ਜੇ ਚਾਹੁੰਦੇ ਹੋ ਯੂਰਕ ਐਸਡ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣਾ ਵਰਤੋ ਇਹ ਘਰੇਲੂ ਨੁਸਖਾ

Uncategorized

ਯੂਰਿਕ ਐਸਿਡ ਦੇ ਵਧਣ ਨਾਲ ਇੱਕ ਇਨਸਾਨ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਹ ਸਮੱਸਿਆ ਉਦੋਂ ਪੈਦਾ ਹੁੰਦੀ ਹੈ ਜੋ ਪਿਉ ਯੂਰਿਕ ਐਸਿਡ ਦੇ ਟੁੱਟਣ ਨਾਲ ਬਲੱਡ ਸਰਕੁਲੇਸ਼ਨ ਤੋਂ ਕਿਡਨੀ ਤੱਕ ਪਹੁੰਚਦਾ ਹੈ ਪਰ ਯੂਰਿਨ ਰਾਹੀਂ ਸਰੀਰ ਤੋਂ ਬਾਹਰ ਨਹੀਂ ਨਿਕਲ ਸਕਦਾ ਅਤੇ ਜਦੋਂ ਇਸ ਦੀ ਮਾਤਰਾ ਸਾਡੇ ਸਰੀਰ ਵਿੱਚ ਵਧਣ ਲੱਗਦੀ ਹੈ ਤਾਂ ਇਹ ਗਠੀਏ ਦਾ ਰੂਪ ਧਾਰਨ ਕਰ ਸਕਦਾ ਹੈ ।

ਇਸ ਦੇ ਲੱਛਣਾਂ ਨੂੰ ਪਹਿਚਾਣ ਕੇ ਛੇਤੀ ਤੋਂ ਛੇਤੀ ਇਲਾਜ ਕਰਵਾਉਣਾ ਚਾਹੀਦਾ ਹੈ। ਯੂਰਿਕ ਐਸਿਡ ਦੇ ਵਧਣ ਨਾਲ ਹੱਥਾਂ ਪੈਰਾਂ ਵਿੱਚ ਸੋਜ ਅਤੇ ਹੱਡੀਆਂ ਵਿੱਚ ਦਰਦ ਰਹਿਣਾ ਸ਼ੁਰੂ ਹੋ ਜਾਂਦਾ ਹੈ ।ਕੁਝ ਘਰੇਲੂ ਉਪਾਅ ਕਰਕੇ ਵੀ ਇਸ ਤੋਂ ਬਚਿਆ ਜਾ ਸਕਦਾ ਹੈ ਜਿਵੇਂ ਕਿ ਰੋਜ਼ ਸਵੇਰੇ ਖਾਲੀ ਪੇਟ ਦੋ ਤੋਂ ਤਿੰਨ ਅਖਰੋਟ ਖਾਣ ਨਾਲ ਰਾਹਤ ਮਹਿਸੂਸ ਹੁੰਦੀ ਹੈ।

ਇਸ ਤੋਂ ਇਲਾਵਾ ਇੱਕ ਚਮਚ ਸ਼ਹਿਦ ਵਿੱਚ ਇਕ ਚਮਚ ਅਸ਼ਵਗੰਧਾ ਪਾਊਡਰ ਮਿਲਾ ਕੇ , ਹਲਕੇ ਦੁੱਧ ਨਾਲ ਇਸ ਦਾ ਸੇਵਨ ਕਰੋ ਇਹ ਬਹੁਤ ਫ਼ਾਇਦੇਮੰਦ ਰਹੇਗਾ । ਟਮਾਟਰ ਬਰੌਕਲੀ ਖਾਣਾ ਅਤੇ ਵੱਧ ਤੋਂ ਵੱਧ ਪਾਣੀ ਪੀਣਾ ਆਦਮੀ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਵਿੱਚ ਸਹਾਇਤਾ ਕਰਦੇ ਹਨ ।ਇੱਕ ਚਮਚ ਬੇਕਿੰਗ ਸੋਡਾ ਲੈ ਕੇ ਉਸ ਨੂੰ ਇੱਕ ਗਲਾਸ ਪਾਣੀ ਵਿਚ ਮਿਲਾ ਕੇ ਪੀਣ ਨਾਲ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *