ਹਫ਼ਤੇ ਵਿੱਚ 3 ਵਾਰ ਪੀ ਲਓ ਹੋ ਜਾਵੇਗੀ ਕੈਲਸ਼ੀਅਮ ਦੀ ਕਮੀ ਪੂਰੀ

Uncategorized

ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ। ਦੋਸਤੋ ਸਰੀਰ ਦੇ ਵਿੱਚ ਕੈਲਸ਼ੀਅਮ ਦੀ ਕਮੀ ਦੇ ਕਾਰਨ ਜੋੜਾਂ ਦੇ ਦਰਦ ਸ਼ੁਰੂ ਹੋ ਜਾਂਦੇ ਹਨ ਅਤੇ ਹੱਡੀਆਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ।ਇਸ ਕਮੀ ਦੇ ਕਾਰਣ ਕਮਰ ਦਰਦ ਲੱਤਾਂ ਬਾਹਾਂ ਦੇ ਵਿੱਚ
ਦਰਦ ਰੀੜ ਦੀ ਹੱਡੀ ਦੇ ਵਿੱਚ ਦਰਦ ਸ਼ੁਰੂ ਹੋ ਜਾਂਦੇ ਹਨ।ਦੋਸਤੋ ਇਸ ਸਮੱਸਿਆ ਨੂੰ ਕਦੀ ਵੀ ਅਣਦੇਖਿਆ ਨਹੀਂ ਕਰਨਾ ਚਾਹੀਦਾ।

ਆਪਣੇ ਸਰੀਰ ਦੇ ਵਿੱਚ ਇਸ ਸਮੱਸਿਆ ਨੂੰ ਖਤਮ ਕਰਨ ਦੇ ਲਈ ਅਸੀ ਤੁਹਾਨੂੰ ਅੱਜ ਦੋ ਨੁਸਖਿਆਂ ਬਾਰੇ ਦੱਸਾਂਗੇ।ਦੋਸਤੋ ਪਹਿਲਾਂ ਨੁਸਖਾ ਅਸੀਂ ਇਸ ਤਰ੍ਹਾਂ ਬਣਾਉਣਾ ਹੈ,ਇੱਕ ਕਟੋਰੀ ਵਿੱਚ ਇੱਕ ਚੱਮਚ ਦਹੀਂ ਲੈ ਲਵੋ ਅਤੇ ਉਸ ਵਿੱਚ 2 ਚੱਮਚ ਰਾਈ ਦਾ ਆਟਾ ਮਿਲਾਉਣਾ ਹੈ। ਮਿਠਾਸ ਲਈ ਅਸੀਂ ਮਿਸ਼ਰੀ ਦਾ ਪ੍ਰਯੋਗ ਕਰਨਾ ਹੈ।ਇਸ ਨੁਸਖੇ ਦਾ ਸੇਵਨ ਅਸੀਂ ਸ਼ਾਮ ਦੇ ਸਮੇਂ ਕਰਨਾ ਹੈ।ਦੂਸਰਾ ਨੁਸਖ਼ਾ ਅਸੀਂ ਇਸ ਤਰ੍ਹਾਂ ਤਿਆਰ ਕਰਨਾ ਹੈ, 1 ਗਿਲਾਸ ਦੁੱਧ ਦੇ ਵਿੱਚ ਸਾਬੂਦਾਣਾ ਪਾ ਕੇ ਉਸ ਦੀ ਖੀਰ ਤਿਆਰ ਕਰਨੀ ਹੈ।ਇਸ ਖੀਰ ਨੂੰ ਤੁਸੀਂ ਸਵੇਰੇ ਖਾਲੀ ਪੇਟ ਖਾਣਾ ਹੈ।ਇਹਨਾਂ ਦੋਹਾਂ ਨੁਸਖਿਆਂ ਦਾ ਸੇਵਨ ਤੁਹਾਡੇ ਸਰੀਰ ਦੇ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰੇਗਾ।ਸੋ ਦੋਸਤੋ ਜੇਕਰ ਤੁਸੀਂ ਵੀ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਇਸ ਨੁਸਖੇ ਨੂੰ ਜ਼ਰੂਰ ਅਪਣਾਓ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *