ਇਸ ਤਰ੍ਹਾਂ ਦੇ ਨੌਂਹ ਹੋਣ ਤੇ ਕਿਸ ਬਿਮਾਰੀ ਦੇ ਮਿਲਦੇ ਹਨ ਸੰਕੇਤ ਵੇਖੋ

Uncategorized

ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰੀਕੇ ਨਾਲ ਸਾਡਾ ਸਰੀਰ ਪਹਿਲਾਂ ਹੀ ਸੰਕੇਤ ਦੇ ਲੱਗ ਜਾਂਦਾ ਹੈ ਕਿ ਜੇਕਰ ਸਾਡੇ ਸਰੀਰ ਵਿੱਚ ਕੋਈ ਵੀ ਪ੍ਰੇਸ਼ਾਨੀ ਆ ਰਹੀ ਹੋਵੇ। ਕਈ ਵਾਰ ਅਸੀਂ ਆਪਣੇ ਨਹੁੰਆਂ ਦੀ ਹਾਲਤ ਨੂੰ ਦੇਖ ਕੇ ਹੀ ਅੰਦਾਜ਼ਾ ਲਗਾ ਸਕਦੇ ਹਾਂ ਕਿ ਸਾਡਾ ਸਰੀਰ ਤੰਦਰੁਸਤ ਹੈ ਜਾਂ ਨਹੀਂ। ਸੋ ਸਭ ਤੋਂ ਪਹਿਲਾਂ ਜੇਕਰ ਤੁਹਾਡੇ ਨਹੁੰ ਵਾਰ ਵਾਰ ਟੁੱਟਦੇ ਹਨ ਤਾਂ ਇਸਦਾ ਮਤਲਬ ਇਹ ਹੈ ਕਿ ਤੁਹਾਡੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਚੁੱਕੀ ਹੈ, ਕਿਉਂਕਿ ਜਦੋਂ ਸਾਡੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ ਤਾਂ ਸਾਡੀਆਂ ਹੱਡੀਆਂ ਵਿਚ ਦਰਦ ਰਹਿੰਦਾ ਹੈ।ਇਸ ਤੋਂ ਇਲਾਵਾ ਸਾਡੇ ਨਹੁੰ ਵਾਰ ਵਾਰ ਟੁੱਟਦੇ ਹਨ ਭਾਵ ਕਿ ਇਹ ਕਮਜ਼ੋਰ ਹੋ ਜਾਂਦੇ ਹਨ।

ਸੋ ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਨੂੰ ਜਲਦੀ ਤੋਂ ਜਲਦੀ ਆਪਣੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨਾ ਚਾਹੀਦਾ ਹੈ। ਇਹ ਇਸ ਗੱਲ ਦਾ ਸੰਕੇਤ ਵੀ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਤੁਹਾਨੂੰ ਕੋਈ ਚਮੜੀ ਦਾ ਰੋਗ ਹੋ ਸਕਦਾ ਹੈ। ਅਕਸਰ ਹੀ ਬਹੁਤ ਸਾਰੇ ਲੋਕਾਂ ਦੇ ਨੌੰ ਵਿਚ ਇਕ ਅਰਧ ਚੰਦਰਮਾ ਵਰਗਾ ਨਿਸ਼ਾਨ ਬਣਿਆ ਹੁੰਦਾ ਹੈ ,ਜੇਕਰ ਤੁਹਾਡੇ ਨਹੁੰ ਉੱਤੇ ਇਹ ਅਰਧ ਚੰਦਰਮਾ ਦਾ ਚਿੱਟੇ ਰੰਗ ਦਾ ਨਿਸ਼ਾਨ ਹੈ ਤਾਂ ਇਹ ਤੁਹਾਡੇ ਲਈ ਵਧੀਆ ਹੈ। ਕਿਉਂਕਿ ਜੇਕਰ ਇਹ ਨਿਸ਼ਾਨ ਨਹੀਂ ਹੈ ਤਾਂ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇ।

ਇਹ ਨਿਸ਼ਾਨ ਉਦੋਂ ਬਣਦਾ ਹੈ ਜਦੋਂ ਸਾਡੀ ਥਾਇਰਾਇਡ ਗ੍ਰੰਥੀ ਬਿਲਕੁਲ ਸਹੀ ਤਰੀਕੇ ਨਾਲ ਕੰਮ ਕਰ ਰਹੀ ਹੋਵੇ, ਇਸ ਤੋਂ ਇਲਾਵਾ ਜੋ ਸਾਡੀ ਪਾਚਨ ਕਿਰਿਆ ਤੰਦਰੁਸਤ ਹੋਵੇ।ਕਈ ਵਾਰ ਕੁਝ ਲੋਕਾਂ ਦੇ ਨਹੁੰਆਂ ਉੱਤੇ ਚਿੱਟੇ ਰੰਗ ਦੇ ਧੱਬੇ ਬਣ ਜਾਂਦੇ ਹਨ ਉਹ ਇਸ ਗੱਲ ਦਾ ਸੰਕੇਤ ਹੁੰਦਾ ਹੈ ਕਿ ਤੁਹਾਡੇ ਸਰੀਰ ਵਿੱਚ ਵਿਟਾਮਿਨ ਦੀ ਕਮੀ ਹੋ ਚੁੱਕੀ ਹੈ ਜੇਕਰ ਤੁਹਾਡੇ ਸਾਹਮਣੇ ਵੀ ਇਹ ਸਮੱਸਿਆ ਰਹੀ ਹੈ ਤਾਂ ਤੁਹਾਨੂੰ ਆਪਣਾ ਚੈੱਕਅਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਪਤਾ ਚੱਲ ਸਕੇ ਕਿ ਤੁਹਾਡੇ ਸਰੀਰ ਵਿਚ ਇਸ ਵਿਟਾਮਿਨ ਦੀ ਕਮੀ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਤਾਂ ਜੋ ਤੁਸੀਂ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕਰ ਸਕੋ ਅਤੇ ਇਕ ਗੰਭੀਰ ਸਮੱਸਿਆ ਤੋਂ ਬਚ ਸਕੋ।

ਕਈ ਵਾਰ ਸਾਢੇ ਨੌਂ ਉਸੇ ਸਮੇਂ ਵੀ ਸਫੈਦ ਹੋਣ ਲੱਗਦੇ ਹਨ ਜਦੋਂ ਸਾਡੇ ਸਰੀਰ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ।ਉਸ ਸਮੇਂ ਤੁਹਾਨੂੰ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਕਿ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰ ਸਕਣ।

Leave a Reply

Your email address will not be published. Required fields are marked *