ਸਾਂਵਲੇਪਨ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ਇਸ ਘਰੇਲੂ ਨੁਸਖੇ ਨਾਲ

Uncategorized

ਸਾਡੇ ਸਰੀਰ ਨੂੰ ਨਰੋਆ ਰੱਖਣ ਦੇ ਲਈ ਕਸਰਤ ਤੇ ਯੋਗ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ ਕਸਰਤ ਅਤੇ ਜੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੁੰਦੇ ਹਨ । ਜਦੋਂ ਰੋਜ਼ਾਨਾ ਦਿਨ ਦੀ ਸ਼ੁਰੂਆਤ ਤੁਸੀਂ ਕਸਰਤ ਨਾਲ ਕਰੋਂਗੇ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਸੀਂ ਅਰੋਗੀ ਰਹੋਗੇ । ਗਰਮੀਆਂ ਦੇ ਮੌਸਮ ਵਿੱਚ ਚਿਹਰੇ ਤੇ ਰੁਖਾਪਨ ਆਉਣਾ ਸ਼ੁਰੂ ਹੋ ਜਾਂਦਾ ਹੈ।ਅਕਸਰ ਹੀ ਅਸੀਂ ਦੇਖਦੇ ਹਾਂ ਕਿ ਧੁੱਪ ਦੇ ਵਿੱਚ ਚਿਹਰੇ ਤੇ ਸਾਂਵਲੇ ਪਨ ਦੀ ਸਮੱਸਿਆ ਵੀ ਆਉਣ ਲੱਗ ਜਾਂਦੀ ਹੈ।ਚਿਹਰੇ ਤੇ ਕਾਲੇ ਦਾਗ ਧੱਬੇ ਦੇਖਣ ਵਿੱਚ ਬਹੁਤ ਬਦਸੂਰਤ ਨਜ਼ਰ ਆਉਂਦੇ ਹਨ। ਦੋਸਤੋ ਅੱਜ ਅਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਇੱਕ ਨੁਸਖਾ ਲੈ ਕੇ ਆਏ ਹਾਂ।ਸਭ ਤੋਂ ਪਹਿਲਾਂ ਤੁਸੀਂ ਇੱਕ ਕਟੋਰੀ ਦੇ ਵਿਚ ਦੋ ਚਮਚ ਕੱਚਾ ਦੁੱਧ ਲੈ ਲਵੋ।

ਇਸ ਤੋਂ ਬਾਅਦ ਇਸ ਵਿੱਚ ਅੱਧਾ ਚੱਮਚ ਬਦਾਮਾਂ ਦਾ ਪਾਊਡਰ ਅੱਧਾ ਚੱਮਚ ਚੀਨੀ ਪਾਊਡਰ 1 ਚੱਮਚ ਮਸੂਰ ਦਾਲ ਦਾ ਪਾਊਡਰ ਲਵੋ।ਇਸ ਤੋਂ ਬਾਅਦ ਇਸ ਵਿੱਚ ਅੱਧਾ ਚੱਮਚ ਸ਼ਹਿਦ ਅਤੇ ਅੱਧਾ ਚਮਚ ਗਲਿਸਰੀਨ ਮਿਲਾ ਕੇ ਇਸ ਪੇਸਟ ਨੂੰ ਤਿਆਰ ਕਰ ਲਵੋ।ਆਪਣੇ ਪੂਰੇ ਚਿਹਰੇ ਤੇ ਇਸ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਪੇਸਟ ਨੂੰ ਅਪਲਾਈ ਕਰੋ। ਇਸ ਨੂੰ ਕਰੀਬ ਤੁਸੀਂ ਆਪਣੇ ਚਿਹਰੇ ਤੇ 10 ਮਿੰਟ ਦੇ ਲਈ ਲੱਗਾ ਰਹਿਣ ਦਿਓ ਅਤੇ ਬਾਅਦ ਵਿੱਚ ਤੁਸੀਂ ਆਪਣਾ ਚਿਹਰਾ ਸਾਫ਼ ਕਰ ਲਵੋ।ਚਿਹਰਾ ਸਾਫ਼ ਕਰਨ ਤੋਂ ਬਾਅਦ ਤੁਸੀਂ ਥੋੜ੍ਹੀ ਜਿਹੀ ਐਲੋਵੇਰਾ ਜੈੱਲ ਆਪਣੇ ਚਿਹਰੇ ਤੇ ਲਗਾ ਲਵੋ।ਇਸ ਨੁਸਖੇ ਨੂੰ ਤੁਸੀਂ ਹਫ਼ਤੇ ਦੇ ਵਿੱਚ ਦੋ ਵਾਰ ਇਸਤੇਮਾਲ ਕਰ ਸਕਦੇ ਹੋ।ਇਸ ਨੁਸਖੇ ਦੇ ਇਸਤੇਮਾਲ ਦੇ ਨਾਲ ਚਿਹਰੇ ਤੇ ਇੱਕ ਗਲੋ ਨਜ਼ਰ ਆਵੇਗਾ।ਇਸ ਲਈ ਦੋਸਤੋ ਇਸ ਘਰੇਲੂ ਨੁਸਖ਼ੇ ਨੂੰ ਜ਼ਰੂਰ ਇਸਤੇਮਾਲ ਕਰਕੇ ਵੇਖੋ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *