ਪੈਰਾਂ ਦੀਆਂ ਤਲੀਆਂ ਦਾ ਮੱਚਣਾ ,ਖੱਲੀਆਂ ਜੜਨਾ ਅਤੇ ਸਰੀਰ ਦੀ ਕਮਜ਼ੋਰੀ ਤੋਂ ਪਾਓ ਸਦਾ ਲਈ ਛੁਟਕਾਰਾ

Uncategorized

ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਅਸੀਂ ਅਕਸਰ ਹੀ ਦੇਖਿਆ ਹੈ ਕਿ ਪੈਰਾਂ ਦੇ ਤਲਵਿਆਂ ਵਾਲੇ ਹਿੱਸੇ ਕੋਲ ਨਾੜ ਚੜ੍ਹ ਜਾਣ ਦੀ ਸਮਸਿਆ ਆ ਜਾਂਦੀ ਹੈ।ਕਈ ਵਾਰ ਇਸ ਦੇ ਨਾਲ ਜੋੜਾਂ ਦੇ ਦਰਦ ਵੀ ਸ਼ੁਰੂ ਹੋ ਜਾਂਦੇ ਹਨ ਅਤੇ ਤੁਰਨ ਫਿਰਨ ਵਿੱਚ ਵੀ ਮੁਸ਼ਕਿਲ ਆਉਂਦੀ ਹੈ।ਅਜਿਹੀ ਸਥਿਤੀ ਦੇ ਵਿੱਚ ਸਰੀਰ ਨੂੰ ਪੋਸ਼ਣ ਵਾਲੀਆਂ ਚੀਜ਼ਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਸਰੀਰ ਦੇ ਵਿੱਚ ਵਿਟਾਮਿਨ ਬੀ 12 ਦੀ ਕਮੀ ਅਤੇ ਕੈਲਸ਼ੀਅਮ ਦੀ ਕਮੀ ਹੋ ਸਕਦੀ ਹੈ।ਦੋਸਤੋ ਅਗਰ ਤੁਹਾਨੂੰ ਵੀ ਅਜਿਹੀ ਸਮੱਸਿਆ ਆਉਂਦੀ ਹੈ ਤਾਂ ਰੋਜ਼ਾਨਾ ਸਾਨੂੰ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ।ਇਸ ਤੋਂ ਇਲਾਵਾ ਰੋਜ਼ਾਨਾ ਸੈਰ ਕਰਨੀ ਵੀ ਜ਼ਰੂਰੀ ਹੈ।

ਰੋਜ਼ਾਨਾ ਸੈਰ ਕਰਨ ਦੇ ਨਾਲ ਹੱਥਾਂ-ਪੈਰਾਂ ਵਿੱਚ ਅਜਿਹੀ ਸਮੱਸਿਆ ਨਹੀਂ ਆਉਂਦੀ।ਇਸ ਤੋ ਇਲਾਵਾ ਦੋਸਤੋ ਆਪਣੀ ਡਾਇਟ ਦੇ ਵਿੱਚ ਓਮੇਗਾ 3 ਫੈਟੀ ਐਸਿਡ ਨੂੰ ਜ਼ਰੂਰ ਸ਼ਾਮਲ ਕਰੋ।ਅਲਸੀ ਦੇ ਵਿੱਚ ਭਰਪੂਰ ਮਾਤਰਾ ਦੇ ਵਿਚ ਓਮੇਗਾ 3 ਫੈਟੀ ਐਸਿਡ ਹੁੰਦਾ ਹੈ ਇਸ ਲਈ ਇਸ ਨੂੰ ਤੁਸੀਂ ਆਪਣੀ ਡਾਈਟ ਵਿੱਚ ਸ਼ਾਮਲ ਕਰੋ।ਇਸ ਤੋਂ ਇਲਾਵਾ ਸਾਨੂੰ ਵੱਧ ਤੋਂ ਵੱਧ ਪਾਣੀ ਪੀਣ ਦੀ ਲੋੜ ਹੈ।ਰੋਜ਼ਾਨਾ ਹੀ ਤੇਲ ਦੇ ਨਾਲ ਆਪਣੇ ਹੱਥਾਂ ਪੈਰਾਂ ਦੀ ਮਾਲਿਸ਼ ਜ਼ਰੂਰ ਕਰਨੀ ਚਾਹੀਦੀ ਹੈ ਇਸ ਦੇ ਨਾਲ ਅਰਾਮ ਮਿਲਦਾ ਹੈ।ਮਾਲਿਸ਼ ਕਰਨ ਦੇ ਲਈ ਅਸੀਂ ਸਰੋਂ ਦਾ ਤੇਲ ਤਿਲਾਂ ਦਾ ਤੇਲ ਅਤੇ ਆਲਿਵ ਆਇਲ ਇਸਤੇਮਾਲ ਕਰ ਸਕਦੇ ਹਾਂ। ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਇਸ ਸਮੱਸਿਆ ਤੋਂ ਬਚ ਸਕਦੇ ਹਾਂ।ਜੇਕਰ ਤੁਹਾਡੇ ਵੀ ਪੈਰਾਂ ਅਤੇ ਹੱਥਾਂ ਦੇ ਵਿੱਚ ਅਜਿਹੀ ਸਮੱਸਿਆ ਆ ਰਹੀ ਹੈ ਤਾਂ ਆਪਣੀ ਡਾਇਟ ਤੇ ਜ਼ਰੂਰ ਧਿਆਨ ਦੇਵੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *