ਰਾਤ ਨੂੰ ਸੌਣ ਤੋਂ ਪਹਿਲਾਂ ਚਾਹ ਅਤੇ ਕੌਫੀ ਪੀਣ ਵਾਲਿਆਂ ਲਈ ਆਈ ਇਹ ਵੱਡੀ ਖ਼ਬਰ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਆਉਂਦੇ ਹਾਂ ਜੋ ਤੁਹਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਫਾਇਦੇ ਮੰਦ ਹੁੰਦੀ ਹੈ। ਅਕਸਰ ਹੀ ਲੋਕ ਬਹੁਤ ਜ਼ਿਆਦਾ ਚਾਹ ਪੀਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਆਉਂਦੀਆਂ ਹਨ ਜਿਸ ਤੋਂ ਛੁਟਕਾਰਾ ਪਾਉਣਾ ਮੁਸ਼ਕਲ ਹੋ ਜਾਂਦਾ ਹੈ । ਜ਼ਿਆਦਾਤਰ ਲੋਕ ਇਹ ਸ਼ਿਕਾਇਤ ਕਰਦੇ ਹਨ ਕਿ ਰਾਤ ਨੂੰ ਉਨ੍ਹਾਂ ਦੀ ਨੀਂਦ ਟੁੱਟ ਜਾਂਦੀ ਹੈ ਜਾਂ ਉਨ੍ਹਾਂ ਨੂੰ ਸਮੇਂ ਸਿਰ ਨੀਂਦ ਨਹੀਂ ਆਉਂਦੀ ,ਇਸ ਤੋਂ ਛੁਟਕਾਰਾ ਪਾਉਣ ਲਈ ਉਹ ਡਾਕਟਰ ਕੋਲ ਜਾ ਕੇ ਬਹੁਤ ਸਾਰੀਆਂ ਦਵਾਈਆਂ ਵੀ ਲੈਂਦੇ ਹਨ ਅਤੇ ਹਰ ਰੋਜ਼ ਦਵਾਈ ਲੈ ਕੇ ਹੀ ਆਪਣੀ ਨੀਂਦ ਪੂਰੀ ਕਰਨ ਦੀ ਕੋਸ਼ਿਸ਼ ਕਰਦੇ ਹਨ ।

ਪਰ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਦਵਾਈਆਂ ਨੂੰ ਲਗਾਤਾਰ ਲੈਣ ਨਾਲ ਸਾਡੇ ਸਰੀਰ ਉੱਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਜੇਕਰ ਅਸੀਂ ਕਿਸੇ ਸਮੇਂ ਵੀ ਦਵਾਈ ਜ਼ਿਆਦਾ ਲੈ ਲਈਏ ਤਾਂ ਸਾਡੀ ਮੌਤ ਹੋ ਸਕਦੀ ਹੈ ਸੋ ਜੇਕਰ ਤੁਹਾਡੇ ਸਾਹਮਣੇ ਵੀ ਨੀਂਦ ਪੂਰੀ ਨਾ ਹੋਣ ਦੀ ਸਮੱਸਿਆ ਆ ਰਹੀ ਹੈ ਤਾਂ ਤੁਹਾਨੂੰ ਇਸ ਨੂੰ ਕੁਦਰਤੀ ਤਰੀਕੇ ਨਾਲ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਅਸੀਂ ਦਵਾਈਆਂ ਨਾਲ ਇਸ ਦਾ ਇਲਾਜ ਕਰਨਾ ਚਾਹੀਏ ਤਾਂ ਇਹ ਨਹੀਂ ਹੋ ਸਕਦਾ। ਨੀਂਦ ਨਾ ਆਉਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਜਿਵੇਂ ਕਿ ਰਾਤ ਦੇ ਸਮੇਂ ਲੋਕ ਚਾਹ ਪੀਂਦੇ ਹਨ ।

ਇਕ ਰਿਸਰਚ ਦੇ ਸਾਹਮਣੇ ਇਹ ਵਿਚ ਇਹ ਸਾਹਮਣੇ ਆਇਆ ਹੈ ਕਿ ਜਦੋਂ ਸੀ ਚਾਹ ਪੀਂਦੇ ਹਾਂ ਤਾਂ ਲਗਪਗ ਦੋ ਘੰਟੇ ਤੱਕ ਇਸ ਦਾ ਅਸਰ ਸਾਡੇ ਉੱਤੇ ਰਹਿੰਦਾ ਹੈ। ਇਸ ਤੋਂ ਇਲਾਵਾ ਚਾਰ ਨੂੰ ਇੱਕ ਨਸ਼ੇ ਦੇ ਤੌਰ ਤੇ ਦੇਖਿਆ ਜਾਂਦਾ ਹੈ ਜਿਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਸਾਡੇ ਸਰੀਰ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਸੋ ਜੇਕਰ ਤੁਸੀਂ ਇਕ ਚੰਗੀ ਨੀਂਦ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਰਾਤ ਦੇ ਸਮੇਂ ਵਿੱਚ ਚਾਹ ਦਾ ਸੇਵਨ ਨਾ ਕਰੋ। ਇਸ ਤੋਂ ਇਲਾਵਾ ਚੰਗੀ ਨੀਂਦ ਲੈਣ ਲਈ ਆਪਣੇ ਪੈਰਾਂ ਦੇ ਤਲਿਆਂ ਉੱਤੇ ਸਰ੍ਹੋਂ ਦੇ ਤੇਲ ਨਾਲ ਚੰਗੀ ਤਰ੍ਹਾਂ ਮਸਾਜ ਕਰੋ। ਨਾਲ ਹੀ ਆਪਣੇ ਸਿਰ ਨੂੰ ਸਾਫ ਸੁਥਰਾ ਰੱਖੋ ਅਤੇ ਸਿਰ ਦੀ ਵੀ ਚੰਗੀ ਤਰ੍ਹਾਂ ਮਸਾਜ ਕਰੋ ਤਾਂ

ਜੋ ਤੁਹਾਡੀ ਦਿਮਾਗ ਦੀਆਂ ਸਾਰੀਆਂ ਨਾੜਾਂ ਸ਼ਾਂਤ ਹੋ ਸਕਣ ਅਤੇ ਤੁਹਾਨੂੰ ਇੱਕ ਚੰਗੀ ਨੀਂਦ ਆ ਸਕੇ ਇਸ ਤੋਂ ਇਲਾਵਾ ਤੁਹਾਨੂੰ ਆਪਣੇ ਖਾਣ ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ ।ਹਮੇਸ਼ਾਂ ਆਪਣੇ ਖਾਣੇ ਵਿੱਚ ਅਜਿਹੀਆਂ ਚੀਜ਼ਾਂ ਸ਼ਾਮਿਲ ਕਰੋ ਜੋ ਤੁਹਾਡੀ ਸਿਹਤ ਨੂੰ ਚੰਗਾ ਬਣਾਉਣ ।

Leave a Reply

Your email address will not be published. Required fields are marked *