ਇਸ ਨੁਸਖੇ ਦਾ ਖਾਊ ਸਿਰਫ ਇੱਕ ਚਮਚਾ ,ਨਹੀਂ ਰਹੇਗੀ ਕੋਈ ਬਿਮਾਰੀ ਅਜੇ

Uncategorized

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੀ ਸਿਹਤ ਨਾਲ ਜੁੜੇ ਹੁੰਦੇ ਹਨ ਅਤੇ ਤੁਹਾਨੂੰ ਬੀਮਾਰੀਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਲੋਕਾਂ ਦੇ ਖੂਨ ਚ ਕਲੈਸਟ੍ਰੋਲ ਦੀ ਮਾਤਰਾ ਵਧਣ ਲੱਗੀ ਹੈ,ਜਿਸ ਕਰਕੇ ਉਹ ਬਹੁਤ ਸਾਰੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਸੋ ਜੇਕਰ ਤੁਸੀਂ ਇਸ ਸਮੱਸਿਆ ਤੋਂ ਗੁਜ਼ਰ ਰਹੇ ਹੋ ਤਾਂ ਅੱਜ ਅਸੀਂ ਤੁਹਾਨੂੰ ਇਕ ਨੁਸਖ਼ਾ ਦੱਸਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਵਿੱਚ ਵਧੇ ਹੋਏ ਕੋਲੈਸਟਰੋਲ ਦੀ ਮਾਤਰਾ ਨੂੰ ਘਟਾ ਸਕਦੇ ਹੋ। ਸੋ ਇਸ ਨੁਸਖ਼ੇ ਲਈ ਸਭ ਤੋਂ ਪਹਿਲਾਂ ਸਾਨੂੰ ਚੀਆ ਸੀਡਜ ਚਾਹੀਦੇ ਹਨ। ਦੱਸ ਦੇਈਏ ਕਿ ਚੀਆ ਸੀਡਜ਼ ਆਸਾਨੀ ਨਾਲ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਂਦੇ ਹਨ।

ਚੀਆ ਸੀਰੀਜ਼ ਵਿਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ।ਇਸ ਤੋਂ ਇਲਾਵਾ ਇਸ ਵਿਚ ਪ੍ਰੋਟੀਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਦੀ ਮਾਤਰਾ ਵੀ ਹੁੰਦੀ ਹੈ ਜੋ ਕਿ ਸਾਡੇ ਸਰੀਰ ਲਈ ਬੇਹੱਦ ਜ਼ਿਆਦਾ ਫ਼ਾਇਦੇਮੰਦ ਮੰਨੇ ਜਾਂਦੇ ਹਨ।ਇਸ ਨਾਲ ਸਾਡੇ ਸਰੀਰ ਦਾ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ, ਜਿਸ ਨਾਲ ਕਿ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹਾਂ। ਸੋ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਰਾਤ ਦੇ ਸਮੇਂ ਇੱਕ ਚੱਮਚ ਚੀਆ ਸੀਰੀਜ਼ ਦਾ ਪਾਣੀ ਵਿੱਚ ਭਿਉਂ ਕੇ ਰੱਖ ਦਿਓ। ਸਵੇਰ ਹੁੰਦੇ ਹੀ ਤੁਸੀਂ ਇਸ ਨੁਸਖੇ ਨੂੰ ਤਿਆਰ ਕਰਨ ਲਈ ਇੱਕ ਗਲਾਸ ਪਾਣੀ ਲਓ।

ਉਸ ਵਿਚ ਦੋ ਚੁਟਕੀਆਂ ਦਾਲਚੀਨੀ ਦੇ ਪਾਊਡਰ ਦੀਆਂ ਮਿਲਾ ਦਿਓ, ਨਾਲ ਹੀ ਜੋ ਤੁਸੀਂ ਚੀਆ ਸੀਰੀਜ਼ ਭਿਉਂ ਕੇ ਰੱਖੇ ਸੀ ਉਨ੍ਹਾਂ ਨੂੰ ਮਿਲਾ ਦਿਓ। ਇੱਥੇ ਤੁਸੀਂ ਸ਼ਹਿਦ ਦਾ ਇਸਤੇਮਾਲ ਵੀ ਕਰ ਸਕਦੇ ਹੋ।ਪਰ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਸੀਂ ਸ਼ਹਿਦ ਦਾ ਇਸਤੇਮਾਲ ਨਾ ਕਰੋ ਇਸ ਮਿਸ਼ਰਣ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੇ ਸਰੀਰ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਲੱਗਣਗੀਆਂ। ਜਿਵੇਂ ਕਿ ਅਸੀਂ ਪਹਿਲਾਂ ਹੀ ਦੱਸਿਆ ਹੈ ਕਿ ਇਸ ਵਿੱਚ ਕੈਲਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ,ਜਿਸ ਨਾਲ ਕਿ ਹੱਡੀਆਂ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਹੋ ਗਈ ਹੋਵੇ ਤਾਂ ਉਸ ਸਮੇਂ ਵੀ ਇਸ ਮਿਸ਼ਰਣ ਨੂੰ ਲੈਣ ਨਾਲ ਤੁਹਾਡੇ ਸਰੀਰ ਵਿੱਚ ਖ਼ੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹ। ਇਸ ਤੋਂ ਇਲਾਵਾ ਤੁਹਾਡਾ ਖੂਨ ਪਤਲਾ ਅਤੇ ਸਾਫ਼ ਵੀ ਹੋ ਜਾਵੇਗਾ।

ਜੇਕਰ ਤੁਹਾਨੂੰ ਪੇਟ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਇਹ ਚੀਆ ਸੀਡਜ ਵਿਚ ਫਾਈਬਰ ਦੀ ਮਾਤਰਾ ਹੁੰਦੀ ਹੈ, ਜੋ ਕਿ ਤੁਹਾਡੀਆਂ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੇਹੱਦ ਕਾਰਗਰ ਸਾਬਿਤ ਹੁੰਦੀ ਹੈ।

Leave a Reply

Your email address will not be published. Required fields are marked *