ਫੈਟੀ ਲਿਵਰ ਲਈ ਜ਼ਬਰਦਸਤ ਘਰੇਲੂ ਨੁਸਖਾ

Uncategorized

ਗਰਮੀਆਂ ਦੇ ਦਿਨਾਂ ਵਿੱਚ ਅਕਸਰ ਹੀ ਬਹੁਤ ਸਾਰੇ ਲੋਕਾਂ ਸਾਹਮਣੇ ਇਹ ਸਮੱਸਿਆ ਆਉਂਦੀ ਹੈ ਕਿ ਉਨ੍ਹਾਂ ਦੇ ਲਿਵਰ ਵਿਚ ਗਰਮੀ ਭਰਨ ਲੱਗਦੀ ਹੈ ।ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ ਜਿਨ੍ਹਾਂ ਨੂੰ ਕਿ ਐਲੋਪੈਥੀ ਦਵਾਈਆਂ ਨਾਲ ਠੀਕ ਨਹੀਂ ਕੀਤਾ ਜਾ ਸਕਦਾ ਕਿਉਂਕਿ ਜੇਕਰ ਅਸੀਂ ਐਲੋਪੈਥੀ ਦਵਾਈਆਂ ਦਾ ਜ਼ਿਆਦਾ ਸੇਵਨ ਕਰਦੇ ਹਾਂ ਤਾਂ ਲੀਵਰ ਦੀ ਗਰਮੀ ਹੋਰ ਵੀ ਤੇਜ਼ੀ ਨਾਲ ਵਧੀ ਹੈ। ਸੋ ਇਸ ਲਈ ਅਸੀਂ ਅੱਜ ਤੁਹਾਡੇ ਲਈ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੇ ਲਿਵਰ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ।

ਸੋ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਾਨੂੰ ਚਾਰ ਚੀਜ਼ਾਂ ਦੀ ਜ਼ਰੂਰਤ ਹੈ ਸਭ ਤੋਂ ਪਹਿਲਾਂ ਇਕ ਗਿਲਾਸ ਕੋਸੇ ਪਾਣੀ ਉਸ ਤੋਂ ਬਾਅਦ ਸੇਬ ਦਾ ਸਿਰਕਾ ,ਅਲਸੀ ਦੇ ਬੀਜਾਂ ਦਾ ਪਾਊਡਰ ਅਤੇ ਦਾਲਚੀਨੀ। ਤੁਹਾਨੂੰ ਦੱਸਦੀਏ ਕਿ ਜੇਕਰ ਤੁਹਾਨੂੰ ਸੇਬ ਦਾ ਸਿਰਕਾ ਨਹੀਂ ਮਿਲਦਾ ਤਾਂ ਉਸ ਦੀ ਜਗ੍ਹਾ ਤੇ ਤੁਸੀਂ ਨਿੰਬੂ ਦਾ ਰਸ ਵੀ ਪਾ ਸਕਦੇ ਹੋ। ਸੋ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਗਲਾਸ ਕੋਸਾ ਪਾਣੀ ਲਓ ਉਸ ਵਿਚ ਇਕ ਚਮਚ ਸੇਬ ਦਾ ਸਿਰਕਾ ਜਾਂ ਨਿੰਬੂ ਦਾ ਰਸ ਮਿਲਾ ਦਿਓ।

ਉਸ ਤੋਂ ਬਾਅਦ ਉਸ ਵਿਚ ਥੋੜ੍ਹਾ ਜਿਹਾ ਅਲਸੀ ਦਾ ਪਾਊਡਰ ਅਤੇ ਦਾਲਚੀਨੀ ਪਾਊਡਰ ਮਿਲਾ ਦਿਓ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਾਣੀ ਵਿੱਚ ਚੰਗੀ ਤਰ੍ਹਾਂ ਘੋਲਣ ਤੋਂ ਬਾਅਦ ਇਹ ਨੁਸਖਾ ਇਸਤੇਮਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਇਸਤੇਮਾਲ ਤੁਸੀਂ ਸਵੇਰੇ ਖਾਲੀ ਪੇਟ ਕਰ ਸਕਦੇ ਹੋ ਜਾਂ ਫਿਰ ਦੁਪਹਿਰ ਦਾ ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ।ਦੋਸਤ ਜੇਕਰ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਦੱਸ ਤੋਂ ਪੰਦਰਾਂ ਦਿਨ ਲਗਾਤਾਰ ਕਰਦੇ ਹੋ ਤਾਂ ਅਜਿਹਾ ਕਰਨ ਨਾਲ ਤੁਹਾਡੇ ਲਿਵਰ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਕਿਉਂਕਿ ਸੇਬ ਦਾ ਸਿਰਕਾ ਸਾਡੇ ਮਿਹਦੇ ਦੀ ਸੋਜ ਨੂੰ ਘਟਾਉਣ ਵਿਚ ਮਦਦ ਗੱਲ ਸਾਬਿਤ ਹੁੰਦਾ ਹੈ ਇਸ ਤੋਂ ਇਲਾਵਾ ਅਲਸੀ ਦੇ ਬੀਜ ਸਾਡੇ ਸਰੀਰ ਦੇ ਸਾਰੇ ਅੰਗਾਂ ਲਈ ਬਹੁਤ ਜ਼ਰੂਰੀ ਪੋਸ਼ਕ ਪ੍ਰਦਾਨ ਕਰਦੇ ਹਨ।

Leave a Reply

Your email address will not be published. Required fields are marked *