ਇਲਾਇਚੀ ਦੇ ਨਾਲ ਖਾਓ ਇਹ ਚੀਜ਼ਾਂ ਕਦੇ ਵੀ ਨਹੀਂ ਹੋਵੇਗੀ ਆਕਸੀਜਨ ਦੀ ਕਮੀ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਕਿ ਤੁਹਾਡੀ ਸਿਹਤ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੇ ਹਨ। ਇਸ ਤੋਂ ਇਲਾਵਾ ਸਾਨੂੰ ਬੀਮਾਰੀਆਂ ਤੋਂ ਦੂਰ ਰੱਖਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਆਕਸੀਜਨ ਦੀ ਬਹੁਤ ਜ਼ਿਆਦਾ ਕਮੀ ਦੇਖਣ ਨੂੰ ਮਿਲ ਰਹੀ ਹੈ। ਹਸਪਤਾਲਾਂ ਵਿੱਚ ਆਕਸੀਜਨ ਦੇ ਸਿਲੰਡਰ ਖਤਮ ਹੋ ਚੁੱਕੇ ਹਨ, ਜਿਸ ਕਾਰਨ ਕਈ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੀ ਮੌਤ ਆਕਸੀਜਨ ਦੀ ਕਮੀ ਕਾਰਨ ਹੋ ਰਹੀ ਹੈ। ਪਰ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਅੱਜ ਅਸੀਂ ਤੁਹਾਨੂੰ ਕੁਝ ਨੁਸਖਾ ਦੱਸਾਂਗੇ।

ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਆਕਸੀਜਨ ਦੀ ਕਮੀ ਨਹੀਂ ਹੋਵੇਗੀ। ਸੋ ਇਸ ਨੁਸਖੇ ਨੂੰ ਇਸਤੇਮਾਲ ਕਰਨਾ ਬਹੁਤ ਹੀ ਆਸਾਨ ਹੈ ਇਸ ਵਿੱਚ ਤੁਸੀਂ ਤਿੰਨ ਤੋਂ ਚਾਰ ਇਲਾਇਚੀ ਦੇ ਦਾਣੇ ਲੈਣੇ ਹਨ, ਇਸ ਤੋਂ ਇਲਾਵਾ ਤੁਸੀਂ ਪੰਜ ਸੱਤ ਟੁਕੜੇ ਦੇਸੀ ਕਪੂਰ ਦੇ ਲੈਣੇ ਹਨ। ਦੋਵਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਪੀਸ ਲੈਣਾ ਹੈ ਅਤੇ ਘਰ ਦੇ ਕਿਸੇ ਵੀ ਕੋਨੇ ਵਿੱਚ ਰੱਖ ਦੇਣਾ ਹੈ ਜਿਥੇ ਕਿ ਤੁਸੀਂ ਅਕਸਰ ਬੈਠਦੇ ਹੋ। ਇਸ ਨੁਸਖੇ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੇ ਘਰ ਵਿਚ ਆਕਸੀਜਨ ਦੀ ਕਮੀ ਨਹੀਂ ਹੋਵੇਗੀ। ਕਿਉਂਕਿ ਕਪੂਰ ਵਿਚ ਵਧੇਰੇ ਮਾਤਰਾ ਵਿੱਚ ਆਕਸੀਜਨ ਪੈਦਾ ਕਰਨ ਦੀ ਸ਼ਕਤੀ ਹੁੰਦੀ ਹੈ।

ਇਸ ਤੋਂ ਇਲਾਵਾ ਜੇਕਰ ਤੁਸੀਂ ਘਰ ਤੋਂ ਬਾਹਰ ਜਾਂਦੇ ਹੋ ਤਾਂ ਇਸ ਮਿਸ਼ਰਣ ਨੂੰ ਇੱਕ ਕੱਪੜੇ ਵਿੱਚ ਲਪੇਟ ਲਓ ਅਤੇ ਆਪਣੇ ਕੋਲ ਰੱਖੋ। ਜਦੋਂ ਵੀ ਤੁਹਾਨੂੰ ਲੱਗੇ ਕਿ ਤੁਹਾਨੂੰ ਸਾਹ ਔਖਾ ਆਉਂਦਾ ਹੈ ਤਾਂ ਉਸ ਸਮੇਂ ਤੁਸੀਂ ਇਸ ਨੂੰ ਸੁੰਘ ਸਕਦੇ ਹੋ ,ਕਿਉਂਕਿ ਇਸ ਦੀ ਖੁਸ਼ਬੂ ਨਾਲ ਤੁਹਾਡੇ ਸਰੀਰ ਵਿੱਚ ਆਕਸੀਜਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਤੁਸੀਂ ਹਰ ਰੋਜ਼ ਪੌਸ਼ਟਿਕ ਆਹਾਰ ਖਾਓ ਅਤੇ ਨਾਲ ਹੀ ਕਸਰਤ ਕਰਦੇ ਰਹੋ ਇਸ ਨਾਲ ਵੀ ਤੁਹਾਡੇ ਸਰੀਰ ਨਾਲ ਸੰਬੰਧਿਤ ਬਹੁਤ ਸਾਰੀਆਂ ਬਿਮਾਰੀਆਂ ਦੂਰ ਹੋ ਜਾਂਦੀਆਂ ਹਨ। ਨਾਲ ਹੀ ਤੁਹਾਡੇ ਸਰੀਰ ਵਿੱਚ ਆਕਸੀਜਨ ਦੀ ਕਮੀ ਨਹੀਂ ਹੁੰਦੀ।

Leave a Reply

Your email address will not be published. Required fields are marked *