ਇਸ ਨੁਸਖੇ ਦਾ ਕਰੋ ਲੇਪ,ਹਰ ਪ੍ਰਕਾਰ ਦੀ ਖਾਰਸ਼, ਫੰਗਸ ਇਨਫੈਕਸ਼ਨ ,ਐਲਰਜੀ ਹੋ ਜਾਵੇਗੀ ਦੂਰ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੀ ਸਿਹਤ ਨਾਲ ਜੁੜੇ ਹੁੰਦੇ ਹਨ ਅਤੇ ਤੁਹਾਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜ ਸੀ ਜੋ ਤੁਹਾਡੇ ਲਈ ਨੁਸਖਾ ਲੈ ਕੇ ਆਏ ਹਾਂ ਉਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੀ ਚਮੜੀ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਅਕਸਰ ਹੀ ਬਹੁਤ ਸਾਰੇ ਲੋਕਾਂ ਨੂੰ ਦਾਦ, ਖਾਜ,ਖੁਜਲੀ ਦੀ ਸਮੱਸਿਆ ਰਹਿੰਦੀ ਹੈ। ਕਿਉਂਕਿ ਅੱਜਕੱਲ੍ਹ ਪ੍ਰਦੂਸ਼ਣ ਬਹੁਤ ਵਧਦਾ ਜਾ ਰਿਹਾ ਹੈ ਜਿਸ ਕਰ ਕੇ ਸਾਡੀ ਚਮੜੀ ਉੱਤੇ ਇਨਫੈਕਸ਼ਨ ਹੋ ਜਾਂਦੀ ਹੈ। ਜਿਸ ਤੋਂ ਬਾਅਦ ਕੇ ਸਾਨੂੰ ਚਮੜੀ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਉਸ ਤੋਂ ਛੁਟਕਾਰਾ ਪਾਉਣ ਲਈ ਇਸ ਨੁਸਖੇ ਦਾ ਇਸਤੇਮਾਲ ਕਰ ਸਕਦੇ ਹੋ। ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਪਾਈਆਂ ਜਾਣ ਵਾਲੀਆਂ ਚੀਜਾ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰ ਲਈ ਸਭ ਤੋਂ ਪਹਿਲਾਂ ਸਾਨੂੰ ਇੱਕ ਕੱਚਾ ਕੇਲਾ ਚਾਹੀਦਾ ਹੈ ਉਸ ਕੇਲੇ ਨੂੰ ਛਿੱਲ ਕੇ ਉਸ ਦੇ ਅੰਦਰਲੇ ਭਾਗ ਤੋਂ ਅਸੀਂ ਇਕ ਪੇਸਟ ਤਿਆਰ ਕਰ ਲਵਾਂਗੇ। ਉਸ ਤੋਂ ਬਾਅਦ ਇਸ ਪੇਸਟ ਵਿੱਚ ਅਸੀਂ ਦੋ ਚੱਮਚ ਦਹੀਂ ਅਤੇ ਇਕ ਚਮਚ ਹਲਦੀ ਦਾ ਮਿਲਾ ਦੇਵਾਂਗੇ।

ਤਿੰਨਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇਹ ਨੁਸਖਾ ਇਸਤੇਮਾਲ ਕਰਨ ਲਈ ਤਿਆਰ ਹੋ ਜਾਵੇਗਾ। ਸੋ ਜਿੱਥੇ ਵੀ ਤੁਹਾਡੇ ਦਾਦ ਖਾਜ ਖੁਜਲੀ ਹੈ,ਸਭ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸਾਫ ਕਰ ਲਵੋ।ਉਸ ਤੋਂ ਬਾਅਦ ਇਸ ਪੇਸਟ ਨੂੰ ਉਸ ਜਗ੍ਹਾ ਉੱਤੇ ਲਗਾ ਲਵੋ ਕੁੱਝ ਸਮਾਂ ਰੱਖਣ ਤੋਂ ਬਾਅਦ ਤੁਸੀਂ ਇਸ ਨੂੰ ਪਾਣੀ ਨਾਲ ਧੋ ਸਕਦੇ ਹੋ। ਪੰਦਰਾਂ ਦਿਨ ਲਗਾਤਾਰ ਇਸ ਨੁਸਖੇ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੀ ਚਮੜੀ ਨਾਲ ਸੰਬੰਧਿਤ ਹਰ ਇਕ ਸਮੱਸਿਆ ਦੂਰ ਹੋ ਜਾਵੇਗੀ।

ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵਿੱਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਕਿ ਸਾਡੀ ਚਮੜੀ ਦੀ ਇਨਫੈਕਸ਼ਨ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।

Leave a Reply

Your email address will not be published. Required fields are marked *