ਇਹ ਹੈ ਵਾਲਾਂ ਨੂੰ ਸੰਘਣਾ ਅਤੇ ਕਾਲਾ ਕਰਨ ਦਾ 100%ਪੱਕਾ ਇਲਾਜ

Uncategorized

ਚੱਲ ਰਹੇ ਸਮੇਂ ਵਿਚ ਬਿਮਾਰੀਆਂ ਦਿਨੋ ਦਿਨ ਵਧ ਰਹੀਆਂ ਹਨ ਜਿਸ ਕਰਕੇ ਸਾਨੂੰ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ ।

ਅੱਜਕਲ੍ਹ ਦੀ ਨੌਜਵਾਨ ਪੀੜ੍ਹੀ ਝੜ ਰਹੇ ਵਾਲਾਂ ਤੋਂ ਕਾਫੀ ਪ ਰੇ ਸ਼ਾ ਨ ਹੋ ਰਹੀ ਹੈ।ਵਾਲਾਂ ਉੱਤੇ ਤਰ੍ਹਾਂ-ਤਰ੍ਹਾਂ ਦੇ ਸ਼ੈਂਪੂ ਅਤੇ ਟਰੀਟਮੈਂਟ ਕਰਵਾਉਣ ਦੇ ਨਾਲ ਵਾਲ ਕਮਜ਼ੋਰ ਹੋਣੇ ਸ਼ੁਰੂ ਹੋ ਗਏ ਹਨ। ਅੱਜ ਅਸੀਂ ਇੱਕ ਅਜਿਹਾ ਤੇਲ ਤੁਹਾਨੂੰ ਦੱਸਾਂਗੇ ਜੋ ਕਿ ਵਾਲਾਂ ਦੀ ਲੰਬਾਈ ਨੂੰ ਵੀ ਵਧਾਏਗਾ ਅਤੇ ਵਾਲਾਂ ਨੂੰ ਮਜ਼ਬੂਤ ਕ ਰੇ ਗਾ। ਦੋਸਤੋ ਇਸ ਨੁਸਖ਼ੇ ਨੂੰ ਬਣਾਉਣ ਦੇ ਲਈ ਸਭ ਤੋਂ ਪਹਿਲਾਂ ਇੱਕ ਕੱਚ ਦੀ

ਸ਼ੀਸ਼ੀ ਲੈ ਲਵੋ ਅਤੇ ਉਸ ਵਿੱਚ ਡੇਢ ਚਮਚ ਮੇਥੀ ਦਾਣੇ ਨੂੰ ਚੰਗੀ ਤਰ੍ਹਾਂ ਕੁੱ ਟ ਕੇ ਪਾ ਲਵੋ।ਮੇਥੀਦਾਣਾ ਕਮਜ਼ੋਰ ਹੋ ਚੁੱਕੇ ਵਾਲਾਂ ਨੂੰ ਮਜ਼ਬੂਤੀ ਦਿੰਦਾ ਹੈ ਅਤੇ ਲੰਬਾਈ ਵਧਾਉਣ ਵਿੱਚ ਮਦਦ ਕਰਦਾ ਹੈ।ਇਸ ਤੋਂ ਬਾਅਦ ਅਸੀਂ ਛੇ ਕਲੀਆਂ ਲਸਣ ਦੀਆਂ ਲੈਣੀਆਂ ਹਨ ਅਤੇ ਛਿੱਲ ਕੇ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਉ ਸ ਸ਼ੀਸ਼ੀ ਵਿੱਚ ਪਾ ਦਵੋ।ਲਸਣ ਸਫੈਦ ਹੋ ਚੁੱਕੇ ਵਾਲਾਂ ਨੂੰ ਕਾਲਾ ਕਰਨ ਵਿਚ ਮਦਦ ਕਰਦਾ ਹੈ।ਇਸ ਤੋਂ ਬਾਅਦ ਅਸੀਂ 18 ਚੱਮਚ ਤਿਲਾਂ ਦਾ ਤੇਲ ਉ ਸ ਸ਼ੀਸ਼ੀ ਦੇ ਵਿੱਚ ਪਾਉਣਾ ਹੈ।

ਤਿਲਾਂ ਦਾ ਤੇਲ ਵਾਲਾਂ ਦੇ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ।ਵਾਲਾਂ ਨੂੰ ਮੋਟਾ ਕਰਨ ਦੇ ਲਈ ਇਸ ਵਿੱਚ ਤਿੰਨ ਚਮਚ ਅਰੰਡੀ ਤੇਲ ਦੇ ਮਿਲਾ ਲਵੋ।ਇਸ ਤਰ੍ਹਾਂ ਦੋਸਤੋ ਜਦੋਂ ਵੀ ਤੁਸੀਂ ਇਸ ਤੇ ਲ ਦਾ ਇਸਤੇਮਾਲ ਕਰੋਗੇ ਤਾਂ ਸਭ ਤੋਂ ਪਹਿਲਾਂ ਇਸ ਨੂੰ ਥੋੜ੍ਹੀ ਦੇਰ ਧੁੱਪ ਵਿੱਚ ਰੱਖ ਲਵੋ। ਧੁੱਪ ਵਿੱਚ ਰੱਖਣ ਤੋਂ ਬਾਅਦ ਇਸ ਤੇਲ ਨੂੰ ਪਹਿਲਾਂ ਜੜ੍ਹਾਂ ਦੇ ਵਿੱ ਚ ਚੰਗੀ ਤਰਾ ਲਗਾਓ ਅਤੇ ਫਿਰ ਪੂਰੇ ਵਾਲਾਂ ਦੀ ਲੰਬਾਈ ਵਿੱਚ ਲਗਾ ਲਵੋ।ਹਫ਼ਤੇ ਵਿੱਚ ਇਸਨੂੰ ਤੁਸੀਂ ਤਿੰਨ ਵਾਰ ਇਸਤੇਮਾਲ ਕਰ ਸਕਦੇ ਹੋ।ਸੋ ਦੋਸਤੋ ਆਪਣੇ ਵਾਲਾਂ ਨੂੰ ਮਜ਼ਬੂਤ ਬ ਣਾ ਉ ਣ ਦੇ ਲਈ ਇਸ ਤੇਲ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *