ਆਪਣੇ ਦੰਦਾਂ ਦੀ ਕਰੋ ਕੁਦਰਤੀ ਤਰੀਕੇ ਨਾਲ ਦੇਖਭਾਲ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੇ ਸਰੀਰ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ ਕਿਉਂਕਿ ਇਹ ਤੁਹਾਡੇ ਸਰੀਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਤਣਾਅ ਵਧਦਾ ਜਾ ਰਿਹਾ ਹੈ, ਇਸ ਤੋਂ ਇਲਾਵਾ ਗਲਤ ਖਾਣ ਪੀਣ ਅਤੇ ਵਧਦੇ ਹੋਏ ਪ੍ਰਦੂਸ਼ਣ ਕਾਰਨ ਵੀ ਅੱਜ ਸਾਡੇ ਸਰੀਰ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਨ੍ਹਾਂ ਵਿੱਚੋਂ ਇੱਕ ਬਲੱਡ ਪ੍ਰੈਸ਼ਰ ਹਾਈ ਹੋਣ ਦੀ ਸਮੱਸਿਆ ਹੁੰਦੀ ਹੈ।ਦੱਸ ਦਈਏ ਕਿ ਬਲੱਡ ਪ੍ਰੈਸ਼ਰ ਉਸ ਸਮੇਂ ਬਦਲ ਲੱਗਦਾ ਹੈ ਜਦੋਂ ਸਾਡੀਆਂ ਰਕਤ ਧਮਣੀਆਂ ਸੁੰਗੜ ਲੱਗਦੀਆਂ ਹਨ।

ਇਸ ਤੋਂ ਇਲਾਵਾ ਜੇਕਰ ਸਾਡਾ ਖੂਨ ਗਾੜ੍ਹਾ ਹੋ ਗਿਆ ਹੋਵੇ, ਉਸ ਸਮੇਂ ਵੀ ਸਾਡੇ ਸਰੀਰ ਵਿਚ ਬਲੱਡ ਪ੍ਰੈਸ਼ਰ ਹਾਈ ਹੋਣ ਦੀ ਸਮੱਸਿਆ ਹੋ ਜਾਂਦੀ ਹੈ। ਇਸ ਸਮੇਂ ਸਾਡੇ ਦਿਲ ਨੂੰ ਬਹੁਤ ਜ਼ਿਆਦਾ ਕੰਮ ਕਰਨਾ ਪੈਂਦਾ ਹੈ ਤਾਂ ਜੋ ਸਰੀਰ ਦੇ ਸਾਰੇ ਅੰਗਾਂ ਤੱਕ ਖੂਨ ਪਹੁੰਚਾਇਆ ਜਾ ਸਕੇ,ਪਰ ਇਸ ਦੌਰਾਨ ਸਾਡੇ ਦਿਲ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਜਨਮ ਲੈ ਲਗਦੀਆਂ ਹਨ। ਸੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਆਪਣੇ ਗਾੜ੍ਹੇ ਹੋਏ ਖੂਨ ਨੂੰ ਪਤਲਾ ਕਰ ਸਕਦੇ ਹੋ ਤਾਂ ਜੋ ਤੁਹਾਡੇ ਸਰੀਰ ਵਿਚ ਖੂਨ ਦਾ ਵਹਾਅ ਬਿਲਕੁੱਲ ਸਹੀ ਤਰੀਕੇ ਨਾਲ ਨਾਲ ਹੋਵੇ।

ਦੱਸ ਦੇਈਏ ਕਿ ਤਰਬੂਜ ਅਤੇ ਖ਼ਸਖਸ ਦੋਨੋਂ ਹੀ ਚੀਜ਼ਾਂ ਸਾਡੇ ਸਰੀਰ ਵਿਚ ਮੌਜੂਦ ਖੂਨ ਨੂੰ ਪਤਲਾ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੀਆਂ ਹਨ।ਸੋ ਇਸ ਲਈ ਤਰਬੂਜ਼ ਦੇ ਬੀਜ ਅਤੇ ਖਸਖਸ ਨੂੰ ਬਰਾਬਰ ਮਾਤਰਾ ਵਿੱਚ ਲੈ ਕੇ ਇਸ ਦਾ ਇੱਕ ਪਾਊਡਰ ਤਿਆਰ ਕਰ ਲਵੋ। ਰੋਜ਼ਾਨਾ ਸਵੇਰੇ ਅਤੇ ਸ਼ਾਮ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਗਰਮ ਪਾਣੀ ਨਾਲ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਤੁਹਾਡੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਬਹੁਤ ਛੇਤੀ ਹੀ ਠੀਕ ਹੋ ਜਾਵੇਗੀ।

Leave a Reply

Your email address will not be published. Required fields are marked *