ਖਾਂਸੀ ਜ਼ੁਕਾਮ ਤੋਂ ਪਾਓ ਛੁਟਕਾਰਾ ,ਇੱਕ ਵਾਰ ਖਾ ਲਓ ਇਹ ਚੀਜ਼

Uncategorized

ਕੁਦਰਤ ਵੱਲੋਂ ਸਾਨੂੰ ਸਾਡੇ ਸਰੀਰ ਨਾਲ ਜੁੜੀ ਹਰ ਇਕ ਸਮੱਸਿਆ ਦਾ ਹੱਲ ਦਿੱਤਾ ਗਿਆ ਹੈ ,ਪਰ ਮੁਸ਼ਕਲ ਉਦੋਂ ਹੁੰਦੀ ਹੈ ਕਿ ਜਦੋਂ ਸਾਨੂੰ ਕੁਦਰਤ ਦੀਆਂ ਇਨ੍ਹਾਂ ਸਾਰੀਆਂ ਜੜੀ ਬੂਟੀਆਂ ਪੇੜ ਪੌਦਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ ।ਪੁਰਾਣੇ ਸਮਿਆਂ ਦੇ ਲੋਕਾਂ ਨੂੰ ਅਜੇ ਇਨ੍ਹਾਂ ਚੀਜ਼ਾਂ ਬਾਰੇ ਜਾਣਕਾਰੀ ਸੀ ਪਰ ਅੱਜਕੱਲ੍ਹ ਦੇ ਪੜ੍ਹੇ ਲਿਖੇ ਲੋਕਾਂ ਨੂੰ ਆਯੁਰਵੈਦ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕੁਦਰਤ ਵਿੱਚੋਂ ਹੀ ਆਪਣੇ ਸਮੱਸਿਆ ਦਾ ਹੱਲ ਕਿਸ ਤਰ੍ਹਾਂ ਲੱਭ ਸਕਦੇ ਹਨ ।ਸੋ ਅੱਜ ਅਸੀਂ ਤੁਹਾਨੂੰ ਕੁਦਰਤ ਵਿਚ ਮੌਜੂਦ ਇੱਕ ਅਜਿਹੀ ਵੇਲ ਦੇ ਫਾਇਦਿਆਂ ਬਾਰੇ ਦੱਸਾਂਗੇ ਜੋ ਕਿ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕਾਰਗਰ ਹੈ ।

ਅਸੀਂ ਗੱਲ ਕਰ ਰਹੇ ਹਾਂ ਗਲੋ ਵੇਲ ਦੀ ਜੋ ਕਿ ਆਸਾਨੀ ਨਾਲ ਖੇਤਾਂ ਰਾਹਾਂ ਵਿੱਚ ਆਮ ਮਿਲ ਜਾਂਦੀ ਹੈ। ਇਸ ਦੇ ਪੱਤੇ ਪਾਨ ਦੇ ਪੱਤਿਆਂ ਵਾਂਗ ਹੁੰਦੇ ਹਨ ਅਤੇ ਇਹ ਗੂੜ੍ਹੇ ਹਰੇ ਰੰਗ ਦੀ ਹੁੰਦੀ ਹੈ ਇਸ ਵੇਲ ਦੇ ਪੱਤਿਆਂ ਜਾਂ ਇਸ ਦੀ ਡੰਡੀ ਦਾ ਇਸਤੇਮਾਲ ਕਰਨ ਨਾਲ ਸਾਡੇ ਸਰੀਰ ਵਿੱਚੋਂ ਵਿਸ਼ੈਲੇ ਪਦਾਰਥ ਬਾਹਰ ਨਿਕਲਦੇ ਹਨ। ਜਿਸ ਕਾਰਨ ਸਾਡੇ ਪੇਟ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ ਜਿਵੇਂ ਕਿ ਕਬਜ਼, ਪੇਟ ਵਿੱਚ ਗੈਸ ਬਣਨਾ ਜਾਂ ਪੇਟ ਵਿੱਚ ਦਰਦ ਹੋਣਾ । ਇਸ ਤੋਂ ਇਲਾਵਾ ਇਹ ਸਾਡੇ ਜੋੜਾਂ ਦੇ ਦਰਦ ਨੂੰ ਠੀਕ ਕਰਨ ਵਿੱਚ ਵੀ ਸਹਾਈ ਹੁੰਦੀ ਹੈ ।ਇਸ ਤੋਂ ਇਲਾਵਾ ਇਹ ਹਰ ਕਿਸੇ ਪ੍ਰਕਾਰ ਦੇ ਬੁਖਾਰ ਨੂੰ ਠੀਕ ਕਰ ਸਕਦੀ ਹੈ ਜਿਵੇਂ ਕਿ ਡੇਂਗੂ ਮਲੇਰੀਆ ਆਦਿ ਕਿਉਂਕਿ ਇਸ ਵਿਚ ਅਜਿਹੇ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਦੇ ਬੁਰੇ ਬੈਕਟੀਰੀਆ ਨੂੰ ਮਾਰਨ ਵਿੱਚ ਕਾਰਗਰ ਹੁੰਦੇ ਹਨ।

ਇਸ ਤੋਂ ਇਲਾਵਾ ਇਹ ਸਾਡੇ ਚਿਹਰੇ ਨੂੰ ਵੀ ਸਾਫ ਸੁਥਰਾ ਰੱਖਣ ਵਿਚ ਮਦਦ ਕਰਦਾ ਹੈ ਕਿਉਂਕਿ ਇਹ ਸਾਡੇ ਸਰੀਰ ਦੀ ਇਮਿਊਨਿਟੀ ਨੂੰ ਤੇਜ਼ ਕਰ ਦਿੰਦਾ ਹੈ। ਜਿਸ ਨਾਲ ਸਾਡੀ ਪਾਚਨ ਕਿਰਿਆ ਸਹੀ ਹੋ ਜਾਂਦੀ ਹੈ ਅਤੇ ਨਾਲ ਹੀ ਸਾਡੇ ਸਰੀਰ ਵਿੱਚੋਂ ਵਿਸ਼ੈਲੇ ਪਦਾਰਥ ਬਾਹਰ ਨਿਕਲਣ ਲੱਗਦੇ ਹਨ ।ਜਿਸ ਨਾਲ ਸਾਡਾ ਖ਼ੂਨ ਸਾਫ਼ ਹੁੰਦਾ ਹੈ ਤੇ ਜਦੋਂ ਖ਼ੂਨ ਸਾਫ਼ ਹੋਣ ਲੱਗਦਾ ਹੈ ਸਾਡੇ ਚਿਹਰੇ ਉੱਤੇ ਝੁਰੜੀਆਂ ਅਤੇ ਦਾਗ ਧੱਬੇ ਨਹੀਂ ਆਉਂਦੇ ।ਇਹ ਸਾਡੇ ਸਰੀਰ ਵਿੱਚ ਕਮਿਊਨਿਟੀ ਬੂਸਟਰ ਦੀ ਤਰ੍ਹਾਂ ਕੰਮ ਕਰਦਾ ਹੈ ਜੋ ਕਿ ਸਾਡੇ ਸਰੀਰ ਦੇ ਬੈਕਟੀਰੀਆ ਨੂੰ ਮਾਰਨ ਵਿੱਚ ਵੀ ਕਾਰਗਰ ਹੁੰਦਾ ਹੈ। ਇਸ ਤੋਂ ਇਲਾਵਾ ਜੇਕਰ ਸਾਡੇ ਸਰੀਰ ਵਿੱਚ ਕੋਈ ਵੀ ਵਾਰਿਸ ਪੈਦਾ ਹੁੰਦਾ ਹੈ ਉਸ ਨਾਲ ਲੜਨ ਦੀ ਸ਼ਕਤੀ ਸਾਡੇ ਸਰੀਰ ਨੂੰ ਪ੍ਰਦਾਨ ਕਰਦਾ ਹੈ। ਸੋ ਜੇਕਰ ਤੁਹਾਨੂੰ ਤੁਹਾਡੇ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੁੰਦੀ ਹੈ ਤਾਂ

ਸਵੇਰੇ ਖਾਲੀ ਪੇਟ ਇਸ ਦਿਲ ਦੇ ਇੱਕ ਜਾਂ ਦੋ ਧਿਆਨ ਨੂੰ ਚੰਗੀ ਤਰ੍ਹਾਂ ਪਾਣੀ ਵਿਚ ਉਬਾਲ ਕੇ ਇਸ ਦਾ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਇਸ ਦੇ ਪਾਊਡਰ ਦਾ ਵੀ ਸੇਵਨ ਕਰ ਸਕਦੇ ਹੋ ਪਰ ਧਿਆਨ ਰਹੇ ਕਿ ਸੀਮਤ ਮਾਤਰਾ ਵਿੱਚ ਹੀ ਇਸ ਦਾ ਪ੍ਰਯੋਗ ਕੀਤਾ ਜਾਵੇ।

Leave a Reply

Your email address will not be published. Required fields are marked *