ਚਾਵਲ ਖਾਣ ਦੇ ਸ਼ੌਕੀਨ ਜ਼ਰੂਰ ਵੇਖੋ ਇਹ ਵੀਡੀਓ,

Uncategorized

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਕਿ ਤੁਹਾਡੇ ਸਰੀਰ ਲਈ ਬੇਹੱਦ ਫ਼ਾਇਦੇਮੰਦ ਸਾਬਤ ਹੁੰਦੇ ਹਨ ਅਤੇ ਤੁਹਾਨੂੰ ਬੀਮਾਰੀਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਦੋਂ ਅਸੀਂ ਲਗਾਤਾਰ ਇੱਕ ਥਾਂ ਤੇ ਬੈਠ ਕੇ ਕੰਮ ਕਰਦੇ ਹਾਂ ਤਾਂ ਉਸ ਤੋਂ ਬਾਅਦ ਸਾਡੇ ਹੱਥ ਪੈਰ ਸੁੰਨ ਹੋਣੇ ਸ਼ੁਰੂ ਹੋ ਜਾਂਦੇ ਹਨ। ਕਦੇ ਕਦੇ ਸਾਨੂੰ ਇਹ ਅਹਿਸਾਸ ਹੁੰਦਾ ਹੈ ਕਿ ਸਾਡੇ ਹੱਥਾਂ ਪੈਰਾਂ ਉਤੇ ਕੀੜੀਆਂ ਲੜ ਰਹੀਆਂ ਹਨ ਕੁਝ ਸਮੇਂ ਬਾਅਦ ਜਦੋਂ ਅਸੀਂ ਆਪਣੇ ਹੱਥਾਂ ਪੈਰਾਂ ਨੂੰ ਹਿਲਾਉਂਦੇ ਹਾਂ ਤਾਂ ਇਸ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਪਰ ਜੇਕਰ ਤੁਹਾਨੂੰ ਇਹ ਸਮੱਸਿਆ ਵਾਰ ਵਾਰ ਹੋ ਰਹੀ ਹੈ ਤਾਂ ਹੋ ਸਕਦਾ ਹੈ

ਕਿ ਤੁਹਾਡੇ ਸਰੀਰ ਵਿੱਚ ਕਿਸੇ ਚੀਜ਼ ਦੀ ਕਮੀ ਹੋ ਗਈ ਹੋਵੇ।ਇਸ ਲਈ ਤੁਹਾਨੂੰ ਇਸ ਸਮੱਸਿਆ ਬਾਰੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਇਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕੁੱਝ ਘਰੇਲੂ ਨੁਸਖ਼ੇ ਦੱਸਾਂਗੇ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਹੱਥ ਪੈਰ ਸੁੰਨ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ ਸੋ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਸੇਬ ਦੇ ਸਿਰਕੇ ਦਾ ਸੇਵਨ ਕਰ ਸਕਦੇ ਹੋ।ਇਸ ਲਈ ਤੁਸੀਂ ਇੱਕ ਕੱਪ ਪਾਣੀ ਵਿੱਚ ਇੱਕ ਚਮਚ ਸੇਬ ਦਾ ਸਿਰਕਾ ਮਿਲਾ ਲਓ ਅਤੇ ਉਸ ਦਾ ਸੇਵਨ ਕਰੋ।

ਅਜਿਹਾ ਲਗਾਤਾਰ ਕੁਝ ਦਿਨ ਕਰਨ ਤੋਂ ਬਾਅਦ ਤੁਹਾਨੂੰ ਹੱਥ ਪੈਰ ਸੁੰਨ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ,ਕਿਉਂਕਿ ਸੇਬ ਵਿਚ ਕੁਝ ਅਜਿਹੇ ਤੱਤ ਹੁੰਦੇ ਹਨ ਜੋ ਕੇ ਸਾਡੇ ਸਰੀਰ ਨੂੰ ਤਾਕਤ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਤੋਂ ਇਲਾਵਾ ਜੇਕਰ ਸਾਡੇ ਸਰੀਰ ਵਿੱਚ ਕਿਸੇ ਵੀ ਪ੍ਰਕਾਰ ਦੀ ਕਮੀ ਹੋ ਗਈ ਹੋਵੇ ਤਾਂ ਉਸ ਨੂੰ ਸੇਬ ਦੇ ਸਿਰਕੇ ਨਾਲ ਪੂਰਾ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਚਿੱਟੇ ਤਿਲਾਂ ਦਾ ਸੇਵਨ ਵੀ ਕਰ ਸਕਦੇ ਹੋ। ਇਸ ਲਈ ਤੁਸੀਂ ਚਿੱਟੇ ਤਿਲਾਂ ਨੂੰ ਆਟੇ ਦੀਆਂ ਪਿੰਨੀਆਂ ਵਿੱਚ ਪਾਕੇ ਵੀ ਖਾ ਸਕਦੇ ਹੋ।ਜਿਹਾ ਕਰਨ ਨਾਲ ਤੁਹਾਡੇ ਸਰੀਰ ਚ ਵਿਟਾਮਿਨ ਬੀ ਟਵੈਲਵ ਦੀ ਕਮੀ ਪੂਰੀ ਹੋ ਜਾਂਦੀ ਹੈ।ਜਿਸ ਨਾਲ ਤੁਹਾਡੇ ਹੱਥ ਪੈਰ ਸੁਣਨ ਨਹੀਂ ਹੁੰਦੇ ਇਸ ਤੋਂ ਇਲਾਵਾ ਜੇਕਰ ਤੁਹਾਡੇ ਸਰੀਰ ਵਿਚ ਖੂਨ ਗਾੜ੍ਹਾ ਹੋ ਗਿਆ ਹੈ ਇਸ ਨਾਲ ਵੀ ਹੱਥ ਪੈਰ ਸੁੰਨ ਹੋਣ ਦੀ ਸਮੱਸਿਆ ਸਾਹਮਣੇ ਆਉਂਦੀ ਹੈ।

ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਖਸਖਸ ਦਾ ਸੇਵਨ ਕਰ ਸਕਦੇ ਹੋ ਤੁਸੀਂ ਖਸਖਸ ਨੂੰ ਚਾਹ ਵਿਚ ਉਬਾਲ ਕੇ ਵੀ ਪੀ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਹਾਲੋਂ ਦੇ ਬੀਜਾਂ ਦਾ ਵੀ ਸੇਵਨ ਕਰ ਸਕਦੇ ਹੋ।

Leave a Reply

Your email address will not be published. Required fields are marked *