਗੂੰਦ ਕਤੀਰਾ ਆਪਸ ਦੇ ਵਿੱਚ ਚਿਪਕਦਾ ਜਾਂ ਫਿਰ ਸੁੱਕਦਾ ਨਹੀਂ ਹੈ। ਇਸ ਦਾ ਇਸਤੇਮਾਲ ਆਯੁਰਵੇਦ ਵਿੱਚ ਦਵਾਈਆਂ ਬਣਾਉਣ ਲਈ ਕੀਤਾ ਜਾਂਦਾ ਹੈ।

ਦੋਸਤੋ ਅੱਜ ਅਸੀਂ ਗੂੰਦ ਕਤੀਰੇ ਦੇ ਕੁਝ ਫਾਇਦਿਆਂ ਬਾਰੇ ਤੁਹਾਨੂੰ ਦੱਸਾਂਗੇ।ਜੇਕਰ ਇੱਕ ਗਿਲਾਸ ਪਾਣੀ ਦੇ ਵਿੱਚ ਗੂੰਦ ਕਤੀਰੇ ਨੂੰ ਭਿਉਂ ਕੇ ਸਵੇਰੇ ਸੇਵਨ ਕੀਤਾ ਜਾਵੇ ਤਾਂ ਸਰੀਰ ਵਿਚਲੇ ਖੂਨ ਗਾੜਾ ਹੁੰਦਾ ਹੈ।ਜੇਕਰ ਤੁਹਾਡੇ ਜ਼ਖਮ ਦੇ ਵਿੱਚੋਂ ਖੂਨ ਬਹੁਤ ਤੇਜ਼ੀ ਦੇ ਨਾਲ ਨਿਕਲਦਾ ਹੈ ਗੂੰਦ ਕਤੀਰੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਇਹ ਸਰੀਰ ਵਿੱਚ ਖੂਨ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਗਰਮੀਆਂ ਦੇ ਵਿੱਚ ਇਸ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਗਰਮੀਆਂ ਦੇ ਵਿੱਚ ਲੂ ਲੱਗਣ ਦੀ ਸਮੱਸਿਆ ਕਾਫੀ ਦੇਖਣ ਨੂੰ ਮਿਲਦੀ ਹੈ। ਜੇਕਰ ਗਰਮੀਆ ਦੇ ਵਿੱਚ ਲੂ ਲੱਗਣ ਦੀ ਸਮੱਸਿਆ ਹੈ ਤਾਂ ਗੂੰਦ ਕਤੀਰੇ ਵਿੱਚ ਮਿਸ਼ਰੀ ਮਿਲਾ ਕੇ ਸ਼ਰਬਤ ਬਣਾ ਕੇ ਸੇਵਨ ਕਰੋ।ਇਸ ਨਾਲ ਸਰੀਰ ਦੇ ਵਿੱਚ ਠੰਢਕ ਪੈਦਾ ਹੋਵੇਗੀ।ਇਸ ਤੋਂ ਇਲਾਵਾ ਜੇਕਰ ਹੱਥਾਂ-ਪੈਰਾਂ ਦੇ ਵਿੱਚ ਜਲਨ ਦੀ ਸਮੱਸਿਆ ਹੈ ਤਾਂ ਗੂੰਦ ਕਤੀਰੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਗੂੰਦ ਕਤੀਰੇ ਦੀ ਤਾਸੀਰ ਠੰਡੀ ਹੁੰਦੀ ਹੈ ਜੋ ਕਿ ਗਰਮੀਆਂ ਦੇ ਵਿੱਚ ਬਹੁਤ ਫਾਇਦੇਮੰਦ ਹੁੰਦੀ ਹੈ।ਸੋ ਦੋਸਤੋ ਜੇਕਰ ਤੁਹਾਨੂੰ ਵੀ ਅਜਿਹੀਆਂ ਸਮੱਸਿਆਵਾਂ ਆ ਰਹੀਆਂ ਹਨ ਤਾਂ ਗੂੰਦ ਕਤੀਰੇ ਨੂੰ ਭਿਓ ਕੇ ਸੇਵਨ ਜ਼ਰੂਰ ਕਰੋ।ਗੂੰਦ ਕਤੀਰਾ ਖਾਣ ਦੇ ਵਿੱਚ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *