ਥਾਇਰਾਈਡ ਦਾ ਪੱਕਾ ਅਤੇ ਘਰੇਲੂ ਇਲਾਜ

Uncategorized

ਅੱਜਕੱਲ੍ਹ ਲੋਕਾਂ ਦਾ ਖਾਣਾ ਪੀਣਾ ਗ਼ਲਤ ਹੁੰਦਾ ਜਾ ਰਿਹਾ ਹੈ ਜਸਕਰਨ ਕੇ ਉਹ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਗ੍ਰਸਤ ਹੋ ਜਾਂਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਵਿਚ ਥਾਈਰਾਈਡ ਦੀ ਸਮੱਸਿਆ ਦੇਖੀ ਜਾਂਦੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹਨ।ਸੋ ਅੱਜ ਅਸੀਂ ਤੁਹਾਨੂੰ ਇਕ ਅਜਿਹਾ ਨੁਸਖਾ ਦੱਸਾਂਗੇ ਜਿਸ ਦੀ ਸਹਾਇਤਾ ਨਾਲ ਤੁਸੀਂ ਆਪਣੇ ਥਾਇਰਾਇਡ ਦੀ ਸਮੱਸਿਆ ਅਤੇ ਮੋਟਾਪੇ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬਹੁਤ ਹੀ ਆਸਾਨ ਹੈ, ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਸਾਰੀ ਰਸੋਈ ਵਿੱਚ ਮਿਲ ਜਾਂਦੀਆਂ ਹਨ। ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਸਾਨੂੰ ਮੇਥੀ, ਦਾਲਚੀਨੀ ਅਤੇ ਅਜਵਾਇਣ ਚਾਹੀਦੀਆਂ ਹਨ।

ਇਨ੍ਹਾਂ ਤਿੰਨਾਂ ਦੀ ਪੱਚੀ ਗ੍ਰਾਮ ਮਾਤਰਾ ਅਸੀਂ ਲੈ ਲੈਣੀ ਹੈ ਅਤੇ ਇਨ੍ਹਾਂ ਨੂੰ ਮਿਕਸੀ ਦੀ ਸਹਾਇਤਾ ਨਾਲ ਪੀਸ ਕੇ ਪਾਊਡਰ ਬਣਾ ਲੈਣਾ ਹੈ। ਇਸ ਤੋਂ ਬਾਅਦ ਅਸੀਂ ਇਸ ਨੂੰ ਇੱਕ ਡੱਬੇ ਵਿੱਚ ਬੰਦ ਕਰਕੇ ਰੱਖ ਦੇਣਾ ਹੈ ਅਤੇ ਪੰਦਰਾਂ ਦਿਨ ਤਕ ਇਸ ਦਾ ਇਸਤੇਮਾਲ ਕਰਨਾ ਹੈ। ਰੋਜ਼ਾਨਾ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਅਸੀਂ ਇਸ ਪਾਊਡਰ ਨੂੰ ਪਾਣੀ ਵਿੱਚ ਘੋਲ ਕੇ ਇਸ ਦਾ ਸੇਵਨ ਕਰ ਸਕਦੇ ਹਾਂ।ਅਜਿਹਾ ਕਰਨ ਨਾਲ ਸਾਡੀ ਥਾਇਰਾਇਡ ਦੀ ਸਮੱਸਿਆ ਘਟਣ ਲੱਗ ਜਾਂਦੀ ਹੈ ਅਤੇ ਉਸ ਕਾਰਨ ਵਧਿਆ ਹੋਇਆ ਮੋਟਾਪਾ ਵੀ ਹੌਲੀ ਹੌਲੀ ਘਟਦਾ ਹੈ।

ਇਸ ਤੋਂ ਇਲਾਵਾ ਸਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਵੀ ਕੁਝ ਬਦਲਾਅ ਕਰਨ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਗਲਤ ਖਾਣ ਪੀਣ ਕਾਰਨ ਹੀ ਅੱਜਕੱਲ੍ਹ ਅਸੀਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ।ਸੋ ਜੇਕਰ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਹੈ ਤਾਂ ਤੁਹਾਨੂੰ ਪੱਤਾ ਗੋਭੀ, ਫੁੱਲ ਗੋਭੀ, ਬ੍ਰੋਕਲੀ। ਅਤੇ ਮਿੱਠੇ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ।ਇਸ ਤੋਂ ਇਲਾਵਾ ਸੋਇਆਬੀਨ ਜਾਂ ਸੋਇਆਬੀਨ ਤੋਂ ਤਿਆਰ ਕੀਤੀਆਂ ਹੋਈਆਂ ਚੀਜ਼ਾਂ ਦਾ ਵੀ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਖਾਣੇ ਵਿੱਚ ਨਾਰੀਅਲ ਜਾਂ ਸਰ੍ਹੋਂ ਦੇ ਤੇਲ ਦਾ ਇਸਤੇਮਾਲ ਕਰੋ ਤਾਂ ਇਹ ਤੁਹਾਡੇ ਲਈ ਫ਼ਾਇਦਾ ਕਰੇਗਾ।

Leave a Reply

Your email address will not be published. Required fields are marked *