ਇਹ ਹੈ ਅੱਖਾਂ ਦੀ ਰੌਸ਼ਨੀ ਵਧਾਉਣ ਦਾ ਪੱਕਾ ਇਲਾਜ

Uncategorized

ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਦੇ ਵਿੱਚ ਅੱਖਾ ਦੀ ਰੋਸ਼ਨੀ ਦਾ ਘੱਟ ਹੋਣਾ ਦੀ ਸਮੱਸਿਆ ਆ ਰਹੀ ਹੈ।ਇਸ ਸਮੱਸਿਆ ਨੇ ਬਹੁਤ ਗੰਭੀਰ ਰੂਪ ਧਾਰਨ ਕਰ ਲਿਆ ਹੈ।ਮੋਬਾਇਲ ਫੋਨ ਅਤੇ ਕੰਪਿਊਟਰ ਦਾ ਵਧੇਰੇ ਇਸਤੇਮਾਲ ਅੱਖਾਂ ਦੀ ਰੋਸ਼ਨੀ ਤੇ ਅਸਰ ਪਾਉਦਾ ਹੈ। ਜਿਸ ਕਾਰਨ ਅੱਜਕਲ੍ਹ ਦੀ ਨੌਜਵਾਨ ਪੀੜ੍ਹੀ ਦੀਆਂ ਅੱਖਾਂ ਕਮਜ਼ੋਰ ਹੋ ਰਹੀਆਂ ਹਨ।ਦੋਸਤੋ ਅੱਜ ਅਸੀਂ ਕੁੱਝ ਅਜੇਹੇ ਕੰਮ ਤੁਹਾਨੂੰ ਦੱਸਾਂਗੇ ਜਿਨ੍ਹਾਂ ਦੇ ਇਸਤੇਮਾਲ ਦੇ ਨਾਲ ਅੱਖਾ ਦੀ ਰੋਸ਼ਨੀ ਵਿੱਚ ਸੁਧਾਰ ਆਵੇਗਾ। ਰਾਤ ਨੂੰ ਸੌਣ ਸਮੇਂ ਹਮੇਸ਼ਾ ਬਰੱਸ਼ ਕਰਕੇ ਹੀ ਸੌਂਵੋ।ਸਵੇਰੇ ਉੱਠ ਕੇ ਬਾਸੀ ਮੂੰਹ ਦੀ ਲਾਰ ਆਪਣੀ ਅੱਖ ਵਿੱਚ ਪਾਉ।ਅਜਿਹਾ ਕਰਨ ਨਾਲ ਅੱਖ ਦੀ ਰੌਸ਼ਨੀ ਵਿੱਚ ਕਾਫ਼ੀ ਸੁਧਾਰ ਪੈਂਦਾ ਹੈ।

ਇਸ ਤੋਂ ਬਾਅਦ ਤੁਸੀਂ ਆਪਣੇ ਮੂੰਹ ਵਿੱਚ ਠੰਢਾ ਪਾਣੀ ਭਰਨਾ ਹੈ ਅਤੇ ਅੱਖਾਂ ਵਿੱਚ ਠੰਢੇ ਪਾਣੀ ਦੇ ਛਿੱਟੇ ਮਾਰਨੇ ਹਨ।ਅਜਿਹਾ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।ਸੌਣ ਸਮੇਂ ਹਮੇਸ਼ਾਂ ਪੈਰਾਂ ਦੀਆਂ ਤਲੀਆਂ ਤੇ ਸਰੋਂ ਦਾ ਤੇਲ ਮਲ ਕੇ ਸੌਣਾ ਚਾਹੀਦਾ ਹੈ।ਇਹ ਬਹੁਤ ਹੀ ਕਾਰਗਰ ਕੰਮ ਕਰਦਾ ਹੈ। ਰਾਤ ਦੇ ਸਮੇਂ ਥੋੜੇ ਜਿਹੇ ਬਦਾਮ ਭਿਓਂ ਕੇ ਰੱਖੋ ਅਤੇ ਸਵੇਰੇ ਇਨ੍ਹਾਂ ਦੇ ਛਿਲਕੇ ਉਤਾਰ ਕੇ ਕੁੱਟ ਲਓ।ਇਸ ਵਿੱਚ ਥੋੜ੍ਹੀ ਜਿਹੀ ਕਾਲੀ ਮਿਰਚ ਦਾ ਪਾਊਡਰ ਅਤੇ ਥੋੜ੍ਹੀ ਜਿਹੀ ਮਿਸ਼ਰੀ ਨੂੰ ਵੀ ਮਿਲਾ ਲਵੋ।ਇੱਕ ਗਿਲਾਸ ਦੁੱਧ ਨੂੰ ਗਰਮ ਕਰੋ ਅਤੇ ਇਸ ਵਿੱਚ ਥੋੜ੍ਹੀ ਜਿਹੀ ਸੌਂਫ ਵੀ ਪਾ ਲਵੋ ਅਤੇ ਇਸ ਮਿਸ਼ਰਣ ਦਾ ਇੱਕ ਚਮਚ add ਕਰ ਲਉ।ਇਸ ਦੁੱਧ ਨੂੰ ਤੁਸੀਂ ਸਵੇਰੇ ਸੇਵਨ ਕਰਨਾ ਹੈ।ਇਸ ਤਰ੍ਹਾਂ ਦੋਸਤੋ ਤੁਹਾਡੀ ਅੱਖਾਂ ਦੀ ਰੋਸ਼ਨੀ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲੇਗਾ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *